1
ਕੂਚ 1:17
ਪੰਜਾਬੀ ਮੌਜੂਦਾ ਤਰਜਮਾ
PCB
ਪਰ ਦਾਈਆਂ, ਪਰਮੇਸ਼ਵਰ ਤੋਂ ਡਰਦੀਆਂ ਸਨ ਅਤੇ ਉਹ ਜੋ ਮਿਸਰ ਦੇ ਰਾਜੇ ਨੇ ਉਹਨਾਂ ਨੂੰ ਕਰਨ ਲਈ ਕਿਹਾ ਸੀ ਉਹ ਨਹੀਂ ਕਰਦੀਆਂ ਸਨ, ਉਹ ਮੁੰਡਿਆਂ ਨੂੰ ਰਹਿਣ ਦਿੰਦੀਆਂ ਸਨ।
ஒப்பீடு
ਕੂਚ 1:17 ஆராயுங்கள்
2
ਕੂਚ 1:12
ਪਰ ਜਿੰਨਾ ਜ਼ਿਆਦਾ ਉਹਨਾਂ ਉੱਤੇ ਜ਼ੁਲਮ ਕੀਤਾ ਗਿਆ, ਉੱਨਾ ਹੀ ਉਹ ਵੱਧਦੇ ਅਤੇ ਫੈਲਦੇ ਗਏ ਇਸ ਲਈ ਮਿਸਰੀ ਇਸਰਾਏਲੀਆਂ ਤੋਂ ਅੱਕ ਗਏ।
ਕੂਚ 1:12 ஆராயுங்கள்
3
ਕੂਚ 1:21
ਕਿਉਂਕਿ ਦਾਈਆਂ ਪਰਮੇਸ਼ਵਰ ਤੋਂ ਡਰਦੀਆਂ ਸਨ, ਇਸ ਲਈ ਪਰਮੇਸ਼ਵਰ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਪਰਿਵਾਰ ਦਿੱਤੇ।
ਕੂਚ 1:21 ஆராயுங்கள்
4
ਕੂਚ 1:8
ਤਦ ਇੱਕ ਨਵਾਂ ਰਾਜਾ ਉੱਠਿਆ ਜਿਹੜਾ ਯੋਸੇਫ਼ ਨੂੰ ਨਹੀਂ ਜਾਣਦਾ ਸੀ, ਉਹ ਮਿਸਰ ਵਿੱਚ ਰਾਜ ਕਰਨ ਲੱਗਾ।
ਕੂਚ 1:8 ஆராயுங்கள்