1
ਯਹੋਸ਼ੂਆ 10:13
ਪੰਜਾਬੀ ਮੌਜੂਦਾ ਤਰਜਮਾ
PCB
ਸੋ ਸੂਰਜ ਠਹਿਰ ਗਿਆ, ਅਤੇ ਚੰਦ ਰੁਕ ਗਿਆ, ਜਦ ਤੱਕ ਕੌਮ ਨੇ ਆਪਣੇ ਵੈਰੀਆਂ ਤੋਂ ਬਦਲਾ ਨਾ ਲੈ ਲਿਆ, ਜਿਵੇਂ ਯਸ਼ਰ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ। ਸੂਰਜ ਅਸਮਾਨ ਦੇ ਵਿਚਕਾਰ ਰੁਕ ਗਿਆ ਅਤੇ ਪੂਰਾ ਦਿਨ ਡੁੱਬਣ ਵਿੱਚ ਦੇਰੀ ਹੋ ਗਈ।
ஒப்பீடு
ਯਹੋਸ਼ੂਆ 10:13 ஆராயுங்கள்
2
ਯਹੋਸ਼ੂਆ 10:12
ਜਿਸ ਦਿਨ ਯਾਹਵੇਹ ਨੇ ਅਮੋਰੀਆਂ ਨੂੰ ਇਸਰਾਏਲ ਦੇ ਹਵਾਲੇ ਕਰ ਦਿੱਤਾ, ਯਹੋਸ਼ੂਆ ਨੇ ਇਸਰਾਏਲ ਦੀ ਹਾਜ਼ਰੀ ਵਿੱਚ ਯਾਹਵੇਹ ਨੂੰ ਕਿਹਾ, “ਹੇ ਸੂਰਜ, ਗਿਬਓਨ ਉੱਤੇ ਠਹਿਰ ਜਾ, ਅਤੇ ਹੇ ਚੰਦਰਮਾ, ਅੱਯਾਲੋਨ ਦੀ ਘਾਟੀ ਦੇ ਉੱਪਰ ਠਹਿਰਿਆ ਰਹਿ।”
ਯਹੋਸ਼ੂਆ 10:12 ஆராயுங்கள்
3
ਯਹੋਸ਼ੂਆ 10:14
ਇਸ ਤੋਂ ਪਹਿਲਾਂ ਜਾਂ ਉਸ ਤੋਂ ਬਾਅਦ ਕਦੇ ਵੀ ਅਜਿਹਾ ਦਿਨ ਨਹੀਂ ਆਇਆ, ਜਿਸ ਦਿਨ ਯਾਹਵੇਹ ਨੇ ਮਨੁੱਖ ਦੀ ਗੱਲ ਸੁਣੀ ਹੋਵੇ। ਯਕੀਨਨ ਯਾਹਵੇਹ ਇਸਰਾਏਲ ਲਈ ਲੜ ਰਿਹਾ ਸੀ!
ਯਹੋਸ਼ੂਆ 10:14 ஆராயுங்கள்
4
ਯਹੋਸ਼ੂਆ 10:8
ਯਾਹਵੇਹ ਨੇ ਯਹੋਸ਼ੂਆ ਨੂੰ ਕਿਹਾ, “ਉਨ੍ਹਾਂ ਤੋਂ ਨਾ ਡਰ ਕਿਉਂ ਜੋ ਮੈਂ ਉਨ੍ਹਾਂ ਨੂੰ ਤੁਹਾਡੇ ਹੱਥ ਵਿੱਚ ਦੇ ਦਿੱਤਾ ਹੈ। ਉਨ੍ਹਾਂ ਵਿੱਚੋਂ ਕੋਈ ਵੀ ਤੁਹਾਡਾ ਸਾਹਮਣਾ ਨਹੀਂ ਕਰ ਸਕੇਗਾ।”
ਯਹੋਸ਼ੂਆ 10:8 ஆராயுங்கள்
5
ਯਹੋਸ਼ੂਆ 10:25
ਯਹੋਸ਼ੂਆ ਨੇ ਉਨ੍ਹਾਂ ਨੂੰ ਕਿਹਾ, “ਨਾ ਡਰੋ ਅਤੇ ਨਾ ਘਬਰਾਓ, ਤਕੜੇ ਹੋਵੋ ਅਤੇ ਹੌਸਲਾ ਰੱਖੋ ਕਿਉਂ ਜੋ ਯਾਹਵੇਹ ਤੁਹਾਡੇ ਸਾਰੇ ਦੁਸ਼ਮਣਾਂ ਨਾਲ ਇਸੇ ਤਰ੍ਹਾਂ ਹੀ ਕਰੇਗਾ ਜਿਨ੍ਹਾਂ ਨਾਲ ਤੁਸੀਂ ਲੜਨ ਜਾ ਰਹੇ ਹੋ।”
ਯਹੋਸ਼ੂਆ 10:25 ஆராயுங்கள்