1
ਯਹੋਸ਼ੂਆ 2:11
ਪੰਜਾਬੀ ਮੌਜੂਦਾ ਤਰਜਮਾ
PCB
ਜਦੋਂ ਅਸੀਂ ਇਸ ਬਾਰੇ ਸੁਣਿਆ, ਤਾਂ ਸਾਡੇ ਦਿਲ ਡਰ ਨਾਲ ਪਿਘਲ ਗਏ ਅਤੇ ਤੁਹਾਡੇ ਕਾਰਨ ਸਾਰਿਆਂ ਦੀ ਹਿੰਮਤ ਅਸਫ਼ਲ ਹੋ ਗਈ, ਕਿਉਂਕਿ ਯਾਹਵੇਹ ਤੁਹਾਡਾ ਪਰਮੇਸ਼ਵਰ ਉੱਪਰ ਸਵਰਗ ਵਿੱਚ ਅਤੇ ਹੇਠਾਂ ਧਰਤੀ ਉੱਤੇ ਇੱਕੋ ਪਰਮੇਸ਼ਵਰ ਹੈ।
ஒப்பீடு
ਯਹੋਸ਼ੂਆ 2:11 ஆராயுங்கள்
2
ਯਹੋਸ਼ੂਆ 2:10
ਅਸੀਂ ਸੁਣਿਆ ਹੈ ਕਿ ਕਿਵੇਂ ਯਾਹਵੇਹ ਨੇ ਤੁਹਾਡੇ ਲਈ ਲਾਲ ਸਾਗਰ ਦੇ ਪਾਣੀ ਨੂੰ ਸੁਕਾ ਦਿੱਤਾ ਜਦੋਂ ਤੁਸੀਂ ਮਿਸਰ ਤੋਂ ਬਾਹਰ ਆਏ, ਅਤੇ ਤੁਸੀਂ ਯਰਦਨ ਦੇ ਪੂਰਬ ਵੱਲ ਅਮੋਰੀਆਂ ਦੇ ਦੋ ਰਾਜਿਆਂ ਸੀਹੋਨ ਅਤੇ ਓਗ ਨਾਲ ਕੀ ਕੀਤਾ, ਜਿਨ੍ਹਾਂ ਨੂੰ ਤੁਸੀਂ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ।
ਯਹੋਸ਼ੂਆ 2:10 ஆராயுங்கள்
3
ਯਹੋਸ਼ੂਆ 2:8-9
ਜਾਸੂਸਾਂ ਦੇ ਸੌਣ ਤੋਂ ਪਹਿਲਾਂ ਉਹ ਉਹਨਾਂ ਕੋਲ ਛੱਤ ਤੇ ਗਈ ਅਤੇ ਉਨ੍ਹਾਂ ਨੂੰ ਕਿਹਾ, “ਮੈਂ ਜਾਣਦੀ ਹਾਂ ਕਿ ਯਾਹਵੇਹ ਨੇ ਤੁਹਾਨੂੰ ਇਹ ਧਰਤੀ ਦਿੱਤੀ ਹੈ ਅਤੇ ਤੁਹਾਡਾ ਡਰ ਸਾਡੇ ਲੋਕਾਂ ਉੱਤੇ ਛਾ ਗਿਆ ਹੈ, ਇਸ ਲਈ ਇਸ ਦੇਸ਼ ਵਿੱਚ ਰਹਿਣ ਵਾਲੇ ਸਾਰੇ ਤੁਹਾਡੇ ਕਾਰਨ ਡਰ ਨਾਲ ਘਬਰਾ ਗਏ ਹਨ।
ਯਹੋਸ਼ੂਆ 2:8-9 ஆராயுங்கள்