1
ਯਹੋਸ਼ੂਆ 7:11
ਪੰਜਾਬੀ ਮੌਜੂਦਾ ਤਰਜਮਾ
PCB
ਇਸਰਾਏਲ ਨੇ ਪਾਪ ਕੀਤਾ ਹੈ ਅਤੇ ਉਨ੍ਹਾਂ ਨੇ ਮੇਰੇ ਇਕਰਾਰਨਾਮੇ ਦੀ ਉਲੰਘਣਾ ਕੀਤੀ ਹੈ, ਜਿਸ ਦੀ ਪਾਲਣਾ ਕਰਨ ਲਈ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਸੀ। ਉਹ ਕੁਝ ਚੜ੍ਹਾਵੇ ਦੀਆਂ ਚੀਜ਼ਾਂ ਲੈ ਗਏ ਹਨ, ਉਹਨਾਂ ਨੇ ਚੋਰੀ ਕੀਤੀ ਹੈ, ਉਹਨਾਂ ਨੇ ਝੂਠ ਬੋਲਿਆ ਹੈ, ਉਹਨਾਂ ਨੇ ਉਹਨਾਂ ਨੂੰ ਆਪਣੇ ਮਾਲ ਨਾਲ ਰਲਾ ਲਿਆ ਹੈ।
ஒப்பீடு
ਯਹੋਸ਼ੂਆ 7:11 ஆராயுங்கள்
2
ਯਹੋਸ਼ੂਆ 7:13
“ਜਾ ਅਤੇ ਲੋਕਾਂ ਨੂੰ ਪਵਿੱਤਰ ਕਰ ਅਤੇ ਉਨ੍ਹਾਂ ਨੂੰ ਆਖ, ‘ਕੱਲ੍ਹ ਦੀ ਤਿਆਰੀ ਲਈ ਆਪਣੇ ਆਪ ਨੂੰ ਪਵਿੱਤਰ ਕਰੋ ਕਿਉਂ ਜੋ ਇਸਰਾਏਲ ਦਾ ਯਾਹਵੇਹ ਪਰਮੇਸ਼ਵਰ ਇਹੀ ਆਖਦਾ ਹੈ ਕਿ ਹੇ ਇਸਰਾਏਲ, ਤੁਹਾਡੇ ਵਿੱਚ ਚੜ੍ਹਾਵੇ ਦੀਆਂ ਵਸਤੂਆਂ ਹਨ, ਤੁਸੀਂ ਆਪਣੇ ਦੁਸ਼ਮਣਾਂ ਦੇ ਵਿਰੁੱਧ ਉਦੋਂ ਤੱਕ ਖੜ੍ਹੇ ਨਹੀਂ ਹੋ ਸਕਦੇ ਜਦੋਂ ਤੱਕ ਤੁਸੀਂ ਉਨ੍ਹਾਂ ਨੂੰ ਨਹੀਂ ਹਟਾ ਦਿੰਦੇ।
ਯਹੋਸ਼ੂਆ 7:13 ஆராயுங்கள்
3
ਯਹੋਸ਼ੂਆ 7:12
ਇਹੀ ਕਾਰਨ ਹੈ ਕਿ ਇਸਰਾਏਲੀ ਆਪਣੇ ਦੁਸ਼ਮਣਾਂ ਦਾ ਸਾਹਮਣਾ ਨਹੀਂ ਕਰ ਸਕੇ; ਅਤੇ ਪਿੱਠ ਵਿਖਾ ਕੇ ਭੱਜ ਗਏ ਕਿਉਂ ਜੋ ਉਹ ਸਰਾਪੇ ਗਏ ਹਨ। ਹੁਣ ਮੈਂ ਅੱਗੇ ਤੋਂ ਤੁਹਾਡੇ ਨਾਲ ਨਾ ਹੋਵਾਂਗਾ ਜਦ ਤੱਕ ਤੁਸੀਂ ਉਸ ਚੜ੍ਹਾਵੇ ਦੀ ਚੀਜ਼ਾਂ ਨੂੰ ਆਪਣੇ ਵਿੱਚੋਂ ਨਾਸ ਨਾ ਕਰ ਸੁੱਟੋ।
ਯਹੋਸ਼ੂਆ 7:12 ஆராயுங்கள்