1
ਲੇਵੀਆਂ 20:13
ਪੰਜਾਬੀ ਮੌਜੂਦਾ ਤਰਜਮਾ
PCB
“ ‘ਜੇ ਕੋਈ ਆਦਮੀ ਕਿਸੇ ਆਦਮੀ ਨਾਲ ਜਿਨਸੀ ਸੰਬੰਧ ਰੱਖਦਾ ਹੈ ਜਿਵੇਂ ਇੱਕ ਔਰਤ ਨਾਲ ਕਰਦਾ ਹੈ, ਤਾਂ ਉਹਨਾਂ ਦੋਹਾਂ ਨੇ ਉਹ ਕੰਮ ਕੀਤਾ ਹੈ ਜੋ ਘਿਣਾਉਣਾ ਹੈ। ਉਹਨਾਂ ਨੂੰ ਮੌਤ ਦੇ ਘਾਟ ਉਤਾਰਿਆ ਜਾਵੇ, ਉਹਨਾਂ ਦਾ ਖੂਨ ਉਹਨਾਂ ਦੇ ਆਪਣੇ ਸਿਰ ਉੱਤੇ ਹੋਵੇਗਾ।
ஒப்பீடு
ਲੇਵੀਆਂ 20:13 ஆராயுங்கள்
2
ਲੇਵੀਆਂ 20:7
“ ‘ਆਪਣੇ ਆਪ ਨੂੰ ਸ਼ੁੱਧ ਕਰੋ ਅਤੇ ਪਵਿੱਤਰ ਬਣੋ, ਕਿਉਂਕਿ ਮੈਂ ਯਾਹਵੇਹ ਤੁਹਾਡਾ ਪਰਮੇਸ਼ਵਰ ਹਾਂ।
ਲੇਵੀਆਂ 20:7 ஆராயுங்கள்
3
ਲੇਵੀਆਂ 20:26
ਤੁਸੀਂ ਮੇਰੇ ਲਈ ਪਵਿੱਤਰ ਬਣੋ ਕਿਉਂਕਿ ਮੈਂ, ਯਾਹਵੇਹ, ਪਵਿੱਤਰ ਹਾਂ, ਅਤੇ ਮੈਂ ਤੁਹਾਨੂੰ ਕੌਮਾਂ ਤੋਂ ਆਪਣੇ ਹੋਣ ਲਈ ਵੱਖਰਾ ਕੀਤਾ ਹੈ।
ਲੇਵੀਆਂ 20:26 ஆராயுங்கள்
4
ਲੇਵੀਆਂ 20:8
ਮੇਰੇ ਹੁਕਮਾਂ ਨੂੰ ਮੰਨੋ ਅਤੇ ਉਹਨਾਂ ਦੀ ਪਾਲਣਾ ਕਰੋ; ਮੈਂ ਯਾਹਵੇਹ ਹਾਂ, ਜੋ ਤੁਹਾਨੂੰ ਪਵਿੱਤਰ ਬਣਾਉਂਦਾ ਹੈ।
ਲੇਵੀਆਂ 20:8 ஆராயுங்கள்