ਨਿਆਂਈਆਂ 2:18

ਨਿਆਂਈਆਂ 2:18 PCB

ਜਦੋਂ ਵੀ ਯਾਹਵੇਹ ਨੇ ਉਹਨਾਂ ਲਈ ਇੱਕ ਨਿਆਂਕਾਰ ਨੂੰ ਖੜ੍ਹਾ ਕਰਦਾ ਸੀ ਤਾਂ ਯਾਹਵੇਹ ਨਿਆਂਕਾਰ ਦੇ ਨਾਲ ਹੁੰਦਾ ਸੀ ਅਤੇ ਜਦੋਂ ਤੱਕ ਨਿਆਂਕਾਰ ਜਿਉਂਦਾ ਸੀ ਤਦ ਤੱਕ ਉਹਨਾਂ ਨੂੰ ਉਹਨਾਂ ਦੇ ਦੁਸ਼ਮਣਾਂ ਦੇ ਹੱਥੋਂ ਬਚਾਉਂਦਾ ਸੀ, ਕਿਉਂਕਿ ਯਾਹਵੇਹ ਉਨ੍ਹਾਂ ਦੇ ਦੁਸ਼ਮਣਾਂ ਦੁਆਰਾ ਉਨ੍ਹਾਂ ਨੂੰ ਦਿੱਤੀ ਜਾ ਰਹੀ ਸਜ਼ਾ ਦੇ ਕਾਰਨ ਦਰਦ ਦੇ ਹਾਉਂਕੇ ਦੇ ਕਾਰਨ ਤਰਸ ਕਰਦਾ ਸੀ।