ਲੇਵੀਆਂ 26:1

ਲੇਵੀਆਂ 26:1 PCB

“ ‘ਤੁਸੀਂ ਆਪਣੇ ਲਈ ਕੋਈ ਮੂਰਤੀਆਂ ਨਾ ਬਣਾਉਣਾ, ਨਾ ਹੀ ਕੋਈ ਉੱਕਰੀ ਹੋਈ ਮੂਰਤ ਜਾਂ ਪਵਿੱਤਰ ਪੱਥਰ ਖੜ੍ਹਾਂ ਕਰਨਾ, ਅਤੇ ਨਾ ਹੀ ਮੱਥਾ ਟੇਕਣ ਲਈ ਆਪਣੇ ਦੇਸ਼ ਵਿੱਚ ਕੋਈ ਪੱਥਰ ਦੀ ਮੂਰਤ ਸਥਾਪਿਤ ਕਰਨਾ, ਮੈਂ ਯਾਹਵੇਹ ਤੁਹਾਡਾ ਪਰਮੇਸ਼ਵਰ ਹਾਂ।