ਗਿਣਤੀ 20:8

ਗਿਣਤੀ 20:8 PCB

“ਲਾਠੀ ਲੈ ਅਤੇ ਤੂੰ ਅਤੇ ਤੇਰਾ ਭਰਾ ਹਾਰੋਨ ਇੱਕਠੇ ਹੋਵੋ। ਉਹਨਾਂ ਦੀਆਂ ਅੱਖਾਂ ਦੇ ਸਾਮ੍ਹਣੇ ਉਸ ਚੱਟਾਨ ਨਾਲ ਗੱਲ ਕਰ ਅਤੇ ਉਹ ਆਪਣਾ ਪਾਣੀ ਵਹਾ ਦੇਵੇਗੀ। ਤੁਸੀਂ ਲੋਕਾਂ ਲਈ ਚੱਟਾਨ ਵਿੱਚੋਂ ਪਾਣੀ ਲਿਆਓਗੇ ਤਾਂ ਜੋ ਉਹ ਅਤੇ ਉਹਨਾਂ ਦੇ ਪਸ਼ੂ ਪੀ ਸਕਣ।”