ਗਿਣਤੀ 22:31

ਗਿਣਤੀ 22:31 PCB

ਤਦ ਯਾਹਵੇਹ ਨੇ ਬਿਲਆਮ ਦੀਆਂ ਅੱਖਾਂ ਖੋਲ੍ਹੀਆਂ ਅਤੇ ਉਸ ਨੇ ਯਾਹਵੇਹ ਦੇ ਦੂਤ ਨੂੰ ਆਪਣੀ ਤਲਵਾਰ ਨਾਲ ਸੜਕ ਵਿੱਚ ਖੜ੍ਹਾ ਵੇਖਿਆ। ਇਸ ਲਈ ਉਹ ਆਪਣਾ ਸਿਰ ਨਿਵਾ ਕਰਕੇ ਉਸ ਦੇ ਅੱਗੇ ਝੁਕ ਗਿਆ।