ਗਿਣਤੀ 7:89

ਗਿਣਤੀ 7:89 PCB

ਜਦੋਂ ਮੋਸ਼ੇਹ ਯਾਹਵੇਹ ਨਾਲ ਗੱਲ ਕਰਨ ਲਈ ਮੰਡਲੀ ਦੇ ਤੰਬੂ ਵਿੱਚ ਦਾਖਲ ਹੋਇਆ, ਤਾਂ ਉਸ ਨੇ ਨੇਮ ਦੇ ਸੰਦੂਕ ਉੱਤੇ ਪ੍ਰਾਸਚਿਤ ਦੇ ਢੱਕਣ ਦੇ ਉੱਪਰ ਦੋ ਕਰੂਬੀ ਫ਼ਰਿਸ਼ਤਿਆਂ ਦੇ ਵਿਚਕਾਰੋਂ ਉਸ ਨਾਲ ਬੋਲਣ ਦੀ ਆਵਾਜ਼ ਸੁਣੀ ਅਤੇ ਇਸ ਤਰ੍ਹਾਂ ਯਾਹਵੇਹ ਨੇ ਉਸ ਨਾਲ ਗੱਲ ਕੀਤੀ।