Skip to content

ਮੱਤੀਯਾਹ 7:3-4

ਮੱਤੀਯਾਹ 7:3-4 PCB

“ਤੂੰ ਕਿਉਂ ਆਪਣੇ ਭਰਾ ਦੀ ਅੱਖ ਦੇ ਕੱਖ ਵੱਲ ਤਾਂ ਵੇਖਦਾ ਹੈ ਪਰ ਉਹ ਸ਼ਤੀਰ ਜੋ ਤੇਰੀ ਆਪਣੀ ਅੱਖ ਵਿੱਚ ਹੈ, ਉਸ ਵੱਲ ਧਿਆਨ ਨਹੀਂ ਦਿੰਦਾ? ਤੂੰ ਆਪਣੇ ਭਰਾ ਨੂੰ ਇਹ ਕਿਵੇਂ ਆਖ ਸਕਦਾ ਹੈ, ‘ਲਿਆ ਮੈਂ ਤੇਰੀ ਅੱਖ ਵਿੱਚੋਂ ਕੱਖ ਕੱਢ ਦਿਆਂ,’ ਜਦਕਿ ਹਰ ਸਮੇਂ ਤੇਰੀ ਆਪਣੀ ਅੱਖ ਵਿੱਚ ਸ਼ਤੀਰ ਹੈ?