ਮਰਕੁਸ ਦੀ ਇੰਜੀਲ 10:6-8

ਮਰਕੁਸ ਦੀ ਇੰਜੀਲ 10:6-8 PERV

ਜਦੋਂ ਪਰਮੇਸ਼ੁਰ ਨੇ ਇਹ ਦੁਨੀਆਂ ਨੂੰ ਸਿਰਜਿਆ, ‘ਉਸਨੇ ਲੋਕਾਂ ਨੂੰ ਨਰ ਅਤੇ ਨਾਰੀ ਬਣਾਇਆ।’ ‘ਇਸੇ ਲਈ, ਮਰਦ ਆਪਣੇ ਮਾਂ-ਬਾਪ ਨੂੰ ਛੱਡ ਕੇ ਆਪਣੀ ਪਤਨੀ ਨਾਲ ਜੁੜ ਜਾਵੇਗਾ। ਅਤੇ ਉਹ ਇੱਕ ਸਰੀਰ ਹੋ ਜਾਵਣਗੇ। ਇਸ ਲਈ ਉਹ ਦੋ ਨਹੀਂ ਸਗੋਂ ਇੱਕ ਹੋਣਗੇ।’