1
1 ਕੁਰਿੰਥੀਆਂ 3:16
ਪੰਜਾਬੀ ਮੌਜੂਦਾ ਤਰਜਮਾ
PCB
ਕੀ ਤੁਸੀਂ ਇਹ ਨਹੀਂ ਜਾਣਦੇ ਕਿ ਤੁਸੀਂ ਪਰਮੇਸ਼ਵਰ ਦੀ ਹੈਕਲ ਹੋ ਅਤੇ ਪਰਮੇਸ਼ਵਰ ਦਾ ਆਤਮਾ ਤੁਹਾਡੇ ਵਿੱਚ ਰਹਿੰਦਾ ਹੈ?
Муқоиса
1 ਕੁਰਿੰਥੀਆਂ 3:16 омӯзед
2
1 ਕੁਰਿੰਥੀਆਂ 3:11
ਕਿਉਂ ਜੋ ਉਸ ਨੀਂਹ ਤੋਂ ਬਿਨ੍ਹਾਂ ਜੋ ਰੱਖੀ ਹੋਈ ਹੈ ਕੋਈ ਦੂਸਰੀ ਨਹੀਂ ਰੱਖ ਸਕਦਾ ਅਤੇ ਇਹ ਯਿਸ਼ੂ ਮਸੀਹ ਹੈ।
1 ਕੁਰਿੰਥੀਆਂ 3:11 омӯзед
3
1 ਕੁਰਿੰਥੀਆਂ 3:7
ਸੋ ਨਾ ਤਾਂ ਬੀਜਣ ਵਾਲਾ ਕੁਝ ਹੈ ਅਤੇ ਨਾ ਹੀ ਪਾਣੀ ਦੇਣ ਵਾਲਾ, ਪਰ ਸਿਰਫ ਪਰਮੇਸ਼ਵਰ ਹੀ ਹੈ ਜੋ ਵਧਾਉਣ ਵਾਲਾ ਹੈ।
1 ਕੁਰਿੰਥੀਆਂ 3:7 омӯзед
4
1 ਕੁਰਿੰਥੀਆਂ 3:9
ਕਿਉਂਕਿ ਅਸੀਂ ਪਰਮੇਸ਼ਵਰ ਦੀ ਸੇਵਾ ਵਿੱਚ ਸਹਿ-ਕਰਮੀ ਹਾਂ; ਅਤੇ ਤੁਸੀਂ ਪਰਮੇਸ਼ਵਰ ਦੇ ਖੇਤ, ਅਤੇ ਪਰਮੇਸ਼ਵਰ ਦੇ ਭਵਨ ਹੋ।
1 ਕੁਰਿੰਥੀਆਂ 3:9 омӯзед
5
1 ਕੁਰਿੰਥੀਆਂ 3:13
ਹਰੇਕ ਦੇ ਕੰਮ ਪ੍ਰਗਟ ਹੋਣਗੇ ਕਿਉਂਕਿ ਉਹ ਨਿਆਂ ਦੇ ਦਿਨ ਉਸ ਨੂੰ ਪ੍ਰਕਾਸ਼ ਵਿੱਚ ਲਿਆਵੇਗਾ। ਇਹ ਅੱਗ ਨਾਲ ਉਸ ਨੂੰ ਸਾਬਤ ਕਰੇਗਾ, ਅਤੇ ਅੱਗ ਆਪ ਹਰੇਕ ਆਦਮੀ ਦੇ ਕੰਮ ਪਰਖ ਦੇਵੇਗੀ ਕਿ ਉਹ ਕਿਸ ਪ੍ਰਕਾਰ ਦੇ ਹਨ।
1 ਕੁਰਿੰਥੀਆਂ 3:13 омӯзед
6
1 ਕੁਰਿੰਥੀਆਂ 3:8
ਬੀਜਣ ਵਾਲਾ ਅਤੇ ਪਾਣੀ ਦੇਣ ਵਾਲਾ ਦੋਵੇਂ ਇੱਕ ਉਦੇਸ਼ ਲਈ ਕੰਮ ਕਰਦੇ ਹਨ, ਪਰ ਹਰੇਕ ਆਪੋ-ਆਪਣੀ ਮਿਹਨਤ ਦੇ ਅਨੁਸਾਰ ਆਪਣਾ ਫ਼ਲ ਪ੍ਰਾਪਤ ਕਰੇਗਾ।
1 ਕੁਰਿੰਥੀਆਂ 3:8 омӯзед
7
1 ਕੁਰਿੰਥੀਆਂ 3:18
ਆਪਣੇ ਆਪ ਨੂੰ ਧੋਖਾ ਨਾ ਦਿਓ। ਜੇ ਕੋਈ ਤੁਹਾਡੇ ਵਿੱਚ ਇਹ ਸੋਚਦਾ ਹੈ ਕਿ ਮੈਂ ਇਸ ਯੁੱਗ ਦੀਆ ਗੱਲਾਂ ਦੇ ਵਿਖੇ ਬੁੱਧਵਾਨ ਹਾਂ, ਤਾਂ ਤੁਹਾਨੂੰ, “ਮੂਰਖ” ਬਣਨਾ ਚਾਹੀਦਾ ਹੈ ਤਾਂਕਿ ਤੁਸੀਂ ਬੁੱਧਵਾਨ ਬਣ ਸਕੋਂ।
1 ਕੁਰਿੰਥੀਆਂ 3:18 омӯзед