1
ਯੋਹਨ 12:26
ਪੰਜਾਬੀ ਮੌਜੂਦਾ ਤਰਜਮਾ
PCB
ਜੋ ਕੋਈ ਮੇਰੀ ਸੇਵਾ ਕਰਦਾ ਹੈ ਉਹ ਮੇਰੇ ਮਗਰ ਆਵੇ; ਅਤੇ ਜਿੱਥੇ ਮੈਂ ਹਾਂ ਉੱਥੇ ਮੇਰਾ ਸੇਵਕ ਵੀ ਹੋਵੇਗਾ। ਮੇਰਾ ਪਿਤਾ ਉਸ ਦੀ ਇੱਜ਼ਤ ਕਰੇਂਗਾ ਜੋ ਮੇਰੀ ਸੇਵਾ ਕਰਦਾ ਹੈ।
Муқоиса
ਯੋਹਨ 12:26 омӯзед
2
ਯੋਹਨ 12:25
ਜਿਹੜਾ ਵੀ ਆਪਣੀ ਜ਼ਿੰਦਗੀ ਨੂੰ ਪਿਆਰ ਕਰਦਾ ਹੈ ਉਹ ਇਸ ਨੂੰ ਗੁਆ ਲਵੇਗਾ, ਪਰ ਜਿਹੜਾ ਕੋਈ ਇਸ ਦੁਨੀਆਂ ਵਿੱਚ ਆਪਣੀ ਜ਼ਿੰਦਗੀ ਨੂੰ ਪਿਆਰ ਨਹੀਂ ਕਰਦਾ ਉਹ ਇਸ ਨੂੰ ਸਦੀਪਕ ਜੀਵਨ ਲਈ ਬਚਾ ਲਵੇਗਾ।
ਯੋਹਨ 12:25 омӯзед
3
ਯੋਹਨ 12:24
ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਜਦੋਂ ਤੱਕ ਕਣਕ ਦਾ ਦਾਣਾ ਜ਼ਮੀਨ ਵਿੱਚ ਡਿੱਗ ਕੇ ਮਰ ਨਾ ਜਾਵੇ, ਅਤੇ ਇਕੱਲਾ ਨਾ ਰਹੇ ਉਹ ਸਿਰਫ ਇੱਕ ਬੀਜ ਹੀ ਰਹਿ ਜਾਵੇਗਾ। ਪਰ ਜੇ ਉਹ ਮਰ ਜਾਂਦਾ ਹੈ ਤਾਂ ਉਹ ਬਹੁਤ ਸਾਰੇ ਬੀਜ ਪੈਦਾ ਕਰਦਾ ਹੈ।
ਯੋਹਨ 12:24 омӯзед
4
ਯੋਹਨ 12:46
ਮੈਂ ਇਸ ਦੁਨੀਆਂ ਵਿੱਚ ਇੱਕ ਰੋਸ਼ਨੀ ਬਣ ਕੇ ਆਇਆ ਹਾਂ ਤਾਂ ਜੋ ਕੋਈ ਵੀ ਜੋ ਮੇਰੇ ਤੇ ਵਿਸ਼ਵਾਸ ਕਰਦਾ ਹੈ ਉਹ ਹਨੇਰੇ ਵਿੱਚ ਨਹੀਂ ਰਹੇਗਾ।
ਯੋਹਨ 12:46 омӯзед
5
ਯੋਹਨ 12:47
“ਜੇ ਕੋਈ ਮੇਰੇ ਬਚਨਾਂ ਨੂੰ ਸੁਣਦਾ ਹੈ ਪਰ ਉਸ ਨੂੰ ਮੰਨਦਾ ਨਹੀਂ, ਤਾਂ ਮੈਂ ਉਸ ਵਿਅਕਤੀ ਦਾ ਨਿਆਂ ਨਹੀਂ ਕਰਦਾ। ਮੈਂ ਸੰਸਾਰ ਦਾ ਨਿਆਂ ਕਰਨ ਨਹੀਂ ਆਇਆ, ਪਰ ਸੰਸਾਰ ਨੂੰ ਬਚਾਉਣ ਆਇਆ ਹਾਂ।
ਯੋਹਨ 12:47 омӯзед
6
ਯੋਹਨ 12:3
ਫਿਰ ਮਰਿਯਮ ਨੇ ਅੱਧਾ ਕਿੱਲੋ ਸ਼ੁੱਧ ਜਟਾਮਾਸੀ ਦਾ ਇੱਕ ਮਹਿੰਗਾ ਅਤਰ ਲਿਆ ਅਤੇ ਉਸ ਨੇ ਯਿਸ਼ੂ ਦੇ ਪੈਰਾਂ ਉੱਤੇ ਡੋਲ੍ਹਿਆ ਅਤੇ ਉਸ ਦੇ ਪੈਰ ਆਪਣੇ ਵਾਲਾਂ ਨਾਲ ਪੂੰਝੇ। ਉਸ ਅਤਰ ਦੀ ਖੁਸ਼ਬੂ ਨਾਲ ਸਾਰਾ ਘਰ ਭਰ ਗਿਆ।
ਯੋਹਨ 12:3 омӯзед
7
ਯੋਹਨ 12:13
ਉਹ ਖਜ਼ੂਰ ਦੀਆਂ ਟਹਿਣੀਆਂ ਲੈ ਕੇ ਯਿਸ਼ੂ ਨੂੰ ਮਿਲਣ ਲਈ ਬਾਹਰ ਆਏ, ਉੱਚੀ ਆਵਾਜ਼ ਵਿੱਚ ਆਖਣ ਲੱਗੇ, “ਹੋਸਨਾ!” “ਮੁਬਾਰਕ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ!” “ਮੁਬਾਰਕ ਹੈ ਇਸਰਾਏਲ ਦਾ ਰਾਜਾ!”
ਯੋਹਨ 12:13 омӯзед
8
ਯੋਹਨ 12:23
ਯਿਸ਼ੂ ਨੇ ਜਵਾਬ ਦਿੱਤਾ, “ਮਨੁੱਖ ਦੇ ਪੁੱਤਰ ਦੀ ਵਡਿਆਈ ਹੋਣ ਦਾ ਵੇਲਾ ਆ ਗਿਆ ਹੈ।
ਯੋਹਨ 12:23 омӯзед