1
ਯੋਹਨ 13:34-35
ਪੰਜਾਬੀ ਮੌਜੂਦਾ ਤਰਜਮਾ
PCB
“ਮੈਂ ਤੁਹਾਨੂੰ ਇੱਕ ਨਵਾਂ ਹੁਕਮ ਦਿੰਦਾ ਹਾਂ, ਇੱਕ ਦੂਸਰੇ ਨੂੰ ਪਿਆਰ ਕਰੋ। ਜਿਵੇਂ ਕਿ ਮੈਂ ਤੁਹਾਨੂੰ ਪਿਆਰ ਕੀਤਾ ਹੈ, ਇਸ ਲਈ ਤੁਹਾਨੂੰ ਵੀ ਇੱਕ-ਦੂਜੇ ਨੂੰ ਪਿਆਰ ਕਰਨਾ ਚਾਹੀਦਾ ਹੈ। ਜੇ ਤੁਸੀਂ ਇੱਕ-ਦੂਜੇ ਨੂੰ ਪਿਆਰ ਕਰਦੇ ਹੋ ਤਾਂ ਇਹ ਸਭ ਜਾਣਨਗੇ ਕਿ ਤੁਸੀਂ ਮੇਰੇ ਚੇਲੇ ਹੋ।”
Муқоиса
ਯੋਹਨ 13:34-35 омӯзед
2
ਯੋਹਨ 13:14-15
ਮੈਂ ਤੁਹਾਡਾ ਪ੍ਰਭੂ ਅਤੇ ਗੁਰੂ ਹਾਂ ਅਤੇ ਮੈਂ ਤੁਹਾਡੇ ਪੈਰ ਧੋਤੇ ਹਨ। ਇਸ ਲਈ ਤੁਹਾਨੂੰ ਵੀ ਇੱਕ-ਦੂਜੇ ਦੇ ਪੈਰ ਧੋਣੇ ਚਾਹੀਦੇ ਹਨ। ਮੈਂ ਤੁਹਾਨੂੰ ਇੱਕ ਉਦਾਹਰਣ ਦਿੱਤੀ ਹੈ ਜਿਸ ਦੀ ਤੁਹਾਨੂੰ ਪਾਲਣਾ ਕਰਨੀ ਚਾਹੀਦੀ ਹੈ। ਤੁਸੀਂ ਵੀ ਇਸ ਤਰ੍ਹਾਂ ਕਰੋ ਜਿਵੇਂ ਮੈਂ ਤੁਹਾਡੇ ਨਾਲ ਕੀਤਾ ਹੈ।
ਯੋਹਨ 13:14-15 омӯзед
3
ਯੋਹਨ 13:7
ਯਿਸ਼ੂ ਨੇ ਉੱਤਰ ਦਿੱਤਾ, “ਮੈਂ ਜੋ ਕੁਝ ਕਰ ਰਿਹਾ ਹਾਂ ਤੈਨੂੰ ਹੁਣ ਸਮਝ ਨਹੀਂ ਆ ਰਿਹਾ, ਪਰ ਬਾਅਦ ਵਿੱਚ ਤੂੰ ਸਮਝੇਗਾ।”
ਯੋਹਨ 13:7 омӯзед
4
ਯੋਹਨ 13:16
ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਸੇਵਕ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ। ਨਾ ਹੀ ਭੇਜਿਆ ਹੋਇਆ ਆਪਣੇ ਭੇਜਣ ਵਾਲੇ ਤੋਂ ਵੱਡਾ ਹੁੰਦਾ।
ਯੋਹਨ 13:16 омӯзед
5
ਯੋਹਨ 13:17
ਹੁਣ ਤੁਸੀਂ ਇਹ ਗੱਲਾਂ ਜਾਣਦੇ ਹੋ, ਅਤੇ ਜੇ ਤੁਸੀਂ ਕਰਦੇ ਹੋ ਤਾਂ ਪਰਮੇਸ਼ਵਰ ਤੁਹਾਨੂੰ ਅਸੀਸ ਦੇਵੇਗਾ।
ਯੋਹਨ 13:17 омӯзед
6
ਯੋਹਨ 13:4-5
ਇਸ ਲਈ ਉਹ ਭੋਜਨ ਵਾਲੇ ਮੇਜ਼ ਤੋਂ ਉੱਠੇ ਅਤੇ ਆਪਣਾ ਚੋਲਾ ਉੱਤਾਰਿਆ, ਆਪਣੀ ਕਮਰ ਦੇ ਦੁਆਲੇ ਤੌਲੀਆ ਲਪੇਟਿਆ। ਅਤੇ ਇੱਕ ਭਾਂਡੇ ਵਿੱਚ ਪਾਣੀ ਪਾਇਆ। ਤਦ ਉਹਨਾਂ ਨੇ ਆਪਣੇ ਚੇਲਿਆਂ ਦੇ ਪੈਰ ਧੋਣੇ ਸ਼ੁਰੂ ਕਰ ਦਿੱਤੇ ਅਤੇ ਤੌਲੀਏ ਨਾਲ ਉਹਨਾਂ ਦੇ ਪੈਰਾਂ ਨੂੰ ਸਾਫ਼ ਕੀਤਾ।
ਯੋਹਨ 13:4-5 омӯзед