1
ਯੋਹਨ 20:21-22
ਪੰਜਾਬੀ ਮੌਜੂਦਾ ਤਰਜਮਾ
PCB
ਤਦ ਯਿਸ਼ੂ ਨੇ ਫਿਰ ਉਹਨਾਂ ਨੂੰ ਦੁਬਾਰਾ ਕਿਹਾ, “ਤੁਹਾਨੂੰ ਸ਼ਾਂਤੀ ਮਿਲੇ! ਜਿਵੇਂ ਪਿਤਾ ਨੇ ਮੈਨੂੰ ਭੇਜਿਆ, ਮੈਂ ਤੁਹਾਨੂੰ ਭੇਜ ਰਿਹਾ ਹਾਂ।” ਯਿਸ਼ੂ ਨੇ ਇਹ ਆਖ ਕੇ, ਆਪਣੇ ਚੇਲਿਆਂ ਉੱਪਰ ਫੂਕ ਮਾਰੀ ਅਤੇ ਆਖਿਆ, “ਪਵਿੱਤਰ ਆਤਮਾ ਲਵੋ।
Муқоиса
ਯੋਹਨ 20:21-22 омӯзед
2
ਯੋਹਨ 20:29
ਯਿਸ਼ੂ ਨੇ ਥੋਮਸ ਨੂੰ ਕਿਹਾ, “ਕਿਉਂਕਿ ਤੂੰ ਮੈਨੂੰ ਵੇਖਿਆ ਇਸ ਕਰਕੇ ਵਿਸ਼ਵਾਸ ਕੀਤਾ ਹੈ, ਮੁਬਾਰਕ ਉਹ ਜਿਹੜੇ ਮੈਨੂੰ ਬਿਨਾਂ ਵੇਖਿਆ ਵਿਸ਼ਵਾਸ ਕਰਦੇ ਹਨ।”
ਯੋਹਨ 20:29 омӯзед
3
ਯੋਹਨ 20:27-28
ਤਦ ਯਿਸ਼ੂ ਨੇ ਥੋਮਸ ਨੂੰ ਕਿਹਾ, “ਆਪਣੀ ਉਂਗਲ ਇਧਰ ਕਰ, ਅਤੇ ਮੇਰੇ ਹੱਥਾਂ ਵੱਲ ਵੇਖ, ਆਪਣਾ ਹੱਥ ਮੇਰੀ ਵੱਖੀ ਵਿੱਚ ਵਾੜ, ਸ਼ੱਕ ਨਾ ਕਰ ਸਗੋਂ ਵਿਸ਼ਵਾਸ ਕਰ।” ਥੋਮਸ ਨੇ ਯਿਸ਼ੂ ਨੂੰ ਕਿਹਾ, “ਮੇਰੇ ਪ੍ਰਭੂ ਅਤੇ ਮੇਰੇ ਪਰਮੇਸ਼ਵਰ।”
ਯੋਹਨ 20:27-28 омӯзед