1
ਯੋਹਨ 7:38
ਪੰਜਾਬੀ ਮੌਜੂਦਾ ਤਰਜਮਾ
PCB
ਜੋ ਕੋਈ ਮੇਰੇ ਤੇ ਵਿਸ਼ਵਾਸ ਕਰਦਾ ਹੈ, ਜਿਵੇਂ ਕਿ ਪੋਥੀ ਵਿੱਚ ਕਿਹਾ ਗਿਆ ਹੈ, ਉਸ ਦੇ ਵਿੱਚੋਂ ਜੀਵਨ ਦੇ ਪਾਣੀ ਦੀਆਂ ਨਦੀਆਂ ਵਗਣਗੀਆਂ।”
Муқоиса
ਯੋਹਨ 7:38 омӯзед
2
ਯੋਹਨ 7:37
ਤਿਉਹਾਰ ਦੇ ਆਖਰੀ ਅਤੇ ਸਭ ਤੋਂ ਖਾਸ ਦਿਨ, ਯਿਸ਼ੂ ਖੜ੍ਹੇ ਹੋਏ ਅਤੇ ਉੱਚੀ ਆਵਾਜ਼ ਵਿੱਚ ਬੋਲੇ, “ਜਿਹੜਾ ਪਿਆਸਾ ਹੈ ਉਹ ਮੇਰੇ ਕੋਲ ਆ ਕੇ ਪੀਵੇ।
ਯੋਹਨ 7:37 омӯзед
3
ਯੋਹਨ 7:39
ਇਹ ਸ਼ਬਦ ਯਿਸ਼ੂ ਪਵਿੱਤਰ ਆਤਮਾ ਦੇ ਬਾਰੇ ਬੋਲ ਰਿਹਾ ਸੀ, ਕਿ ਜੋ ਕੋਈ ਉਸ ਤੇ ਵਿਸ਼ਵਾਸ ਕਰਦਾ ਹੈ ਉਹ ਪਵਿੱਤਰ ਆਤਮਾ ਪ੍ਰਾਪਤ ਕਰੇਂਗਾ। ਉਸ ਸਮੇਂ ਤੱਕ ਅਜੇ ਪਵਿੱਤਰ ਆਤਮਾ ਨਹੀਂ ਮਿਲਿਆ ਸੀ, ਕਿਉਂਕਿ ਅਜੇ ਯਿਸ਼ੂ ਦੀ ਮਹਿਮਾ ਨਹੀਂ ਹੋਈ ਸੀ।
ਯੋਹਨ 7:39 омӯзед
4
ਯੋਹਨ 7:24
ਕਿਸੇ ਦੇ ਬਾਹਰੀ ਰੂਪ ਤੇ ਨਿਆਂ ਨਾ ਕਰੋ, ਪਰ ਜੋ ਸਹੀ ਹੈ ਉਹ ਦੇ ਅਧਾਰ ਤੇ ਨਿਆਂ ਕਰੋ।”
ਯੋਹਨ 7:24 омӯзед
5
ਯੋਹਨ 7:18
ਜੋ ਕੋਈ ਵੀ ਆਪਣੇ ਵੱਲੋਂ ਬੋਲਦਾ ਹੈ ਉਹ ਸਿਰਫ ਆਪਣੀ ਵਡਿਆਈ ਚਾਹੁੰਦਾ ਹੈ, ਪਰ ਜਿਹੜਾ ਵਿਅਕਤੀ ਆਪਣੇ ਘੱਲਣ ਵਾਲੇ ਦੀ ਵਡਿਆਈ ਕਰਨਾ ਚਾਹੁੰਦਾ ਹੈ ਉਹ ਝੂਠ ਨਹੀਂ, ਸੱਚ ਬੋਲਦਾ ਹੈ।
ਯੋਹਨ 7:18 омӯзед
6
ਯੋਹਨ 7:16
ਯਿਸ਼ੂ ਨੇ ਉੱਤਰ ਦਿੱਤਾ, “ਜੋ ਸਿੱਖਿਆ ਮੈਂ ਦਿੰਦਾ ਹਾਂ, ਇਹ ਮੇਰੀ ਆਪਣੀ ਸਿੱਖਿਆ ਨਹੀਂ ਹੈ। ਸਗੋਂ ਮੇਰੇ ਘੱਲਣ ਵਾਲੇ ਦੀ ਹੈ।
ਯੋਹਨ 7:16 омӯзед
7
ਯੋਹਨ 7:7
ਸੰਸਾਰ ਤੁਹਾਨੂੰ ਨਫ਼ਰਤ ਨਹੀਂ ਕਰ ਸਕਦਾ, ਪਰ ਇਹ ਮੈਨੂੰ ਨਫ਼ਰਤ ਕਰਦਾ ਹੈ ਕਿਉਂਕਿ ਮੈਂ ਇਸ ਦੇ ਬੁਰੇ ਕੰਮ ਦੀ ਗਵਾਹੀ ਦਿੱਤੀ ਹੈ।
ਯੋਹਨ 7:7 омӯзед