1
ਲੂਕਸ 11:13
ਪੰਜਾਬੀ ਮੌਜੂਦਾ ਤਰਜਮਾ
PCB
ਜਦੋਂ ਤੁਸੀਂ ਬੁਰੇ ਹੋ ਕੇ ਆਪਣੀ ਔਲਾਦ ਨੂੰ ਚੰਗੀਆਂ ਚੀਜ਼ਾਂ ਦੇਣਾ ਜਾਣਦੇ ਹੋ, ਤਾਂ ਕੀ ਤੁਹਾਡਾ ਸਵਰਗੀ ਪਿਤਾ ਉਹਨਾਂ ਨੂੰ ਜਿਹੜੇ ਉਸ ਤੋਂ ਮੰਗਦੇ ਹਨ ਪਵਿੱਤਰ ਆਤਮਾ ਨਹੀਂ ਦੇਵੇਗਾ?”
Муқоиса
ਲੂਕਸ 11:13 омӯзед
2
ਲੂਕਸ 11:9
ਇਸੇ ਲਈ ਮੈਂ ਤੁਹਾਨੂੰ ਆਖਦਾ ਹਾਂ: “ਮੰਗੋ ਅਤੇ ਤੁਹਾਨੂੰ ਦਿੱਤਾ ਜਾਵੇਗਾ; ਖੋਜੋ ਤਾਂ ਤੁਹਾਨੂੰ ਮਿਲ ਜਾਵੇਗਾ; ਖੜਕਾਓ ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਾਵੇਗਾ।
ਲੂਕਸ 11:9 омӯзед
3
ਲੂਕਸ 11:10
ਕਿਉਂਕਿ ਹਰੇਕ ਮੰਗਣ ਵਾਲਾ ਪਾ ਲੈਂਦਾ ਹੈ; ਅਤੇ ਖੋਜਣ ਵਾਲੇ ਨੂੰ ਲੱਭ ਜਾਂਦਾ ਹੈ; ਅਤੇ ਖੜਕਾਉਣ ਵਾਲੇ ਲਈ ਦਰਵਾਜ਼ਾ ਖੋਲ੍ਹਿਆ ਜਾਂਦਾ ਹੈ।
ਲੂਕਸ 11:10 омӯзед
4
ਲੂਕਸ 11:2
ਯਿਸ਼ੂ ਨੇ ਉਹਨਾਂ ਨੂੰ ਕਿਹਾ, “ਜਦੋਂ ਵੀ ਤੁਸੀਂ ਪ੍ਰਾਰਥਨਾ ਕਰੋ, ਤਾਂ ਇਸ ਤਰ੍ਹਾਂ ਕਰਿਆ ਕਰੋ: “ ‘ਹੇ ਸਾਡੇ ਸਵਰਗੀ ਪਿਤਾ, ਤੇਰਾ ਨਾਮ ਪਵਿੱਤਰ ਮੰਨਿਆ ਜਾਵੇ, ਤੇਰਾ ਰਾਜ ਆਵੇ।
ਲੂਕਸ 11:2 омӯзед
5
ਲੂਕਸ 11:4
ਸਾਡੇ ਪਾਪ ਸਾਨੂੰ ਮਾਫ਼ ਕਰੋ, ਅਸੀਂ ਵੀ ਉਹਨਾਂ ਨੂੰ ਮਾਫ਼ ਕਰਦੇ ਹਾਂ, ਜੋ ਸਾਡੇ ਵਿਰੁੱਧ ਪਾਪ ਕਰਦੇ ਹਨ। ਅਤੇ ਸਾਨੂੰ ਪਰੀਖਿਆ ਵਿੱਚ ਨਾ ਪਾਓ।’ ”
ਲੂਕਸ 11:4 омӯзед
6
ਲੂਕਸ 11:3
ਸਾਡੇ ਰੋਜ਼ ਦੀ ਰੋਟੀ ਹਰ ਦਿਨ ਸਾਨੂੰ ਦਿਓ।
ਲੂਕਸ 11:3 омӯзед
7
ਲੂਕਸ 11:34
ਤੁਹਾਡੇ ਸਰੀਰ ਦਾ ਦੀਵਾ ਤੁਹਾਡੀ ਅੱਖ ਹੈ। ਜੇ ਤੁਹਾਡੀਆਂ ਅੱਖਾਂ ਨਿਰਮਲ ਹਨ ਤਾਂ ਤੁਹਾਡੇ ਸਰੀਰ ਵਿੱਚ ਚਾਨਣ ਹੋਵੇਗਾ, ਪਰ ਜੇ ਤੁਹਾਡੀਆਂ ਅੱਖਾਂ ਬਿਮਾਰ ਹਨ ਤਾਂ ਤੁਹਾਡੇ ਪੂਰੇ ਸਰੀਰ ਵਿੱਚ ਵੀ ਹਨੇਰਾ ਹੋਵੇਗਾ।
ਲੂਕਸ 11:34 омӯзед
8
ਲੂਕਸ 11:33
“ਕੋਈ ਵੀ ਦੀਵਾ ਜਗਾ ਕੇ ਉਸ ਨੂੰ ਲਕਾਉਂਦਾ ਨਹੀਂ ਹੈ ਅਤੇ ਨਾ ਹੀ ਕਿਸੇ ਭਾਂਡੇ ਹੇਠ ਦੀਵੇ ਨੂੰ ਰੱਖਦਾ ਹੈ; ਪਰ ਦੀਵੇ ਨੂੰ ਉੱਚੇ ਥਾਂ ਉੱਤੇ ਰੱਖਿਆ ਜਾਂਦਾ ਹੈ ਤਾਂ ਕਿ ਘਰ ਦੇ ਅੰਦਰ ਆਉਣ ਵਾਲੇ ਲੋਕ ਚਾਨਣ ਵੇਖ ਸਕਣ।
ਲੂਕਸ 11:33 омӯзед