1
ਲੂਕਸ 12:40
ਪੰਜਾਬੀ ਮੌਜੂਦਾ ਤਰਜਮਾ
PCB
ਤੁਹਾਨੂੰ ਵੀ ਤਿਆਰ ਰਹਿਣਾ ਚਾਹੀਦਾ ਹੈ ਕਿਉਂਕਿ ਮਨੁੱਖ ਦਾ ਪੁੱਤਰ ਉਸ ਵੇਲੇ ਆਵੇਗਾ ਜਿਸ ਵੇਲੇ ਬਾਰੇ ਤੁਸੀਂ ਸੋਚ ਵੀ ਨਹੀਂ ਸਕਦੇ।”
Муқоиса
ਲੂਕਸ 12:40 омӯзед
2
ਲੂਕਸ 12:31
ਪਰ ਪਹਿਲਾਂ ਪਰਮੇਸ਼ਵਰ ਦੇ ਰਾਜ ਦੀ ਖੋਜ ਕਰੋ, ਤਾਂ ਇਹ ਸਾਰੀਆਂ ਵਸਤਾ ਤੁਹਾਨੂੰ ਦਿੱਤੀਆਂ ਜਾਣਗੀਆਂ।
ਲੂਕਸ 12:31 омӯзед
3
ਲੂਕਸ 12:15
ਤਦ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਵੇਖੋ! ਆਪਣੇ ਆਪ ਨੂੰ ਹਰ ਤਰ੍ਹਾਂ ਦੇ ਲਾਲਚ ਤੋਂ ਦੂਰ ਰੱਖੋ। ਆਪਣੀ ਦੌਲਤ ਦੀ ਬਹੁਤਾਤ ਕਰਕੇ ਮਨੁੱਖ ਦੀ ਜ਼ਿੰਦਗੀ ਚੰਗੀ ਨਹੀਂ ਹੈ।”
ਲੂਕਸ 12:15 омӯзед
4
ਲੂਕਸ 12:34
ਕਿਉਂਕਿ ਜਿੱਥੇ ਤੁਹਾਡਾ ਧਨ ਹੈ ਉੱਥੇ ਤੁਹਾਡਾ ਮਨ ਵੀ ਹੋਵੇਗਾ।
ਲੂਕਸ 12:34 омӯзед
5
ਲੂਕਸ 12:25
ਕੌਣ ਤੁਹਾਡੇ ਵਿੱਚੋਂ ਅਜਿਹਾ ਮਨੁੱਖ ਹੈ ਜਿਹੜਾ ਚਿੰਤਾ ਕਰਕੇ ਆਪਣੀ ਉਮਰ ਦਾ ਇੱਕ ਪਲ ਵੀ ਵਧਾ ਸਕੇ?
ਲੂਕਸ 12:25 омӯзед
6
ਲੂਕਸ 12:22
ਤਦ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਹਾ: “ਇਸ ਲਈ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਤੁਸੀਂ ਆਪਣੀ ਜ਼ਿੰਦਗੀ ਅਤੇ ਸਰੀਰ ਦੀ ਚਿੰਤਾ ਨਾ ਕਰੋ, ਕਿ ਤੁਸੀਂ ਕੀ ਖਾਵੋਂਗੇ ਜਾਂ ਕੀ ਪਹਿਨੋਗੇ।
ਲੂਕਸ 12:22 омӯзед
7
ਲੂਕਸ 12:7
ਸੱਚ-ਮੁੱਚ, ਤੁਹਾਡੇ ਸਿਰ ਦਾ ਇੱਕ-ਇੱਕ ਵਾਲ ਗਿਣਿਆ ਹੋਇਆ ਹੈ। ਇਸ ਲਈ ਨਾ ਡਰੋ, ਤੁਸੀਂ ਬਹੁਤ ਸਾਰੀਆਂ ਚਿੜੀਆਂ ਨਾਲੋਂ ਵੀ ਵਧੇਰੇ ਕੀਮਤੀ ਹੋ।
ਲੂਕਸ 12:7 омӯзед
8
ਲੂਕਸ 12:32
“ਹੇ ਛੋਟੇ ਝੁੰਡ, ਨਾ ਡਰ, ਕਿਉਂਕਿ ਤੇਰਾ ਪਿਤਾ ਤੈਨੂੰ ਰਾਜ ਦੇ ਕੇ ਖ਼ੁਸ਼ ਹੋਇਆ ਹੈ।
ਲੂਕਸ 12:32 омӯзед
9
ਲੂਕਸ 12:24
ਕਾਵਾਂ ਵੱਲ ਵੇਖੋ: ਉਹ ਨਾ ਬੀਜਦੇ ਹਨ ਅਤੇ ਨਾ ਵੱਢਦੇ ਹਨ, ਨਾ ਹੀ ਉਹਨਾਂ ਕੋਲ ਕੋਈ ਇਕੱਠਾ ਕਰਕੇ ਰੱਖਣ ਦੀ ਜਗ੍ਹਾ ਹੈ ਅਤੇ ਨਾ ਹੀ ਭੜੋਲੇ ਹਨ; ਪਰ ਫਿਰ ਵੀ ਪਰਮੇਸ਼ਵਰ ਉਹਨਾਂ ਦੀ ਦੇਖਭਾਲ ਕਰਦਾ ਹੈ। ਤੁਸੀਂ ਪੰਛੀਆਂ ਨਾਲੋਂ ਜ਼ਿਆਦਾ ਉੱਤਮ ਹੋ!
ਲੂਕਸ 12:24 омӯзед
10
ਲੂਕਸ 12:29
ਅਤੇ ਆਪਣਾ ਮਨ ਇਨ੍ਹਾਂ ਗੱਲਾਂ ਤੇ ਨਾ ਲਗਾਓ ਕਿ ਤੁਸੀਂ ਕੀ ਖਾਵੋਂਗੇ ਜਾਂ ਕੀ ਪੀਵੋਂਗੇ ਇਸ ਦੇ ਬਾਰੇ ਚਿੰਤਾ ਨਾ ਕਰੋ।
ਲੂਕਸ 12:29 омӯзед
11
ਲੂਕਸ 12:28
ਜੇ ਪਰਮੇਸ਼ਵਰ ਘਾਹ ਨੂੰ ਜਿਹੜਾ ਅੱਜ ਹੈ ਅਤੇ ਕੱਲ ਅੱਗ ਵਿੱਚ ਸੁੱਟ ਦਿੱਤਾ ਜਾਵੇਗਾ, ਅਜਿਹਾ ਸ਼ਿੰਗਾਰਦਾ ਹੈ ਤਾਂ ਹੇ ਥੋੜ੍ਹੇ ਵਿਸ਼ਵਾਸ ਵਾਲਿਓ! ਕੀ ਉਹ ਤੁਹਾਨੂੰ ਉਸ ਤੋਂ ਵੱਧ ਨਾ ਪਹਿਨਾਵੇਗਾ?
ਲੂਕਸ 12:28 омӯзед
12
ਲੂਕਸ 12:2
ਕਿਉਂਕਿ ਇੱਥੇ ਕੁਝ ਵੀ ਛੁਪਿਆ ਹੋਇਆ ਨਹੀਂ ਹੈ ਜੋ ਪ੍ਰਗਟ ਨਹੀਂ ਕੀਤਾ ਜਾਵੇਗਾ ਜਾਂ ਲੁਕਿਆ ਹੋਇਆ ਕੋਈ ਭੇਤ ਨਹੀਂ ਜੋ ਖੋਲ੍ਹਿਆ ਨਾ ਜਾਵੇਗਾ।
ਲੂਕਸ 12:2 омӯзед