1
ਲੂਕਸ 22:42
ਪੰਜਾਬੀ ਮੌਜੂਦਾ ਤਰਜਮਾ
PCB
“ਹੇ ਪਿਤਾ ਜੀ, ਜੇ ਤੁਸੀਂ ਚਾਹੋ ਤਾਂ ਇਹ ਪਿਆਲਾ ਮੇਰੇ ਤੋਂ ਟਲ ਜਾਵੇ। ਮੇਰੀ ਮਰਜ਼ੀ ਨਹੀਂ, ਪਰ ਤੁਹਾਡੀ ਮਰਜ਼ੀ ਪੂਰੀ ਹੋਵੇ।”
Муқоиса
ਲੂਕਸ 22:42 омӯзед
2
ਲੂਕਸ 22:32
ਸ਼ਿਮਓਨ, ਮੈਂ ਤੇਰੇ ਲਈ ਪ੍ਰਾਰਥਨਾ ਕੀਤੀ ਹੈ ਤਾਂ ਜੋ ਤੇਰਾ ਵਿਸ਼ਵਾਸ ਬਣਿਆ ਰਹੇ। ਅਤੇ ਜਦੋਂ ਤੂੰ ਵਾਪਸ ਮੁੜੇ ਤਾਂ ਆਪਣੇ ਭਰਾਵਾਂ ਨੂੰ ਵਿਸ਼ਵਾਸ ਵਿੱਚ ਤਕੜਾ ਕਰੀਂ।”
ਲੂਕਸ 22:32 омӯзед
3
ਲੂਕਸ 22:19
ਅਤੇ ਯਿਸ਼ੂ ਨੇ ਰੋਟੀ ਲਈ, ਪਰਮੇਸ਼ਵਰ ਦਾ ਧੰਨਵਾਦ ਕਰ ਕੇ ਤੋੜੀ ਅਤੇ ਉਹਨਾਂ ਨੂੰ ਦੇ ਕੇ ਕਿਹਾ, “ਇਹ ਮੇਰਾ ਸਰੀਰ ਹੈ, ਜੋ ਤੁਹਾਡੇ ਬਦਲੇ ਦਿੱਤਾ ਗਿਆ ਹੈ; ਇਹ ਮੇਰੀ ਯਾਦਗੀਰੀ ਲਈ ਕਰਿਆ ਕਰੋ।”
ਲੂਕਸ 22:19 омӯзед
4
ਲੂਕਸ 22:20
ਇਸੇ ਤਰ੍ਹਾਂ, ਰਾਤ ਦੇ ਭੋਜਨ ਤੋਂ ਬਾਅਦ, ਯਿਸ਼ੂ ਨੇ ਪਿਆਲਾ ਲਿਆ ਅਤੇ ਕਿਹਾ, “ਇਹ ਪਿਆਲਾ ਮੇਰੇ ਲਹੂ ਵਿੱਚ ਨਵੀਂ ਵਾਚਾ ਹੈ, ਜਿਹੜਾ ਕਿ ਤੁਹਾਡੇ ਲਈ ਵਹਾਇਆ ਜਾਂਦਾ ਹੈ।
ਲੂਕਸ 22:20 омӯзед
5
ਲੂਕਸ 22:44
ਅਤੇ ਉਹ ਮਹਾਂ ਕਸ਼ਟ ਵਿੱਚ ਪੈ ਕੇ ਤਨ-ਮਨ ਨਾਲ ਪ੍ਰਾਰਥਨਾ ਕਰਨ ਲੱਗਾ ਅਤੇ ਉਸ ਦਾ ਪਸੀਨਾ ਲਹੂ ਦੀਆਂ ਬੂੰਦਾਂ ਵਾਂਗ ਧਰਤੀ ਤੇ ਡਿੱਗ ਰਿਹਾ ਸੀ।
ਲੂਕਸ 22:44 омӯзед
6
ਲੂਕਸ 22:26
ਪਰ ਤੁਸੀਂ ਉਸ ਵਰਗੇ ਨਾ ਹੋਵੋ। ਇਸ ਦੀ ਬਜਾਏ, ਜੋ ਕੋਈ ਤੁਹਾਡੇ ਵਿੱਚੋਂ ਸਾਰਿਆਂ ਨਾਲੋਂ ਵੱਡਾ ਹੈ ਉਹ ਛੋਟੇ ਵਾਂਗ ਬਣ ਜਾਵੇ, ਅਤੇ ਜਿਹੜਾ ਰਾਜ ਕਰਦਾ ਹੈ ਉਹੋ ਇੱਕ ਸੇਵਕ ਜਿਹਾ ਬਣੇ।
ਲੂਕਸ 22:26 омӯзед
7
ਲੂਕਸ 22:34
ਯਿਸ਼ੂ ਨੇ ਜਵਾਬ ਦਿੱਤਾ, “ਮੈਂ ਤੈਨੂੰ ਦੱਸਦਾ ਹਾਂ, ਪਤਰਸ, ਅੱਜ ਕੁੱਕੜ ਦੇ ਬਾਂਗ ਦੇਣ ਤੋਂ ਪਹਿਲਾਂ, ਤੂੰ ਤਿੰਨ ਵਾਰ ਮੇਰਾ ਇਨਕਾਰ ਕਰੇਂਗਾ ਕਿ ਮੈਂ ਉਸ ਨੂੰ ਨਹੀਂ ਜਾਣਦਾ।”
ਲੂਕਸ 22:34 омӯзед