1
ਮੱਤੀਯਾਹ 7:7
ਪੰਜਾਬੀ ਮੌਜੂਦਾ ਤਰਜਮਾ
PCB
“ਮੰਗੋ ਅਤੇ ਤੁਹਾਨੂੰ ਦਿੱਤਾ ਜਾਵੇਗਾ; ਖੋਜੋ ਤਾਂ ਤੁਹਾਨੂੰ ਮਿਲ ਜਾਵੇਗਾ; ਖੜਕਾਓ ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਾਵੇਗਾ।
Муқоиса
ਮੱਤੀਯਾਹ 7:7 омӯзед
2
ਮੱਤੀਯਾਹ 7:8
ਕਿਉਂਕਿ ਹਰੇਕ ਮੰਗਣ ਵਾਲਾ ਪਾ ਲੈਂਦਾ ਹੈ; ਅਤੇ ਖੋਜਣ ਵਾਲੇ ਨੂੰ ਲੱਭ ਜਾਂਦਾ ਹੈ; ਅਤੇ ਖੜਕਾਉਣ ਵਾਲੇ ਲਈ ਦਰਵਾਜ਼ਾ ਖੋਲ੍ਹਿਆ ਜਾਂਦਾ ਹੈ।
ਮੱਤੀਯਾਹ 7:8 омӯзед
3
ਮੱਤੀਯਾਹ 7:24
“ਇਸ ਲਈ ਹਰ ਕੋਈ ਜੋ ਮੇਰੇ ਇਹ ਬਚਨ ਸੁਣਦਾ ਹੈ ਅਤੇ ਉਹਨਾਂ ਉੱਤੇ ਚੱਲਦਾ ਹੈ ਉਹ ਉਸ ਬੁੱਧਵਾਨ ਵਿਅਕਤੀ ਵਰਗਾ ਹੈ ਜਿਸ ਨੇ ਆਪਣਾ ਘਰ ਪੱਥਰ ਉੱਤੇ ਬਣਾਇਆ ਹੈ।
ਮੱਤੀਯਾਹ 7:24 омӯзед
4
ਮੱਤੀਯਾਹ 7:12
ਇਸ ਲਈ ਜਿਵੇਂ ਤੁਸੀਂ ਚਾਹੁੰਦੇ ਹੋ, ਕਿ ਦੂਸਰੇ ਲੋਕ ਤੁਹਾਡੇ ਨਾਲ ਕਰਨ, ਤੁਸੀਂ ਵੀ ਉਹਨਾਂ ਨਾਲ ਉਸੇ ਤਰ੍ਹਾਂ ਹੀ ਕਰੋ, ਇਹ ਉਹਨਾਂ ਸਭਨਾਂ ਗੱਲਾਂ ਦਾ ਨਿਚੋੜ ਹੈ ਜੋ ਬਿਵਸਥਾ ਅਤੇ ਨਬੀਆਂ ਦੀਆਂਂ ਸਿੱਖਿਆਵਾਂ ਦੁਆਰਾ ਸਿਖਾਇਆ ਗਿਆ ਹੈ।
ਮੱਤੀਯਾਹ 7:12 омӯзед
5
ਮੱਤੀਯਾਹ 7:14
ਪਰ ਉਹ ਰਾਹ ਤੰਗ ਹੈ ਅਤੇ ਉਹ ਰਾਸਤਾ ਔਖਾ ਹੈ ਜਿਹੜਾ ਸੱਚੇ ਜੀਵਨ ਵੱਲ ਜਾਂਦਾ ਹੈ ਅਤੇ ਬਹੁਤ ਥੌੜੇ ਹਨ ਜੋ ਉਸ ਨੂੰ ਲੱਭਦੇ ਹਨ।
ਮੱਤੀਯਾਹ 7:14 омӯзед
6
ਮੱਤੀਯਾਹ 7:13
“ਤੁਸੀਂ ਤੰਗ ਦਰਵਾਜ਼ੇ ਰਾਹੀਂ ਪਰਮੇਸ਼ਵਰ ਦੇ ਰਾਜ ਵਿੱਚ ਦਾਖਲ ਹੋ ਸਕਦੇ ਹੋ। ਕਿਉਂਕਿ ਚੌੜਾ ਹੈ ਉਹ ਫਾਟਕ ਅਤੇ ਖੁੱਲ੍ਹਾ ਹੈ ਉਹ ਰਸਤਾ, ਜਿਹੜਾ ਨਾਸ਼ ਨੂੰ ਜਾਂਦਾ ਹੈ ਪਰ ਬਹੁਤੇ ਹਨ ਉਹ ਲੋਕ ਜਿਹੜੇ ਉਸ ਰਸਤੇ ਨੂੰ ਚੁਣਦੇ ਹਨ।
ਮੱਤੀਯਾਹ 7:13 омӯзед
7
ਮੱਤੀਯਾਹ 7:11
ਜਦੋਂ ਤੁਸੀਂ ਬੁਰੇ ਹੋ ਕੇ ਆਪਣੀ ਔਲਾਦ ਨੂੰ ਚੰਗੀਆਂ ਚੀਜ਼ਾਂ ਦੇਣਾ ਜਾਣਦੇ ਹੋ, ਤਾਂ ਕੀ ਤੁਹਾਡਾ ਸਵਰਗੀ ਪਿਤਾ ਉਹਨਾਂ ਨੂੰ ਜਿਹੜੇ ਉਸ ਤੋਂ ਮੰਗਦੇ ਹਨ ਚੰਗੀਆਂ ਚੀਜ਼ਾਂ ਨਹੀਂ ਦੇਵੇਗਾ?
ਮੱਤੀਯਾਹ 7:11 омӯзед
8
ਮੱਤੀਯਾਹ 7:1-2
“ਕਿਸੇ ਉੱਤੇ ਵੀ ਦੋਸ਼ ਨਾ ਲਗਾਓ, ਤਾਂ ਜੋ ਤੁਹਾਡੇ ਉੱਤੇ ਵੀ ਦੋਸ਼ ਨਾ ਲਗਾਇਆ ਜਾਵੇ। ਕਿਉਂਕਿ ਜਿਵੇਂ ਤੁਸੀਂ ਦੂਸਰਿਆਂ ਉੱਤੇ ਦੋਸ਼ ਲਗਾਉਂਦੇ ਹੋ, ਉਸੇ ਤਰ੍ਹਾਂ ਤੁਹਾਡੇ ਉੱਤੇ ਵੀ ਦੋਸ਼ ਲਗਾਇਆ ਜਾਵੇਗਾ ਅਤੇ ਜਿਸ ਮਾਪ ਨਾਲ ਤੁਸੀਂ ਮਾਪਦੇ ਹੋ ਉਸੇ ਨਾਲ ਤੁਹਾਡੇ ਲਈ ਵੀ ਮਾਪਿਆ ਜਾਵੇਗਾ।
ਮੱਤੀਯਾਹ 7:1-2 омӯзед
9
ਮੱਤੀਯਾਹ 7:26
ਪਰ ਹਰ ਮਨੁੱਖ ਜਿਹੜਾ ਮੇਰੇ ਬਚਨ ਸੁਣਦਾ ਅਤੇ ਉਹਨਾਂ ਉੱਤੇ ਨਹੀਂ ਚੱਲਦਾ ਉਹ ਉਸ ਮੂਰਖ ਵਿਅਕਤੀ ਵਰਗਾ ਹੈ ਜਿਸਨੇ ਆਪਣਾ ਘਰ ਰੇਤ ਉੱਪਰ ਬਣਾਇਆ ਹੈ।
ਮੱਤੀਯਾਹ 7:26 омӯзед
10
ਮੱਤੀਯਾਹ 7:3-4
“ਤੂੰ ਕਿਉਂ ਆਪਣੇ ਭਰਾ ਦੀ ਅੱਖ ਦੇ ਕੱਖ ਵੱਲ ਤਾਂ ਵੇਖਦਾ ਹੈ ਪਰ ਉਹ ਸ਼ਤੀਰ ਜੋ ਤੇਰੀ ਆਪਣੀ ਅੱਖ ਵਿੱਚ ਹੈ, ਉਸ ਵੱਲ ਧਿਆਨ ਨਹੀਂ ਦਿੰਦਾ? ਤੂੰ ਆਪਣੇ ਭਰਾ ਨੂੰ ਇਹ ਕਿਵੇਂ ਆਖ ਸਕਦਾ ਹੈ, ‘ਕਿ ਲਿਆ ਮੈਂ ਤੇਰੀ ਅੱਖ ਵਿੱਚੋਂ ਕੱਖ ਕੱਢ ਦਿਆਂ,’ ਜਦ ਕਿ ਹਰ ਸਮੇਂ ਤੇਰੀ ਆਪਣੀ ਅੱਖ ਵਿੱਚ ਸ਼ਤੀਰ ਹੈ?
ਮੱਤੀਯਾਹ 7:3-4 омӯзед
11
ਮੱਤੀਯਾਹ 7:15-16
“ਝੂਠੇ ਨਬੀਆਂ ਤੋਂ ਸਾਵਧਾਨ ਰਹੋ। ਕਿਉਂਕਿ ਉਹ ਤੁਹਾਡੇ ਕੋਲ ਭੇਡਾਂ ਦੇ ਕੱਪੜਿਆ ਵਿੱਚ ਆਉਂਦੇ ਹਨ ਪਰ ਅੰਦਰੋਂ ਉਹ ਪਾੜਨ ਵਾਲੇ ਬਘਿਆੜ ਦੀ ਤਰ੍ਹਾਂ ਹੁੰਦੇ ਹਨ। ਤੁਸੀਂ ਉਹਨਾਂ ਨੂੰ ਉਹਨਾਂ ਦੇ ਫ਼ਲਾਂ ਦੁਆਰਾ ਪਛਾਣ ਲਵੋਂਗੇ, ਕੀ ਲੋਕ ਕੰਡਿਆਂ ਦੇ ਰੁੱਖਾਂ ਤੋਂ ਹੰਜ਼ੀਰ ਜਾਂ ਕੰਡਿਆਲੀਆਂ ਝਾੜੀਆਂ ਤੋਂ ਅੰਗੂਰ ਇਕੱਠਾ ਕਰ ਸਕਦੇ ਹਨ?
ਮੱਤੀਯਾਹ 7:15-16 омӯзед
12
ਮੱਤੀਯਾਹ 7:17
ਜਿਸ ਤਰ੍ਹਾਂ, ਹਰ ਇੱਕ ਚੰਗੇ ਰੁੱਖ ਨੂੰ ਚੰਗਾ ਫ਼ਲ ਲੱਗਦਾ ਹੈ ਉਸੇ ਪ੍ਰਕਾਰ ਹਰ ਬੁਰੇ ਰੁੱਖ ਨੂੰ ਮਾੜਾ ਫ਼ਲ ਲੱਗਦਾ ਹੈ।
ਮੱਤੀਯਾਹ 7:17 омӯзед
13
ਮੱਤੀਯਾਹ 7:18
ਚੰਗਾ ਰੁੱਖ ਮਾੜਾ ਫ਼ਲ ਨਹੀਂ ਦੇ ਸਕਦਾ ਅਤੇ ਨਾ ਹੀ ਬੁਰਾ ਰੁੱਖ ਚੰਗਾ ਦੇ ਸਕਦਾ ਹੈ।
ਮੱਤੀਯਾਹ 7:18 омӯзед
14
ਮੱਤੀਯਾਹ 7:19
ਹਰ ਇੱਕ ਰੁੱਖ ਜਿਹੜਾ ਚੰਗਾ ਫ਼ਲ ਨਹੀਂ ਦਿੰਦਾ ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ।
ਮੱਤੀਯਾਹ 7:19 омӯзед