1
ਰੋਮਿਆਂ 9:16
ਪੰਜਾਬੀ ਮੌਜੂਦਾ ਤਰਜਮਾ
PCB
ਇਸ ਲਈ ਇਹ ਮਨੁੱਖੀ ਇੱਛਾ ਜਾਂ ਕੋਸ਼ਿਸ਼ ਉੱਤੇ ਨਹੀਂ, ਪਰ ਪਰਮੇਸ਼ਵਰ ਦੀ ਦਯਾ ਉੱਤੇ ਨਿਰਭਰ ਕਰਦਾ ਹੈ।
Муқоиса
ਰੋਮਿਆਂ 9:16 омӯзед
2
ਰੋਮਿਆਂ 9:15
ਕਿਉਂਕਿ ਪਰਮੇਸ਼ਵਰ ਮੋਸ਼ੇਹ ਨੂੰ ਕਹਿੰਦਾ ਹੈ, “ਮੈਂ ਉਸ ਉੱਤੇ ਦਯਾ ਕਰਾਂਗਾ ਜਿਸ ਉੱਤੇ ਮੈਂ ਦਯਾ ਕੀਤੀ ਹੈ, ਅਤੇ ਮੈਂ ਉਸ ਉੱਤੇ ਤਰਸ ਕਰਾਂਗਾ ਜਿਸ ਉੱਤੇ ਮੈਨੂੰ ਤਰਸ ਆਉਂਦਾ ਹੈ।”
ਰੋਮਿਆਂ 9:15 омӯзед
3
ਰੋਮਿਆਂ 9:20
ਤੁਸੀਂ ਕੌਣ ਹੋ ਜੋ ਪਰਮੇਸ਼ਵਰ ਨਾਲ ਬਹਿਸ ਕਰਨ ਦੀ ਹਿੰਮਤ ਕਰੋ? ਕੀ ਕੋਈ ਚੀਜ਼ ਕਦੇ ਆਪਣੇ ਸਿਰਜਣਹਾਰ ਨੂੰ ਪੁੱਛ ਸਕਦੀ ਹੈ, “ਤੂੰ ਮੈਨੂੰ ਇਸ ਤਰ੍ਹਾਂ ਕਿਉਂ ਬਣਾਇਆ ਹੈ?”
ਰੋਮਿਆਂ 9:20 омӯзед
4
ਰੋਮਿਆਂ 9:18
ਇਸ ਲਈ ਪਰਮੇਸ਼ਵਰ ਆਪਣੀ ਇੱਛਾ ਦੇ ਅਨੁਸਾਰ ਆਪਣੇ ਚੁਣੇ ਹੋਇਆ ਤੇ ਆਪਣੀ ਦਯਾ ਕਰਦਾ ਹੈ ਅਤੇ ਜਿਹਦੇ ਉੱਤੇ ਚਾਹੁੰਦਾ ਉਹ ਦੇ ਉੱਤੇ ਸਖ਼ਤੀ ਕਰਦਾ ਹੈ।
ਰੋਮਿਆਂ 9:18 омӯзед
5
ਰੋਮਿਆਂ 9:21
ਕੀ ਘੁਮਿਆਰ ਨੂੰ ਇਹ ਅਧਿਕਾਰ ਨਹੀਂ ਕਿ ਇੱਕੋ ਮਿੱਟੀ ਵਿਚੋਂ ਕੁਝ ਬਰਤਨ ਖਾਸ ਮਕਸਦ ਲਈ ਬਣਾਵੇ ਅਤੇ ਕੁਝ ਆਮ ਵਰਤੋਂ ਲਈ?
ਰੋਮਿਆਂ 9:21 омӯзед