1
ਆਮੋਸ 6:1
ਪੰਜਾਬੀ ਮੌਜੂਦਾ ਤਰਜਮਾ
PCB
ਹਾਏ ਉਹਨਾਂ ਉੱਤੇ ਜੋ ਸੀਯੋਨ ਵਿੱਚ ਅਰਾਮ ਨਾਲ ਰਹਿੰਦੇ ਹਨ, ਅਤੇ ਉਹਨਾਂ ਉੱਤੇ ਜਿਹੜੇ ਸਾਮਰਿਯਾ ਦੇ ਪਰਬਤ ਉੱਤੇ ਸੁੱਖ ਨਾਲ ਰਹਿੰਦੇ ਹਨ! ਜਿਹੜੇ ਖ਼ਾਸ ਕੌਮਾਂ ਵਿੱਚ ਪ੍ਰਸਿੱਧ ਹਨ, ਜਿਨ੍ਹਾਂ ਦੇ ਕੋਲ ਇਸਰਾਏਲ ਦਾ ਘਰਾਣਾ ਆਉਂਦਾ ਹੈ!
เปรียบเทียบ
สำรวจ ਆਮੋਸ 6:1
2
ਆਮੋਸ 6:6
ਤੁਸੀਂ ਕਟੋਰੇ ਭਰ ਕੇ ਦਾਖ਼ਰਸ ਪੀਂਦੇ ਹੋ, ਅਤੇ ਉੱਤਮ ਤੇਲ ਵਰਤਦੇ ਹੋ, ਪਰ ਤੁਸੀਂ ਯੋਸੇਫ਼ ਦੀ ਬਰਬਾਦੀ ਦਾ ਸੋਗ ਨਹੀਂ ਕਰਦੇ।
สำรวจ ਆਮੋਸ 6:6