1
ਦਾਨੀਏਲ 6:10
ਪੰਜਾਬੀ ਮੌਜੂਦਾ ਤਰਜਮਾ
PCB
ਜਦ ਦਾਨੀਏਲ ਨੂੰ ਪਤਾ ਲੱਗਿਆ ਕਿ ਉਸ ਲਿਖਤ ਉੱਤੇ ਦਸਖ਼ਤ ਹੋ ਗਏ ਹਨ ਤਦ ਉਹ ਆਪਣੇ ਘਰ ਵਿੱਚ ਆਇਆ ਅਤੇ ਆਪਣੀ ਕੋਠੜੀ ਦੀ ਬਾਰੀ ਖੋਲ੍ਹ ਕੇ ਜਿਹੜੀ ਯੇਰੂਸ਼ਲੇਮ ਵੱਲ ਸੀ, ਦਿਨ ਵਿੱਚ ਤਿੰਨ ਵਾਰੀ ਗੋਡੇ ਨਿਵਾ ਕੇ ਪਰਮੇਸ਼ਵਰ ਦੇ ਸਾਹਮਣੇ ਜਿਵੇਂ ਅੱਗੇ ਕਰਦਾ ਸੀ ਬੇਨਤੀ ਕੀਤੀ ਅਤੇ ਸ਼ੁਕਰ ਮਨਾਇਆ।
เปรียบเทียบ
สำรวจ ਦਾਨੀਏਲ 6:10
2
ਦਾਨੀਏਲ 6:22
ਮੇਰੇ ਪਰਮੇਸ਼ਵਰ ਨੇ ਆਪਣਾ ਦੂਤ ਭੇਜਿਆ ਅਤੇ ਉਸ ਨੇ ਸ਼ੇਰਾਂ ਦੇ ਮੂੰਹ ਬੰਦ ਕਰ ਦਿੱਤੇ। ਉਹਨਾਂ ਨੇ ਮੈਨੂੰ ਕੁਝ ਵੀ ਦੁਖੀ ਨਹੀਂ ਦਿੱਤਾ, ਕਿਉਂਕਿ ਮੈਂ ਉਸਦੀ ਨਿਗਾਹ ਵਿੱਚ ਨਿਰਦੋਸ਼ ਪਾਇਆ ਗਿਆ ਸੀ। ਨਾ ਹੀ ਮਹਾਰਾਜ, ਮੈਂ ਤੁਹਾਡੇ ਅੱਗੇ ਕਦੇ ਕੋਈ ਗਲਤ ਕੰਮ ਕੀਤਾ ਹੈ।”
สำรวจ ਦਾਨੀਏਲ 6:22
3
ਦਾਨੀਏਲ 6:26-27
“ਮੈਂ ਇੱਕ ਫ਼ਰਮਾਨ ਜਾਰੀ ਕਰਦਾ ਹਾਂ ਕਿ ਮੇਰੇ ਰਾਜ ਦੇ ਹਰ ਹਿੱਸੇ ਵਿੱਚ ਲੋਕਾਂ ਨੂੰ ਦਾਨੀਏਲ ਦੇ ਪਰਮੇਸ਼ਵਰ ਦਾ ਡਰ ਅਤੇ ਸਤਿਕਾਰ ਕਰਨਾ ਚਾਹੀਦਾ ਹੈ। “ਕਿਉਂਕਿ ਉਹ ਜੀਉਂਦਾ ਪਰਮੇਸ਼ਵਰ ਹੈ ਅਤੇ ਉਹ ਸਦਾ ਲਈ ਕਾਇਮ ਰਹਿੰਦਾ ਹੈ; ਉਹ ਦਾ ਰਾਜ ਨਾਸ਼ ਨਹੀਂ ਹੋਵੇਗਾ, ਉਹ ਦਾ ਰਾਜ ਕਦੇ ਵੀ ਖਤਮ ਨਹੀਂ ਹੋਵੇਗਾ। ਉਹ ਛੁੜਾਉਂਦਾ ਹੈ ਅਤੇ ਉਹ ਬਚਾਉਂਦਾ ਹੈ; ਉਹ ਅਕਾਸ਼ ਅਤੇ ਧਰਤੀ ਉੱਤੇ ਨਿਸ਼ਾਨ ਅਤੇ ਅਚੰਭੇ ਕਰਦਾ ਹੈ। ਉਸ ਨੇ ਦਾਨੀਏਲ ਨੂੰ ਸ਼ੇਰਾਂ ਦੇ ਹੱਥੋਂ ਬਚਾਇਆ ਹੈ।”
สำรวจ ਦਾਨੀਏਲ 6:26-27
4
ਦਾਨੀਏਲ 6:16
ਇਸ ਲਈ ਰਾਜੇ ਨੇ ਹੁਕਮ ਦਿੱਤਾ ਅਤੇ ਉਹ ਦਾਨੀਏਲ ਨੂੰ ਲਿਆਏ ਅਤੇ ਸ਼ੇਰਾਂ ਦੀ ਗੁਫ਼ਾ ਵਿੱਚ ਸੁੱਟ ਦਿੱਤਾ। ਰਾਜੇ ਨੇ ਦਾਨੀਏਲ ਨੂੰ ਕਿਹਾ, “ਤੇਰਾ ਪਰਮੇਸ਼ਵਰ, ਜਿਸਦੀ ਤੂੰ ਸਦਾ ਸੇਵਾ ਕਰਦਾ ਹੈਂ, ਤੈਨੂੰ ਬਚਾਵੇ!”
สำรวจ ਦਾਨੀਏਲ 6:16