ਹੋਸ਼ੇਆ 8:4

ਹੋਸ਼ੇਆ 8:4 PCB

ਉਨ੍ਹਾਂ ਨੇ ਮੇਰੀ ਮਰਜ਼ੀ ਤੋਂ ਬਿਨਾਂ ਰਾਜੇ ਬਣਾਏ। ਉਹ ਮੇਰੀ ਮਨਜ਼ੂਰੀ ਤੋਂ ਬਿਨਾਂ ਸਰਦਾਰ ਚੁਣਦੇ ਹਨ। ਉਹ ਆਪਣੇ ਚਾਂਦੀ ਅਤੇ ਸੋਨੇ ਨਾਲ ਆਪਣੀ ਤਬਾਹੀ ਲਈ ਮੂਰਤੀਆਂ ਬਣਾਉਂਦੇ ਹਨ।