1
ਮੱਤੀ 11:28
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਹੇ ਸਾਰੇ ਥੱਕੇ ਹੋਇਓ ਅਤੇ ਭਾਰ ਹੇਠ ਦੱਬੇ ਹੋਇਓ, ਮੇਰੇ ਕੋਲ ਆਓ ਤਾਂ ਮੈਂ ਤੁਹਾਨੂੰ ਅਰਾਮ ਦਿਆਂਗਾ।
Порівняти
Дослідити ਮੱਤੀ 11:28
2
ਮੱਤੀ 11:29
ਮੇਰਾ ਜੂਲਾ ਆਪਣੇ ਉੱਤੇ ਲੈ ਲਵੋ ਅਤੇ ਮੇਰੇ ਕੋਲੋਂ ਸਿੱਖੋ ਕਿਉਂ ਜੋ ਮੈਂ ਕੋਮਲ ਅਤੇ ਮਨ ਦਾ ਗਰੀਬ ਹਾਂ ਅਤੇ ਤੁਸੀਂ ਆਪਣੀਆਂ ਜ਼ਿੰਦਗੀਆਂ ਵਿੱਚ ਅਰਾਮ ਪਾਓਗੇ।
Дослідити ਮੱਤੀ 11:29
3
ਮੱਤੀ 11:30
ਕਿਉਂਕਿ ਮੇਰਾ ਜੂਲਾ ਸੁਖਾਲਾ ਅਤੇ ਮੇਰਾ ਭਾਰ ਹਲਕਾ ਹੈ।
Дослідити ਮੱਤੀ 11:30
4
ਮੱਤੀ 11:27
ਸਭ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ! ਪਿਤਾ ਤੋਂ ਇਲਾਵਾ ਪੁੱਤਰ ਨੂੰ ਕੋਈ ਨਹੀਂ ਜਾਣਦਾ ਅਤੇ ਨਾ ਕੋਈ ਪੁੱਤਰ ਤੋਂ ਇਲਾਵਾ ਪਿਤਾ ਨੂੰ ਜਾਣਦਾ ਹੈ ਅਤੇ ਹੁਣ ਪੁੱਤਰ ਹੀ ਹੈ, ਜਿਸ ਉੱਤੇ ਉਹ ਨੂੰ ਪਰਗਟ ਕਰਨਾ ਚਾਹੇ।
Дослідити ਮੱਤੀ 11:27
5
ਮੱਤੀ 11:4-5
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਜੋ ਕੁਝ ਤੁਸੀਂ ਸੁਣਦੇ ਅਤੇ ਵੇਖਦੇ ਹੋ ਜਾ ਕੇ ਯੂਹੰਨਾ ਨੂੰ ਇਹ ਖ਼ਬਰ ਦੇ ਦੇਵੋ, ਕਿ ਅੰਨ੍ਹੇ ਸੁਜਾਖੇ ਹੁੰਦੇ ਹਨ, ਲੰਗੜੇ ਚਲਦੇ ਹਨ, ਕੋੜ੍ਹੀ ਸ਼ੁੱਧ ਕੀਤੇ ਜਾਂਦੇ ਹਨ, ਬੋਲੇ ਸੁਣਦੇ ਹਨ, ਮੁਰਦੇ ਜਿਵਾਏ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖਬਰੀ ਸੁਣਾਈ ਜਾਂਦੀ ਹੈ।
Дослідити ਮੱਤੀ 11:4-5
6
ਮੱਤੀ 11:15
ਜਿਸ ਦੇ ਸੁਣਨ ਵਾਲੇ ਕੰਨ ਹੋਣ ਉਹ ਸੁਣੇ।
Дослідити ਮੱਤੀ 11:15