1
ਮੱਤੀ 4:4
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਪਰ ਉਹ ਨੇ ਉੱਤਰ ਦਿੱਤਾ, ਜੋ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ ਕਿ ਮਨੁੱਖ ਸਿਰਫ਼ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ, ਪਰ ਹਰੇਕ ਬਚਨ ਨਾਲ ਜਿਹੜਾ ਪਰਮੇਸ਼ੁਰ ਦੇ ਮੂੰਹੋਂ ਨਿੱਕਲਦਾ ਹੈ।
Порівняти
Дослідити ਮੱਤੀ 4:4
2
ਮੱਤੀ 4:10
ਤਦ ਯਿਸੂ ਨੇ ਉਸ ਨੂੰ ਕਿਹਾ, ਹੇ ਸ਼ੈਤਾਨ ਦੂਰ ਹੋ ਜਾ! ਕਿਉਂ ਜੋ ਲਿਖਿਆ ਹੈ ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਮੱਥਾ ਟੇਕ ਅਤੇ ਉਸੇ ਇਕੱਲੇ ਦੀ ਬੰਦਗੀ ਕਰ।
Дослідити ਮੱਤੀ 4:10
3
ਮੱਤੀ 4:7
ਯਿਸੂ ਨੇ ਉਸ ਨੂੰ ਆਖਿਆ, ਇਹ ਵੀ ਲਿਖਿਆ ਹੈ ਜੋ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਦੀ ਪ੍ਰੀਖਿਆ ਨਾ ਲੈ।
Дослідити ਮੱਤੀ 4:7
4
ਮੱਤੀ 4:1-2
ਤਦ ਯਿਸੂ ਆਤਮਾ ਦੀ ਅਗਵਾਈ ਨਾਲ ਉਜਾੜ ਵਿੱਚ ਗਿਆ ਕਿ ਸ਼ੈਤਾਨ ਕੋਲੋਂ ਉਸ ਨੂੰ ਪਰਤਾਇਆ ਜਾਵੇ। ਜਦ ਉਸ ਨੇ ਚਾਲ੍ਹੀ ਦਿਨ ਅਤੇ ਰਾਤ ਵਰਤ ਰੱਖਿਆ ਤਾਂ ਅੰਤ ਵਿੱਚ ਉਹ ਨੂੰ ਭੁੱਖ ਲੱਗੀ।
Дослідити ਮੱਤੀ 4:1-2
5
ਮੱਤੀ 4:19-20
ਅਤੇ ਉਨ੍ਹਾਂ ਨੂੰ ਆਖਿਆ, ਮੇਰੇ ਪਿੱਛੇ ਆਓ ਅਤੇ ਮੈਂ ਤੁਹਾਨੂੰ ਮਨੁੱਖਾਂ ਦੇ ਮਛਵਾਰੇ ਬਣਾਵਾਂਗਾ। ਉਹ ਉਸੇ ਵੇਲੇ ਜਾਲ਼ਾਂ ਨੂੰ ਛੱਡ ਕੇ ਉਸ ਦੇ ਮਗਰ ਹੋ ਤੁਰੇ।
Дослідити ਮੱਤੀ 4:19-20
6
ਮੱਤੀ 4:17
ਉਸੇ ਵੇਲੇ ਤੋਂ ਯਿਸੂ ਪਰਚਾਰ ਕਰਨ ਅਤੇ ਕਹਿਣ ਲੱਗਾ, ਤੋਬਾ ਕਰੋ ਕਿਉਂ ਜੋ ਸਵਰਗ ਰਾਜ ਨੇੜੇ ਆਇਆ ਹੈ।
Дослідити ਮੱਤੀ 4:17