1
ਮੱਤੀ 11:28
Punjabi Standard Bible
PSB
ਹੇ ਸਾਰੇ ਥੱਕੇ ਅਤੇ ਭਾਰ ਹੇਠ ਦੱਬੇ ਹੋਇਓ, ਮੇਰੇ ਕੋਲ ਆਓ ਤਾਂ ਮੈਂ ਤੁਹਾਨੂੰ ਅਰਾਮ ਦਿਆਂਗਾ।
موازنہ
تلاش ਮੱਤੀ 11:28
2
ਮੱਤੀ 11:29
ਮੇਰਾ ਜੂਲਾ ਆਪਣੇ ਉੱਤੇ ਲੈ ਲਵੋ ਅਤੇ ਮੇਰੇ ਤੋਂ ਸਿੱਖੋ, ਕਿਉਂਕਿ ਮੈਂ ਨਿਮਰ ਅਤੇ ਮਨ ਦਾ ਹਲੀਮ ਹਾਂ ਅਤੇ ਤੁਸੀਂ ਆਪਣੇ ਮਨਾਂ ਵਿੱਚ ਅਰਾਮ ਪਾਓਗੇ
تلاش ਮੱਤੀ 11:29
3
ਮੱਤੀ 11:30
ਕਿਉਂ ਜੋ ਮੇਰਾ ਜੂਲਾ ਹੌਲਾ ਅਤੇ ਮੇਰਾ ਭਾਰ ਹਲਕਾ ਹੈ।”
تلاش ਮੱਤੀ 11:30
4
ਮੱਤੀ 11:27
“ਮੇਰੇ ਪਿਤਾ ਨੇ ਸਭ ਕੁਝ ਮੈਨੂੰ ਸੌਂਪਿਆ ਹੈ ਅਤੇ ਪਿਤਾ ਤੋਂ ਇਲਾਵਾ ਪੁੱਤਰ ਨੂੰ ਕੋਈ ਨਹੀਂ ਜਾਣਦਾ ਅਤੇ ਨਾ ਹੀ ਪੁੱਤਰ ਤੋਂ ਇਲਾਵਾ ਕੋਈ ਪਿਤਾ ਨੂੰ ਜਾਣਦਾ ਹੈ ਪਰ ਕੇਵਲ ਉਹ ਜਿਸ ਉੱਤੇ ਪੁੱਤਰ ਪਿਤਾ ਨੂੰ ਪਰਗਟ ਕਰਨਾ ਚਾਹੇ।
تلاش ਮੱਤੀ 11:27
5
ਮੱਤੀ 11:4-5
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ,“ਜੋ ਕੁਝ ਤੁਸੀਂ ਸੁਣਦੇ ਅਤੇ ਵੇਖਦੇ ਹੋ, ਜਾ ਕੇ ਯੂਹੰਨਾ ਨੂੰ ਦੱਸੋ; ਅੰਨ੍ਹੇ ਵੇਖਦੇ ਹਨ ਅਤੇ ਲੰਗੜੇ ਚੱਲਦੇ ਹਨ, ਕੋੜ੍ਹੀ ਸ਼ੁੱਧ ਕੀਤੇ ਜਾਂਦੇ ਹਨ ਅਤੇ ਬੋਲ਼ੇ ਸੁਣਦੇ ਹਨ, ਮੁਰਦੇ ਜਿਵਾਏ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖ਼ਬਰੀ ਸੁਣਾਈ ਜਾਂਦੀ ਹੈ।
تلاش ਮੱਤੀ 11:4-5
6
ਮੱਤੀ 11:15
ਜਿਸ ਦੇਕੰਨ ਹੋਣ,ਉਹ ਸੁਣ ਲਵੇ।
تلاش ਮੱਤੀ 11:15
صفحہ اول
بائبل
مطالعاتی منصوبہ
Videos