1
ਮੱਤੀ 19:26
Punjabi Standard Bible
PSB
ਯਿਸੂ ਨੇ ਉਨ੍ਹਾਂ ਵੱਲ ਵੇਖ ਕੇ ਕਿਹਾ,“ਮਨੁੱਖਾਂ ਲਈ ਇਹ ਅਸੰਭਵ ਹੈ, ਪਰ ਪਰਮੇਸ਼ਰ ਲਈ ਸਭ ਕੁਝ ਸੰਭਵ ਹੈ।”
موازنہ
تلاش ਮੱਤੀ 19:26
2
ਮੱਤੀ 19:6
ਸੋ ਹੁਣ ਉਹ ਦੋ ਨਹੀਂ ਸਗੋਂ ਇੱਕ ਸਰੀਰ ਹਨ। ਇਸ ਲਈ ਜਿਸ ਨੂੰ ਪਰਮੇਸ਼ਰ ਨੇ ਜੋੜਿਆ ਹੈ, ਮਨੁੱਖ ਉਸ ਨੂੰ ਅਲੱਗ ਨਾ ਕਰੇ।”
تلاش ਮੱਤੀ 19:6
3
ਮੱਤੀ 19:4-5
ਉਸ ਨੇ ਉੱਤਰ ਦਿੱਤਾ,“ਕੀ ਤੁਸੀਂ ਨਹੀਂ ਪੜ੍ਹਿਆ ਕਿ ਸਿਰਜਣਹਾਰ ਨੇ ਉਨ੍ਹਾਂ ਨੂੰ ਅਰੰਭ ਤੋਂ ਨਰ ਅਤੇ ਨਾਰੀ ਸਿਰਜਿਆ? ਅਤੇ ਕਿਹਾ,‘ਇਸ ਕਾਰਨ ਮਨੁੱਖ ਆਪਣੇ ਪਿਤਾ ਅਤੇ ਆਪਣੀ ਮਾਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ’।
تلاش ਮੱਤੀ 19:4-5
4
ਮੱਤੀ 19:14
ਤਦ ਯਿਸੂ ਨੇ ਕਿਹਾ,“ਬੱਚਿਆਂ ਨੂੰ ਮੇਰੇ ਕੋਲ ਆਉਣ ਦਿਓ; ਉਨ੍ਹਾਂ ਨੂੰ ਨਾ ਰੋਕੋ, ਕਿਉਂਕਿ ਸਵਰਗ ਦਾ ਰਾਜ ਇਹੋ ਜਿਹਿਆਂ ਦਾ ਹੀ ਹੈ।”
تلاش ਮੱਤੀ 19:14
5
ਮੱਤੀ 19:30
ਪਰ ਬਹੁਤੇ ਜੋ ਪਹਿਲੇ ਹਨ ਉਹ ਪਿਛਲੇ ਹੋਣਗੇ ਅਤੇ ਜੋ ਪਿਛਲੇ ਹਨ ਉਹ ਪਹਿਲੇ ਹੋਣਗੇ।
تلاش ਮੱਤੀ 19:30
6
ਮੱਤੀ 19:29
ਅਤੇ ਜਿਸ ਕਿਸੇ ਨੇ ਮੇਰੇ ਨਾਮ ਦੇ ਕਾਰਨ ਘਰਾਂ ਜਾਂ ਭਰਾਵਾਂ ਜਾਂ ਭੈਣਾਂ ਜਾਂ ਮਾਤਾ ਜਾਂ ਪਿਤਾਜਾਂ ਬੱਚਿਆਂ ਜਾਂ ਖੇਤਾਂ ਨੂੰ ਛੱਡਿਆ ਹੈ, ਉਹ ਸੌ ਗੁਣਾ ਪਾਵੇਗਾ ਅਤੇ ਸਦੀਪਕ ਜੀਵਨ ਦਾ ਅਧਿਕਾਰੀ ਹੋਵੇਗਾ।
تلاش ਮੱਤੀ 19:29
7
ਮੱਤੀ 19:21
ਯਿਸੂ ਨੇ ਉਸ ਨੂੰ ਕਿਹਾ,“ਜੇ ਤੂੰ ਸੰਪੂਰਨ ਹੋਣਾ ਚਾਹੁੰਦਾ ਹੈਂ ਤਾਂ ਜਾ ਅਤੇ ਆਪਣੀ ਸੰਪਤੀ ਵੇਚ ਕੇ ਗਰੀਬਾਂ ਨੂੰ ਦੇ ਅਤੇ ਤੈਨੂੰ ਸਵਰਗ ਵਿੱਚ ਧਨ ਮਿਲੇਗਾ; ਫਿਰ ਆ ਕੇ ਮੇਰੇ ਪਿੱਛੇ ਚੱਲ।”
تلاش ਮੱਤੀ 19:21
8
ਮੱਤੀ 19:17
ਪਰ ਯਿਸੂ ਨੇ ਉਸ ਨੂੰ ਕਿਹਾ,“ਤੂੰ ਮੈਨੂੰ ਉੱਤਮ ਦੇ ਬਾਰੇ ਕਿਉਂ ਪੁੱਛਦਾ ਹੈਂ? ਉੱਤਮ ਤਾਂ ਇੱਕੋ ਹੈ। ਪਰ ਜੇ ਤੂੰ ਜੀਵਨ ਵਿੱਚ ਪ੍ਰਵੇਸ਼ ਕਰਨਾ ਚਾਹੁੰਦਾ ਹੈਂ ਤਾਂ ਹੁਕਮਾਂ ਦੀ ਪਾਲਣਾ ਕਰ।”
تلاش ਮੱਤੀ 19:17
9
ਮੱਤੀ 19:24
ਪਰ ਮੈਂ ਤੁਹਾਨੂੰ ਫੇਰ ਕਹਿੰਦਾ ਹਾਂ ਕਿ ਪਰਮੇਸ਼ਰ ਦੇ ਰਾਜ ਵਿੱਚ ਇੱਕ ਧਨਵਾਨ ਦੇ ਪ੍ਰਵੇਸ਼ ਕਰਨ ਨਾਲੋਂ ਊਠ ਦਾ ਸੂਈ ਦੇ ਨੱਕੇ ਵਿੱਚੋਂ ਦੀ ਲੰਘਣਾ ਸੌਖਾ ਹੈ।”
تلاش ਮੱਤੀ 19:24
10
ਮੱਤੀ 19:9
ਮੈਂ ਤੁਹਾਨੂੰ ਕਹਿੰਦਾ ਹਾਂ ਕਿ ਜੋ ਕੋਈ ਆਪਣੀ ਪਤਨੀ ਨੂੰ ਵਿਭਚਾਰ ਦੇ ਇਲਾਵਾ ਕਿਸੇ ਹੋਰ ਕਾਰਨ ਤੋਂ ਤਲਾਕ ਦੇਵੇ ਅਤੇ ਦੂਜੀ ਨੂੰ ਵਿਆਹ ਲਵੇ, ਉਹ ਵਿਭਚਾਰ ਕਰਦਾ ਹੈ।”
تلاش ਮੱਤੀ 19:9
11
ਮੱਤੀ 19:23
ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ,“ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਧਨਵਾਨ ਦਾ ਸਵਰਗ ਦੇ ਰਾਜ ਵਿੱਚ ਪ੍ਰਵੇਸ਼ ਕਰਨਾ ਬਹੁਤ ਔਖਾ ਹੈ।
تلاش ਮੱਤੀ 19:23
صفحہ اول
بائبل
مطالعاتی منصوبہ
Videos