Biểu trưng YouVersion
Biểu tượng Tìm kiếm

ਮੱਤੀ 2:1-2

ਮੱਤੀ 2:1-2 CL-NA

ਯਿਸੂ ਦਾ ਜਨਮ ਯਹੂਦਿਯਾ ਦੇ ਬੈਤਲਹਮ ਵਿੱਚ ਹੋਇਆ । ਉਸ ਸਮੇਂ ਯਹੂਦਿਯਾ ਉੱਤੇ ਰਾਜਾ ਹੇਰੋਦੇਸ ਰਾਜ ਕਰਦਾ ਸੀ । ਯਿਸੂ ਦੇ ਜਨਮ ਦੇ ਕੁਝ ਸਮੇਂ ਬਾਅਦ ਪੂਰਬ ਤੋਂ ਤਾਰਿਆਂ ਦਾ ਗਿਆਨ ਰੱਖਣ ਵਾਲੇ ਕੁਝ ਜੋਤਸ਼ੀ ਯਰੂਸ਼ਲਮ ਵਿੱਚ ਆਏ ਅਤੇ ਪੁੱਛਣ ਲੱਗੇ, “ਯਹੂਦੀਆਂ ਦੇ ਨਵਜਨਮੇ ਰਾਜਾ ਕਿੱਥੇ ਹਨ ? ਅਸੀਂ ਉਹਨਾਂ ਦਾ ਤਾਰਾ ਪੂਰਬ ਵਿੱਚ ਚੜ੍ਹਿਆ ਦੇਖਿਆ ਹੈ ਅਤੇ ਅਸੀਂ ਉਹਨਾਂ ਨੂੰ ਮੱਥਾ ਟੇਕਣ ਦੇ ਲਈ ਆਏ ਹਾਂ ।”

Hình ảnh câu Kinh Thánh cho ਮੱਤੀ 2:1-2

ਮੱਤੀ 2:1-2 - ਯਿਸੂ ਦਾ ਜਨਮ ਯਹੂਦਿਯਾ ਦੇ ਬੈਤਲਹਮ ਵਿੱਚ ਹੋਇਆ । ਉਸ ਸਮੇਂ ਯਹੂਦਿਯਾ ਉੱਤੇ ਰਾਜਾ ਹੇਰੋਦੇਸ ਰਾਜ ਕਰਦਾ ਸੀ । ਯਿਸੂ ਦੇ ਜਨਮ ਦੇ ਕੁਝ ਸਮੇਂ ਬਾਅਦ ਪੂਰਬ ਤੋਂ ਤਾਰਿਆਂ ਦਾ ਗਿਆਨ ਰੱਖਣ ਵਾਲੇ ਕੁਝ ਜੋਤਸ਼ੀ ਯਰੂਸ਼ਲਮ ਵਿੱਚ ਆਏ ਅਤੇ ਪੁੱਛਣ ਲੱਗੇ, “ਯਹੂਦੀਆਂ ਦੇ ਨਵਜਨਮੇ ਰਾਜਾ ਕਿੱਥੇ ਹਨ ? ਅਸੀਂ ਉਹਨਾਂ ਦਾ ਤਾਰਾ ਪੂਰਬ ਵਿੱਚ ਚੜ੍ਹਿਆ ਦੇਖਿਆ ਹੈ ਅਤੇ ਅਸੀਂ ਉਹਨਾਂ ਨੂੰ ਮੱਥਾ ਟੇਕਣ ਦੇ ਲਈ ਆਏ ਹਾਂ ।”

Các Kế hoạch Đọc và Tĩnh nguyện miễn phí liên quan đếnਮੱਤੀ 2:1-2