1
ਮੱਤੀਯਾਹ 25:40
ਪੰਜਾਬੀ ਮੌਜੂਦਾ ਤਰਜਮਾ
PCB
“ਰਾਜਾ ਉਹਨਾਂ ਨੂੰ ਉੱਤਰ ਦੇਵੇਗਾ, ‘ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਜੇ ਤੁਸੀਂ ਮੇਰੇ ਇਹਨਾਂ ਸਭਨਾਂ ਭੈਣ-ਭਰਾਵਾਂ ਵਿੱਚੋਂ ਇੱਕ ਨਾਲ ਇਹ ਕੀਤਾ ਤਾਂ ਤੁਸੀਂ ਮੇਰੇ ਨਾਲ ਕੀਤਾ।’
Ṣe Àfiwé
Ṣàwárí ਮੱਤੀਯਾਹ 25:40
2
ਮੱਤੀਯਾਹ 25:21
“ਉਸਦੇ ਮਾਲਕ ਨੇ ਕਿਹਾ, ‘ਸ਼ਾਬਾਸ਼, ਚੰਗੇ ਅਤੇ ਵਫ਼ਾਦਾਰ ਸੇਵਕ! ਤੂੰ ਥੋੜ੍ਹੇ ਵਿੱਚ ਵੀ ਵਫ਼ਾਦਾਰ ਰਿਹਾ ਹੈ। ਮੈਂ ਤੈਨੂੰ ਬਹੁਤ ਸਾਰੇ ਉੱਤੇ ਅਧਿਕਾਰ ਦੇਵੇਗਾ। ਆ ਅਤੇ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ।’
Ṣàwárí ਮੱਤੀਯਾਹ 25:21
3
ਮੱਤੀਯਾਹ 25:29
ਕਿਉਂਕਿ ਜਿਸ ਕੋਲ ਕੁਝ ਹੈ ਉਸ ਨੂੰ ਹੋਰ ਵੀ ਦਿੱਤਾ ਜਾਵੇਗਾ ਤਾਂ ਕਿ ਉਸਦੇ ਕੋਲ ਬਹੁਤ ਜ਼ਿਆਦਾ ਹੋਵੇ। ਪਰ ਜਿਸ ਕੋਲ ਨਹੀਂ ਹੈ ਉਸ ਕੋਲੋ ਜੋ ਕੁਝ ਵੀ ਹੈ ਵਾਪਸ ਲੈ ਲਿਆ ਜਾਵੇਗਾ।
Ṣàwárí ਮੱਤੀਯਾਹ 25:29
4
ਮੱਤੀਯਾਹ 25:13
“ਇਸ ਕਰਕੇ ਜਾਗਦੇ ਰਹੋ, ਕਿਉਂਕਿ ਤੁਸੀਂ ਨਾ ਉਸ ਦਿਨ ਨੂੰ ਨਾ ਉਸ ਸਮੇਂ ਨੂੰ ਜਾਣਦੇ ਹੋ ਕਿ ਕਦੋਂ ਮਨੁੱਖ ਦਾ ਪੁੱਤਰ ਵਾਪਸ ਆਵੇਗਾ।
Ṣàwárí ਮੱਤੀਯਾਹ 25:13
5
ਮੱਤੀਯਾਹ 25:35
ਕਿਉਂ ਜੋ ਮੈਂ ਭੁੱਖਾ ਸੀ ਅਤੇ ਤੁਸੀਂ ਮੈਨੂੰ ਖਾਣ ਨੂੰ ਦਿੱਤਾ। ਮੈਂ ਪਿਆਸਾ ਸੀ ਅਤੇ ਤੁਸੀਂ ਮੈਨੂੰ ਪਾਣੀ ਪੀਣ ਨੂੰ ਦਿੱਤਾ, ਮੈਂ ਪਰਦੇਸੀ ਸੀ ਅਤੇ ਤੁਸੀਂ ਮੈਨੂੰ ਆਪਣੇ ਘਰ ਵਿੱਚ ਜਗ੍ਹਾ ਦਿੱਤੀ
Ṣàwárí ਮੱਤੀਯਾਹ 25:35
6
ਮੱਤੀਯਾਹ 25:23
“ਉਸਦੇ ਮਾਲਕ ਨੇ ਕਿਹਾ, ‘ਸ਼ਾਬਾਸ਼, ਚੰਗੇ ਅਤੇ ਵਫ਼ਾਦਾਰ ਸੇਵਕ! ਤੂੰ ਥੋੜ੍ਹੇ ਵਿੱਚ ਵੀ ਵਫ਼ਾਦਾਰ ਰਿਹਾ ਹੈ; ਮੈਂ ਤੈਨੂੰ ਬਹੁਤ ਸਾਰੇ ਉੱਤੇ ਅਧਿਕਾਰ ਦੇਵੇਗਾ। ਆ ਅਤੇ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ।’
Ṣàwárí ਮੱਤੀਯਾਹ 25:23
7
ਮੱਤੀਯਾਹ 25:36
ਮੈਨੂੰ ਕੱਪੜਿਆ ਦੀ ਜ਼ਰੂਰਤ ਸੀ ਅਤੇ ਤੁਸੀਂ ਮੈਨੂੰ ਕੱਪੜੇ ਦਿੱਤੇ, ਮੈਂ ਬਿਮਾਰ ਸੀ ਅਤੇ ਤੁਸੀਂ ਮੇਰੀ ਖ਼ਬਰ ਲਈ, ਮੈਂ ਕੈਦ ਵਿੱਚ ਸੀ ਤਾਂ ਤੁਸੀਂ ਮੈਨੂੰ ਮਿਲਣ ਲਈ ਆਏ।’
Ṣàwárí ਮੱਤੀਯਾਹ 25:36
Ilé
Bíbélì
Àwon ètò
Àwon Fídíò