1
1 ਕੁਰਿੰਥੀਆਂ 13:4-5
Biblica® Open ਪੰਜਾਬੀ ਮੌਜੂਦਾ ਤਰਜਮਾ
OPCV
ਪਿਆਰ ਧੀਰਜਵਾਨ ਹੈ, ਪਿਆਰ ਦਿਆਲੂ ਹੈ। ਇਹ ਈਰਖਾ ਨਹੀਂ ਕਰਦਾ, ਇਹ ਮਾਣ ਨਹੀਂ ਕਰਦਾ, ਇਹ ਘਮੰਡ ਨਹੀਂ ਕਰਦਾ। ਇਹ ਦੂਸਰਿਆ ਦਾ ਨਿਰਾਦਰ ਨਹੀਂ ਕਰਦਾ, ਇਹ ਸੁਆਰਥੀ ਨਹੀਂ ਹੈ, ਇਹ ਜਲਦੀ ਗੁੱਸਾ ਨਹੀਂ ਕਰਦਾ, ਅਤੇ ਇਹ ਬੁਰਾ ਨਹੀਂ ਮੰਨਦਾ।
Ṣe Àfiwé
Ṣàwárí 1 ਕੁਰਿੰਥੀਆਂ 13:4-5
2
1 ਕੁਰਿੰਥੀਆਂ 13:7
ਇਹ ਹਮੇਸ਼ਾ ਸੁਰੱਖਿਆ ਪ੍ਰਦਾਨ ਕਰਦਾ ਹੈ, ਭਰੋਸਾ ਰੱਖਦਾ ਹੈ, ਆਸ ਰੱਖਦਾ ਹਾਂ, ਅਤੇ ਸਬਰ ਕਰਦਾ ਹੈ।
Ṣàwárí 1 ਕੁਰਿੰਥੀਆਂ 13:7
3
1 ਕੁਰਿੰਥੀਆਂ 13:6
ਪਿਆਰ ਬੁਰਾਈ ਵਿੱਚ ਖੁਸ਼ ਨਹੀਂ ਹੁੰਦਾ ਪਰ ਸੱਚ ਨਾਲ ਆਨੰਦ ਹੁੰਦਾ ਹੈ।
Ṣàwárí 1 ਕੁਰਿੰਥੀਆਂ 13:6
4
1 ਕੁਰਿੰਥੀਆਂ 13:13
ਇਸ ਦੌਰਾਨ ਹੁਣ ਵਿਸ਼ਵਾਸ, ਆਸ, ਪਿਆਰ, ਇਹ ਤਿੰਨ ਬਣੇ ਰਹਿੰਦੇ ਹਨ। ਪਰ ਇਹਨਾਂ ਵਿੱਚੋਂ ਪਿਆਰ ਉੱਤਮ ਹੈ।
Ṣàwárí 1 ਕੁਰਿੰਥੀਆਂ 13:13
5
1 ਕੁਰਿੰਥੀਆਂ 13:8
ਪਿਆਰ ਅਸਫ਼ਲ ਨਹੀਂ ਹੁੰਦਾ, ਜਿੱਥੋ ਤੱਕ ਭਵਿੱਖਬਾਣੀਆ ਦਾ ਸਵਾਲ ਹੈ, ਉਹ ਥੋੜੇ ਸਮੇਂ ਲਈ ਹਨ। ਭਾਸ਼ਾ ਉਹ ਖਤਮ ਹੋ ਜਾਣਗੀਆਂ ਗਿਆਨ ਮਿਟ ਜਾਏਗਾ।
Ṣàwárí 1 ਕੁਰਿੰਥੀਆਂ 13:8
6
1 ਕੁਰਿੰਥੀਆਂ 13:1
ਭਾਵੇਂ ਮੈਂ ਮਨੁੱਖਾਂ ਜਾਂ ਸਵਰਗਦੂਤਾਂ ਦੀਆਂ ਭਾਸ਼ਾਵਾਂ ਕਿਉਂ ਨਾ ਬੋਲਾਂ, ਪਰ ਜੇ ਮੇਰੇ ਵਿੱਚ ਪਿਆਰ ਨਹੀਂ ਹੈ, ਤਾਂ ਮੈਂ ਸਿਰਫ ਇੱਕ ਗੂੰਜ ਕਰਨ ਵਾਲੀ ਘੜਿਆਲ ਜਾਂ ਇੱਕ ਛਣ-ਛਣ ਕਰਦੇ ਛੈਣੇ ਦੀ ਤਰ੍ਹਾਂ ਹਾਂ
Ṣàwárí 1 ਕੁਰਿੰਥੀਆਂ 13:1
7
1 ਕੁਰਿੰਥੀਆਂ 13:2
ਭਾਵੇਂ ਮੇਰੇ ਕੋਲ ਭਵਿੱਖਬਾਣੀ ਕਰਨ ਦਾ ਵਰਦਾਨ ਹੋਵੇ ਅਤੇ ਮੈਂ ਸਾਰਾ ਭੇਤ ਅਤੇ ਸਾਰਾ ਗਿਆਨ ਨੂੰ ਸਮਝਣ ਵਾਲਾ ਹੋਵਾ, ਅਤੇ ਮੇਰਾ ਵਿਸ਼ਵਾਸ ਅਜਿਹਾ ਹੋਵੇ ਜੋ ਪਹਾੜਾਂ ਨੂੰ ਹਟਾ ਦੇਵੇ, ਪਰ ਜੇ ਮੇਰੇ ਵਿੱਚ ਪਿਆਰ ਨਹੀਂ ਹੈ, ਤਾਂ ਮੈਂ ਕੁਝ ਵੀ ਨਹੀਂ ਹਾਂ।
Ṣàwárí 1 ਕੁਰਿੰਥੀਆਂ 13:2
8
1 ਕੁਰਿੰਥੀਆਂ 13:3
ਭਾਵੇਂ ਮੈਂ ਆਪਣਾ ਸਾਰਾ ਮਾਲ ਧੰਨ ਗਰੀਬਾਂ ਨੂੰ ਵੰਡ ਦੇਵਾਂ ਅਤੇ ਆਪਣਾ ਸਰੀਰ ਬਲੀਦਾਨ ਲਈ ਦੇ ਦਿਆਂ ਪਰ ਜੇ ਮੇਰੇ ਵਿੱਚ ਪਿਆਰ ਨਹੀਂ ਹੈ, ਤਾਂ ਕੁਝ ਵੀ ਲਾਭ ਨਹੀਂ ਹੈ।
Ṣàwárí 1 ਕੁਰਿੰਥੀਆਂ 13:3
9
1 ਕੁਰਿੰਥੀਆਂ 13:11
ਜਦੋਂ ਮੈਂ ਬੱਚਾ ਸੀ, ਉਦੋਂ ਮੈਂ ਬੱਚਿਆਂ ਵਾਂਗ ਬੋਲਦਾ ਸੀ, ਬੱਚਿਆਂ ਦੀ ਤਰ੍ਹਾਂ ਸੋਚਦਾ ਅਤੇ ਬੱਚਿਆਂ ਦੀ ਤਰ੍ਹਾਂ ਵਾਦ-ਵਿਵਾਦ ਕਰਦਾ ਸੀ। ਪਰ ਜਦੋਂ ਮੈਂ ਸਿਆਣਾ ਹੋ ਗਿਆ ਤਾਂ ਮੈਂ ਨਿਆਣਪੁਣੇ ਦੀਆਂ ਗੱਲਾਂ ਪਿੱਛੇ ਛੱਡ ਦਿੱਤੀਆਂ।
Ṣàwárí 1 ਕੁਰਿੰਥੀਆਂ 13:11
Ilé
Bíbélì
Àwon ètò
Àwon Fídíò