1
1 ਕੁਰਿੰਥੀਆਂ 14:33
Biblica® Open ਪੰਜਾਬੀ ਮੌਜੂਦਾ ਤਰਜਮਾ
OPCV
ਕਿਉਂਕਿ ਪਰਮੇਸ਼ਵਰ ਗੜਬੜੀ ਦਾ ਨਹੀਂ ਸਗੋਂ ਸ਼ਾਂਤੀ ਦਾ ਪਰਮੇਸ਼ਵਰ ਹੈ। ਜਿਵੇਂ ਕਿ ਪ੍ਰਭੂ ਦੀਆ ਸਾਰੀਆਂ ਪਵਿੱਤਰ ਕਲੀਸਿਆ ਵਿੱਚ ਹੈ।
Ṣe Àfiwé
Ṣàwárí 1 ਕੁਰਿੰਥੀਆਂ 14:33
2
1 ਕੁਰਿੰਥੀਆਂ 14:1
ਪਿਆਰ ਵਿੱਚ ਚੱਲੋ ਅਤੇ ਆਤਮਿਕ ਵਰਦਾਨਾਂ ਦੀ ਇੱਛਾ ਰੱਖੋ, ਖਾਸ ਕਰਕੇ ਭਵਿੱਖਬਾਣੀਆ ਦੀ।
Ṣàwárí 1 ਕੁਰਿੰਥੀਆਂ 14:1
3
1 ਕੁਰਿੰਥੀਆਂ 14:3
ਪਰ ਜਿਹੜਾ ਭਵਿੱਖਬਾਣੀ ਕਰਦਾ ਹੈ ਉਹ ਲੋਕਾਂ ਨਾਲ ਲਾਭ ਅਤੇ ਉਪਦੇਸ਼, ਤਸੱਲੀ ਦੀਆਂ ਗੱਲਾਂ ਕਰਦਾ ਹੈ।
Ṣàwárí 1 ਕੁਰਿੰਥੀਆਂ 14:3
4
1 ਕੁਰਿੰਥੀਆਂ 14:4
ਜਿਹੜਾ ਗ਼ੈਰ-ਭਾਸ਼ਾ ਬੋਲਦਾ ਹੈ ਉਹ ਆਪ ਹੀ ਲਾਭ ਲੈਂਦਾ ਹੈ, ਪਰ ਜਿਹੜਾ ਭਵਿੱਖਬਾਣੀ ਕਰਦਾ ਹੈ ਉਹ ਸਾਰੀ ਕਲੀਸਿਆ ਨੂੰ ਵੀ ਮਜ਼ਬੂਤ ਬਣਾਉਂਦਾ ਹੈ।
Ṣàwárí 1 ਕੁਰਿੰਥੀਆਂ 14:4
5
1 ਕੁਰਿੰਥੀਆਂ 14:12
ਇਸੇ ਤਰ੍ਹਾਂ ਤੁਹਾਡੇ ਨਾਲ ਵੀ ਹੈ, ਜਦੋਂ ਤੁਸੀਂ ਆਤਮਿਕ ਵਰਦਾਨਾ ਦੀ ਭਾਲ ਕਰਦੇ ਹੋ, ਤਾਂ ਜਤਨ ਕਰੋ ਜੋ ਸਾਰੀ ਕਲੀਸਿਆ ਦੀ ਮਜ਼ਬੂਤੀ ਦੇ ਲਈ ਹੋਵੇ।
Ṣàwárí 1 ਕੁਰਿੰਥੀਆਂ 14:12
Ilé
Bíbélì
Àwon ètò
Àwon Fídíò