1
1 ਕੁਰਿੰਥੀਆਂ 3:16
Biblica® Open ਪੰਜਾਬੀ ਮੌਜੂਦਾ ਤਰਜਮਾ
OPCV
ਕੀ ਤੁਸੀਂ ਇਹ ਨਹੀਂ ਜਾਣਦੇ ਕਿ ਤੁਸੀਂ ਪਰਮੇਸ਼ਵਰ ਦੀ ਹੈਕਲ ਹੋ ਅਤੇ ਪਰਮੇਸ਼ਵਰ ਦਾ ਆਤਮਾ ਤੁਹਾਡੇ ਵਿੱਚ ਰਹਿੰਦਾ ਹੈ?
Ṣe Àfiwé
Ṣàwárí 1 ਕੁਰਿੰਥੀਆਂ 3:16
2
1 ਕੁਰਿੰਥੀਆਂ 3:11
ਕਿਉਂ ਜੋ ਉਸ ਨੀਂਹ ਤੋਂ ਬਿਨ੍ਹਾਂ ਜੋ ਰੱਖੀ ਹੋਈ ਹੈ ਕੋਈ ਦੂਸਰੀ ਨਹੀਂ ਰੱਖ ਸਕਦਾ ਅਤੇ ਇਹ ਯਿਸ਼ੂ ਮਸੀਹ ਹੈ।
Ṣàwárí 1 ਕੁਰਿੰਥੀਆਂ 3:11
3
1 ਕੁਰਿੰਥੀਆਂ 3:7
ਸੋ ਨਾ ਤਾਂ ਬੀਜਣ ਵਾਲਾ ਕੁਝ ਹੈ ਅਤੇ ਨਾ ਹੀ ਪਾਣੀ ਦੇਣ ਵਾਲਾ, ਪਰ ਸਿਰਫ ਪਰਮੇਸ਼ਵਰ ਹੀ ਹੈ ਜੋ ਵਧਾਉਣ ਵਾਲਾ ਹੈ।
Ṣàwárí 1 ਕੁਰਿੰਥੀਆਂ 3:7
4
1 ਕੁਰਿੰਥੀਆਂ 3:9
ਕਿਉਂਕਿ ਅਸੀਂ ਪਰਮੇਸ਼ਵਰ ਦੀ ਸੇਵਾ ਵਿੱਚ ਸਹਿ-ਕਰਮੀ ਹਾਂ; ਅਤੇ ਤੁਸੀਂ ਪਰਮੇਸ਼ਵਰ ਦੇ ਖੇਤ, ਅਤੇ ਪਰਮੇਸ਼ਵਰ ਦੇ ਭਵਨ ਹੋ।
Ṣàwárí 1 ਕੁਰਿੰਥੀਆਂ 3:9
5
1 ਕੁਰਿੰਥੀਆਂ 3:13
ਹਰੇਕ ਦੇ ਕੰਮ ਪ੍ਰਗਟ ਹੋਣਗੇ ਕਿਉਂਕਿ ਉਹ ਨਿਆਂ ਦੇ ਦਿਨ ਉਸ ਨੂੰ ਪ੍ਰਕਾਸ਼ ਵਿੱਚ ਲਿਆਵੇਗਾ। ਇਹ ਅੱਗ ਨਾਲ ਉਸ ਨੂੰ ਸਾਬਤ ਕਰੇਗਾ, ਅਤੇ ਅੱਗ ਆਪ ਹਰੇਕ ਆਦਮੀ ਦੇ ਕੰਮ ਪਰਖ ਦੇਵੇਗੀ ਕਿ ਉਹ ਕਿਸ ਪ੍ਰਕਾਰ ਦੇ ਹਨ।
Ṣàwárí 1 ਕੁਰਿੰਥੀਆਂ 3:13
6
1 ਕੁਰਿੰਥੀਆਂ 3:8
ਬੀਜਣ ਵਾਲਾ ਅਤੇ ਪਾਣੀ ਦੇਣ ਵਾਲਾ ਦੋਵੇਂ ਇੱਕ ਉਦੇਸ਼ ਲਈ ਕੰਮ ਕਰਦੇ ਹਨ, ਪਰ ਹਰੇਕ ਆਪੋ-ਆਪਣੀ ਮਿਹਨਤ ਦੇ ਅਨੁਸਾਰ ਆਪਣਾ ਫ਼ਲ ਪ੍ਰਾਪਤ ਕਰੇਗਾ।
Ṣàwárí 1 ਕੁਰਿੰਥੀਆਂ 3:8
7
1 ਕੁਰਿੰਥੀਆਂ 3:18
ਆਪਣੇ ਆਪ ਨੂੰ ਧੋਖਾ ਨਾ ਦਿਓ। ਜੇ ਕੋਈ ਤੁਹਾਡੇ ਵਿੱਚ ਇਹ ਸੋਚਦਾ ਹੈ ਕਿ ਮੈਂ ਇਸ ਯੁੱਗ ਦੀਆ ਗੱਲਾਂ ਦੇ ਵਿਖੇ ਬੁੱਧਵਾਨ ਹਾਂ, ਤਾਂ ਤੁਹਾਨੂੰ, “ਮੂਰਖ” ਬਣਨਾ ਚਾਹੀਦਾ ਹੈ ਤਾਂਕਿ ਤੁਸੀਂ ਬੁੱਧਵਾਨ ਬਣ ਸਕੋਂ।
Ṣàwárí 1 ਕੁਰਿੰਥੀਆਂ 3:18
Ilé
Bíbélì
Àwon ètò
Àwon Fídíò