1
1 ਕੁਰਿੰਥੀਆਂ 8:6
Biblica® Open ਪੰਜਾਬੀ ਮੌਜੂਦਾ ਤਰਜਮਾ
OPCV
ਪਰ ਸਾਡੇ ਲਈ ਇੱਕ ਪਰਮੇਸ਼ਵਰ ਹੈ, ਜੋ ਪਿਤਾ ਹੈ, ਜਿਸ ਤੋਂ ਸਭ ਚੀਜ਼ਾ ਰਚਿਆ ਗਿਆ ਹੈ ਅਤੇ ਅਸੀਂ ਉਸੇ ਲਈ ਹਾਂ; ਅਤੇ ਇੱਕੋ ਹੀ ਪ੍ਰਭੂ ਹੈ ਜੋ ਯਿਸ਼ੂ ਮਸੀਹ ਹੈ, ਜਿਸ ਦੁਆਰਾ ਸਭ ਕੁਝ ਰਚਿਆ ਗਿਆ ਅਤੇ ਉਸ ਦੇ ਦੁਆਰਾ ਅਸੀਂ ਜਿਉਂਦੇ ਹਾਂ।
Ṣe Àfiwé
Ṣàwárí 1 ਕੁਰਿੰਥੀਆਂ 8:6
2
1 ਕੁਰਿੰਥੀਆਂ 8:1-2
ਹੁਣ ਮੂਰਤੀਆਂ ਦੇ ਚੜ੍ਹਾਵੇ ਬਾਰੇ: ਅਸੀਂ ਸਾਰੇ ਜਾਣਦੇ ਹਾਂ, “ਸਾਨੂੰ ਸਭਨਾਂ ਨੂੰ ਗਿਆਨ ਹੈ।” ਪਰ ਅਸਲ ਵਿੱਚ ਗਿਆਨ ਸਾਨੂੰ ਹੰਕਾਰੀ ਬਣਾਉਂਦਾ ਹੈ ਜਦੋਂ ਕਿ ਪਿਆਰ ਸਾਨੂੰ ਉੱਚਾ ਬਣਾਉਂਦਾ ਹੈ। ਜਿਹੜੇ ਇਹ ਸੋਚਦੇ ਹਨ ਅਸੀਂ ਸਭ ਕੁਝ ਜਾਣਦੇ ਹਾਂ ਤਾਂ ਜਿਸ ਤਰ੍ਹਾਂ ਜਾਣਨਾ ਚਾਹੀਦਾ ਹੈ ਉਸ ਤਰ੍ਹਾਂ ਅਜੇ ਤੱਕ ਨਹੀਂ ਜਾਣਦੇ।
Ṣàwárí 1 ਕੁਰਿੰਥੀਆਂ 8:1-2
3
1 ਕੁਰਿੰਥੀਆਂ 8:13
ਇਸ ਕਰਕੇ, ਅਗਰ ਇਹ ਭੋਜਨ ਮੇਰੇ ਭਰਾਵਾਂ ਅਤੇ ਭੈਣਾਂ ਲਈ ਪਾਪ ਦਾ ਕਾਰਨ ਬਣੇ, ਤਾਂ ਅੰਤ ਸਮੇਂ ਤੱਕ ਕਦੇ ਵੀ ਮੂਰਤੀਆਂ ਦਾ ਭੋਜਨ ਨਹੀਂ ਖਾਵਾਂਗਾ ਤਾਂ ਜੋ ਮੈ ਉਹਨਾਂ ਨੂੰ ਕਦੇ ਠੋਕਰ ਨਾ ਖਵਾਵਾਂ।
Ṣàwárí 1 ਕੁਰਿੰਥੀਆਂ 8:13
4
1 ਕੁਰਿੰਥੀਆਂ 8:9
ਪਰ ਸਾਵਧਾਨ, ਤੁਹਾਡਾ ਇਹ ਕਰਨਾ ਕਿਤੇ ਉਹਨਾਂ ਲਈ ਜਿਹੜੇ ਵਿਸ਼ਵਾਸ ਵਿੱਚ ਕਮਜ਼ੋਰ ਹਨ ਠੋਕਰ ਦਾ ਕਾਰਨ ਨਾ ਬਣੇ।
Ṣàwárí 1 ਕੁਰਿੰਥੀਆਂ 8:9
Ilé
Bíbélì
Àwon ètò
Àwon Fídíò