1
2 ਕੁਰਿੰਥੀਆਂ 10:5
Biblica® Open ਪੰਜਾਬੀ ਮੌਜੂਦਾ ਤਰਜਮਾ
OPCV
ਸੋ ਅਸੀਂ ਵਹਿਮਾਂ ਨੂੰ ਅਤੇ ਹਰ ਇੱਕ ਉੱਚੀ ਗੱਲ ਨੂੰ ਜਿਹੜੀ ਪਰਮੇਸ਼ਵਰ ਦੇ ਗਿਆਨ ਦੇ ਵਿਰੁੱਧ ਸਿਰ ਚੁੱਕਦੀ ਹੈ, ਢਾਹ ਦਿੰਦੇ ਹਾਂ ਅਤੇ ਹਰ ਇੱਕ ਵਿਚਾਰ ਉੱਤੇ ਕਾਬੂ ਪਾਉਂਦੇ ਹਾਂ ਤਾਂ ਜੋ ਉਸ ਮਸੀਹ ਦੇ ਆਗਿਆਕਾਰੀ ਹੋਈਏ।
Ṣe Àfiwé
Ṣàwárí 2 ਕੁਰਿੰਥੀਆਂ 10:5
2
2 ਕੁਰਿੰਥੀਆਂ 10:4
ਇਸ ਲਈ ਸਾਡੇ ਯੁੱਧ ਦੇ ਹਥਿਆਰ ਸੰਸਾਰਕ ਨਹੀਂ, ਸਗੋਂ ਪਰਮੇਸ਼ਵਰ ਦੇ ਸ਼ਕਤੀਸ਼ਾਲੀ ਹਥਿਆਰ ਹਨ ਜੋ ਗੜ੍ਹਾਂ ਨੂੰ ਨਸ਼ਟ ਕਰ ਦਿੰਦੇ ਹਨ ਅਤੇ ਬਹੁਤ ਤਾਕਤਵਰ ਹਨ।
Ṣàwárí 2 ਕੁਰਿੰਥੀਆਂ 10:4
3
2 ਕੁਰਿੰਥੀਆਂ 10:3
ਭਾਵੇਂ ਅਸੀਂ ਸਰੀਰ ਦੇ ਵਿੱਚ ਜਿਉਂਦੇ ਹਾਂ, ਪਰ ਸਰੀਰ ਦੇ ਅਨੁਸਾਰ ਯੁੱਧ ਨਹੀਂ ਕਰਦੇ।
Ṣàwárí 2 ਕੁਰਿੰਥੀਆਂ 10:3
4
2 ਕੁਰਿੰਥੀਆਂ 10:18
ਕਿਉਂਕਿ ਜੋ ਆਪਣੀ ਵਡਿਆਈ ਕਰਦਾ ਹੈ, ਉਹ ਪਰਵਾਨ ਨਹੀਂ ਹੁੰਦਾ ਹੈ ਪਰ ਉਹ ਜਿਸ ਦੀ ਵਡਿਆਈ ਪ੍ਰਭੂ ਕਰਦਾ ਹੈ।
Ṣàwárí 2 ਕੁਰਿੰਥੀਆਂ 10:18
Ilé
Bíbélì
Àwon ètò
Àwon Fídíò