1
ਅਫ਼ਸੀਆਂ 2:10
Biblica® Open ਪੰਜਾਬੀ ਮੌਜੂਦਾ ਤਰਜਮਾ
OPCV
ਕਿਉਂਕਿ ਅਸੀਂ ਪਰਮੇਸ਼ਵਰ ਦੁਆਰਾ ਨਿਯੁਕਤ ਕੀਤੇ ਚੰਗੇ ਕੰਮਾਂ ਲਈ ਮਸੀਹ ਯਿਸ਼ੂ ਵਿੱਚ ਪਰਮੇਸ਼ਵਰ ਦੀ ਰਚਨਾ ਹਾਂ।
Ṣe Àfiwé
Ṣàwárí ਅਫ਼ਸੀਆਂ 2:10
2
ਅਫ਼ਸੀਆਂ 2:8-9
ਕਿਉਂਕਿ ਪਰਮੇਸ਼ਵਰ ਦੀ ਕਿਰਪਾ ਕਰਕੇ ਤੁਸੀਂ ਵਿਸ਼ਵਾਸ ਦੁਆਰਾ ਬਚਾਏ ਗਏ ਹੋ ਅਤੇ ਇਹ ਤੁਹਾਡੇ ਵੱਲੋਂ ਨਹੀਂ ਹੈ, ਬਲਕਿ ਇਹ ਪਰਮੇਸ਼ਵਰ ਦੇ ਵੱਲੋਂ ਦਾਤ ਹੈ ਇਹ ਆਪਣੇ ਕੰਮਾਂ ਦੁਆਰਾ ਨਹੀਂ, ਤਾਂ ਜੋ ਕੋਈ ਵੀ ਘਮੰਡ ਨਾ ਕਰ ਸਕੇ।
Ṣàwárí ਅਫ਼ਸੀਆਂ 2:8-9
3
ਅਫ਼ਸੀਆਂ 2:4-5
ਪਰ ਪਰਮੇਸ਼ਵਰ ਦਯਾ ਨਾਲ ਭਰਪੂਰ ਹੈ, ਉਸ ਦੇ ਮਹਾਨ ਪਿਆਰ ਦੇ ਕਾਰਨ ਸਾਨੂੰ ਮਸੀਹ ਦੇ ਨਾਲ ਜੀਉਂਦਾ ਕੀਤਾ ਭਾਵੇਂ ਅਸੀਂ ਅਪਰਾਧਾਂ ਵਿੱਚ ਮਰੇ ਹੋਏ ਸੀ। ਪਰਮੇਸ਼ਵਰ ਦੀ ਕਿਰਪਾ ਦੇ ਦੁਆਰਾ ਤੁਸੀਂ ਬਚਾਏ ਗਏ ਹੋ।
Ṣàwárí ਅਫ਼ਸੀਆਂ 2:4-5
4
ਅਫ਼ਸੀਆਂ 2:6
ਅਤੇ ਪਰਮੇਸ਼ਵਰ ਨੇ ਸਾਨੂੰ ਮਸੀਹ ਦੇ ਨਾਲ ਜੀਵਤ ਕੀਤਾ ਅਤੇ ਸਾਨੂੰ ਉਸ ਦੇ ਨਾਲ ਮਸੀਹ ਯਿਸ਼ੂ ਵਿੱਚ ਸਵਰਗੀ ਥਾਵਾਂ ਉੱਤੇ ਬਿਠਾਇਆ
Ṣàwárí ਅਫ਼ਸੀਆਂ 2:6
5
ਅਫ਼ਸੀਆਂ 2:19-20
ਇਸ ਲਈ ਤੁਸੀਂ ਹੁਣ ਪਰਦੇਸੀ ਅਤੇ ਯਾਤਰੀ ਨਹੀਂ ਹੋ, ਪਰ ਪਰਮੇਸ਼ਵਰ ਦੇ ਪਵਿੱਤਰ ਲੋਕਾਂ ਦੇ ਨਾਲ ਇੱਕ ਸੰਗੀ ਨਾਗਰਿਕ ਅਤੇ ਪਰਮੇਸ਼ਵਰ ਦੇ ਪਰਿਵਾਰ ਹੋ। ਰਸੂਲਾਂ ਅਤੇ ਨਬੀਆਂ ਦੀ ਨੀਂਹ ਉੱਤੇ ਬਣੇ, ਜਿਸ ਦਾ ਮੁੱਖ ਅਧਾਰ ਮਸੀਹ ਯਿਸ਼ੂ ਸੀ।
Ṣàwárí ਅਫ਼ਸੀਆਂ 2:19-20
Ilé
Bíbélì
Àwon ètò
Àwon Fídíò