1
ਗਲਾਤੀਆਂ 3:13
Biblica® Open ਪੰਜਾਬੀ ਮੌਜੂਦਾ ਤਰਜਮਾ
OPCV
ਮਸੀਹ ਨੇ ਸਾਨੂੰ ਮੁੱਲ ਲੈ ਕੇ ਬਿਵਸਥਾ ਦੇ ਸਰਾਪ ਤੋਂ ਛੁਡਾਇਆ ਇਸ ਕਰਕੇ ਜੋ ਉਹ ਸਾਡੇ ਲਈ ਸਰਾਪ ਬਣਿਆ, ਕਿਉਂ ਜੋ ਇਹ ਸ਼ਾਸਤਰਾਂ ਵਿੱਚ ਲਿਖਿਆ ਹੋਇਆ ਹੈ: “ਕਿ ਸਰਾਪੀ ਹੈ ਹਰੇਕ ਜਿਹੜਾ ਰੁੱਖ ਅਰਥਾਤ ਕਾਠ ਉੱਤੇ ਟੰਗਿਆ ਜਾਂਦਾ ਹੈ।”
Ṣe Àfiwé
Ṣàwárí ਗਲਾਤੀਆਂ 3:13
2
ਗਲਾਤੀਆਂ 3:28
ਇੱਥੇ ਨਾ ਤਾਂ ਕੋਈ ਯਹੂਦੀ ਹੈ ਅਤੇ ਨਾ ਹੀ ਗ਼ੈਰ-ਯਹੂਦੀ, ਨਾ ਹੀ ਗੁਲਾਮ ਅਤੇ ਨਾ ਹੀ ਅਜ਼ਾਦ, ਅਤੇ ਨਾ ਹੀ ਕੋਈ ਮਰਦ ਅਤੇ ਨਾ ਹੀ ਔਰਤ ਹੈ, ਕਿਉਂਕਿ ਤੁਸੀਂ ਸਾਰੇ ਮਸੀਹ ਯਿਸ਼ੂ ਵਿੱਚ ਇੱਕ ਹੋ।
Ṣàwárí ਗਲਾਤੀਆਂ 3:28
3
ਗਲਾਤੀਆਂ 3:29
ਜੇ ਤੁਸੀਂ ਮਸੀਹ ਦੇ ਹੋ, ਤਾਂ ਤੁਸੀਂ ਅਬਰਾਹਾਮ ਦੀ ਅੰਸ ਹੋ, ਅਤੇ ਵਾਇਦੇ ਦੇ ਅਨੁਸਾਰ ਵਾਰਿਸ ਵੀ ਹੋ।
Ṣàwárí ਗਲਾਤੀਆਂ 3:29
4
ਗਲਾਤੀਆਂ 3:14
ਉਸ ਨੇ ਸਾਨੂੰ ਛੁਟਕਾਰਾ ਦਿੱਤਾ ਤਾਂ ਜੋ ਅਬਰਾਹਾਮ ਨੂੰ ਦਿੱਤੀ ਗਈ ਬਰਕਤ ਮਸੀਹ ਯਿਸ਼ੂ ਦੁਆਰਾ ਗ਼ੈਰ-ਯਹੂਦੀਆਂ ਉੱਤੇ ਵੀ ਆਵੇ, ਤਾਂ ਜੋ ਵਿਸ਼ਵਾਸ ਦੁਆਰਾ ਅਸੀਂ ਆਤਮਾ ਦਾ ਵਾਇਦਾ ਪ੍ਰਾਪਤ ਕਰ ਸਕੀਏ।
Ṣàwárí ਗਲਾਤੀਆਂ 3:14
5
ਗਲਾਤੀਆਂ 3:11
ਸਪੱਸ਼ਟ ਹੈ ਕਿ ਜੋ ਕੋਈ ਵੀ ਬਿਵਸਥਾ ਉੱਤੇ ਭਰੋਸਾ ਰੱਖਦਾ ਹੈ ਉਹ ਪਰਮੇਸ਼ਵਰ ਦੇ ਅੱਗੇ ਧਰਮੀ ਨਹੀਂ ਹੈ, ਕਿਉਂਕਿ “ਧਰਮੀ ਵਿਸ਼ਵਾਸ ਦੁਆਰਾ ਜੀਉਂਦਾ ਰਹੇਗਾ।” ਇਹ ਸ਼ਾਸਤਰਾਂ ਵਿੱਚ ਲਿਖਿਆ ਹੈ
Ṣàwárí ਗਲਾਤੀਆਂ 3:11
Ilé
Bíbélì
Àwon ètò
Àwon Fídíò