1
ਹਾਗੱਈ 2:9
Biblica® Open ਪੰਜਾਬੀ ਮੌਜੂਦਾ ਤਰਜਮਾ
OPCV
ਇਸ ਭਵਨ ਦੀ ਪਿਛਲੀ ਸ਼ਾਨ ਪਹਿਲੀ ਨਾਲੋਂ ਵਧੀਕ ਹੋਵੇਗੀ,’ ਸਰਬਸ਼ਕਤੀਮਾਨ ਦਾ ਯਾਹਵੇਹ ਵਾਕ ਹੈ। ‘ਮੈਂ ਇਸ ਸਥਾਨ ਨੂੰ ਸ਼ਾਂਤੀ ਦਿਆਂਗਾ,’ ਸਰਬਸ਼ਕਤੀਮਾਨ ਦਾ ਵਾਕ ਹੈ।”
Ṣe Àfiwé
Ṣàwárí ਹਾਗੱਈ 2:9
2
ਹਾਗੱਈ 2:7
ਮੈਂ ਸਾਰੀਆਂ ਕੌਮਾਂ ਨੂੰ ਹਿਲਾ ਦਿਆਂਗਾ, ਅਤੇ ਸਾਰਿਆਂ ਕੌਮਾਂ ਦੇ ਪਦਾਰਥ ਆਉਣਗੇ ਤਾਂ ਮੈਂ ਇਸ ਭਵਨ ਨੂੰ ਪਰਤਾਪ ਨਾਲ ਭਰ ਦਿਆਂਗਾ,’ ਸਰਬਸ਼ਕਤੀਮਾਨ ਦਾ ਯਾਹਵੇਹ ਵਾਕ ਹੈ।
Ṣàwárí ਹਾਗੱਈ 2:7
3
ਹਾਗੱਈ 2:4
ਪਰ ਹੁਣ, ਹੇ ਜ਼ਰੁੱਬਾਬੇਲ ਤਕੜਾ ਹੋ, ਯਾਹਵੇਹ ਦਾ ਵਾਕ ਹੈ।’ ਹੇ ਯਹੋਸਾਦਾਕ ਦੇ ਪੁੱਤਰ ਯਹੋਸ਼ੁਆ ਸਰਦਾਰ ਜਾਜਕ ਤਕੜਾ ਹੋ ਜਾ। ਹੇ ਧਰਤੀ ਦੇ ਸਾਰੇ ਲੋਕੋ, ਤਕੜੇ ਬਣੋ, ਯਾਹਵੇਹ ਦਾ ਵਾਕ ਹੈ, ‘ਅਤੇ ਕੰਮ ਕਰੋ ਕਿਉਂਕਿ ਮੈਂ ਤੁਹਾਡੇ ਨਾਲ ਹਾਂ,’ ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ।
Ṣàwárí ਹਾਗੱਈ 2:4
4
ਹਾਗੱਈ 2:5
‘ਇਹ ਉਹ ਨੇਮ ਹੈ ਜੋ ਮੈਂ ਤੁਹਾਡੇ ਨਾਲ ਮਿਸਰ ਤੋਂ ਬਾਹਰ ਨਿੱਕਲਦੇ ਸਮੇਂ ਬੰਨ੍ਹਿਆਂ ਸੀ। ਅਤੇ ਮੇਰਾ ਆਤਮਾ ਤੁਹਾਡੇ ਵਿੱਚ ਰਹਿੰਦਾ ਹੈ। ਡਰੋ ਨਾ।’
Ṣàwárí ਹਾਗੱਈ 2:5
Ilé
Bíbélì
Àwon ètò
Àwon Fídíò