1
ਲੂਕਸ 13:24
Biblica® Open ਪੰਜਾਬੀ ਮੌਜੂਦਾ ਤਰਜਮਾ
OPCV
“ਤੰਗ ਦਰਵਾਜ਼ੇ ਰਾਹੀਂ ਅੰਦਰ ਦਾਖਲ ਹੋਣ ਦੀ ਪੂਰੀ ਕੋਸ਼ਿਸ਼ ਕਰੋ, ਕਿਉਂਕਿ ਮੈਂ ਤੁਹਾਨੂੰ ਦੱਸਦਾ ਹਾਂ, ਬਹੁਤ ਸਾਰੇ ਲੋਕ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਕਰਨਗੇ ਪਰ ਦਾਖਲ ਨਾ ਹੋ ਸਕਣਗੇ।
Ṣe Àfiwé
Ṣàwárí ਲੂਕਸ 13:24
2
ਲੂਕਸ 13:11-12
ਉੱਥੇ ਇੱਕ ਔਰਤ ਆਈ ਜਿਸ ਨੂੰ ਅਠਾਰਾਂ ਸਾਲਾਂ ਤੋਂ ਇੱਕ ਆਤਮਾ ਨੇ ਅਪਾਹਜ ਕੀਤਾ ਹੋਇਆ ਸੀ। ਉਹ ਕੁੱਬੀ ਸੀ ਅਤੇ ਬਿਲਕੁਲ ਵੀ ਸਿੱਧਾ ਨਹੀਂ ਹੋ ਸਕਦੀ ਸੀ। ਜਦੋਂ ਯਿਸ਼ੂ ਨੇ ਉਸ ਨੂੰ ਵੇਖਿਆ ਤਾਂ ਉਸ ਨੇ ਉਹ ਨੂੰ ਕੋਲ ਬੁਲਾਇਆ ਅਤੇ ਉਸ ਨੂੰ ਕਿਹਾ, “ਹੇ ਔਰਤ, ਤੂੰ ਆਪਣੀ ਇਸ ਬੀਮਾਰੀ ਤੋਂ ਮੁਕਤ ਹੋ ਗਈ ਹੈ।”
Ṣàwárí ਲੂਕਸ 13:11-12
3
ਲੂਕਸ 13:13
ਤਦ ਯਿਸ਼ੂ ਨੇ ਉਸ ਉੱਪਰ ਆਪਣਾ ਹੱਥ ਰੱਖ ਲਿਆ ਅਤੇ ਉਸੇ ਵੇਲੇ ਉਹ ਸਿੱਧੀ ਖੜ੍ਹੀ ਹੋ ਗਈ ਅਤੇ ਪਰਮੇਸ਼ਵਰ ਦੀ ਵਡਿਆਈ ਕਰਨ ਲੱਗੀ।
Ṣàwárí ਲੂਕਸ 13:13
4
ਲੂਕਸ 13:30
ਅਸਲ ਵਿੱਚ ਉਹ ਲੋਕ ਜੋ ਹੁਣ ਪਿੱਛੇ ਹਨ ਉਹ ਪਹਿਲੇ ਹੋਣਗੇ ਅਤੇ ਜੋ ਪਹਿਲੇ ਹਨ ਉਹ ਪਿੱਛੇ ਕੀਤੇ ਜਾਣਗੇ।”
Ṣàwárí ਲੂਕਸ 13:30
5
ਲੂਕਸ 13:25
ਇੱਕ ਵਾਰ ਜਦੋਂ ਘਰ ਦਾ ਮਾਲਕ ਉੱਠ ਕੇ ਦਰਵਾਜ਼ਾ ਬੰਦ ਕਰ ਦੇਵੇ ਤਾਂ ਤੁਸੀਂ ਬਾਹਰ ਖੜ੍ਹੇ ਦਰਵਾਜ਼ਾ ਖੜਕਾਓਗੇ ਅਤੇ ਬੇਨਤੀ ਕਰੋਗੇ, ‘ਸ਼੍ਰੀਮਾਨ ਜੀ, ਸਾਡੇ ਲਈ ਦਰਵਾਜ਼ਾ ਖੋਲ੍ਹੋ।’ “ਪਰ ਉਹ ਉੱਤਰ ਦੇਵੇਗਾ, ‘ਮੈਂ ਤੁਹਾਨੂੰ ਨਹੀਂ ਜਾਣਦਾ ਜੋ ਤੁਸੀਂ ਕਿੱਥੋਂ ਆਏ ਹੋ।’
Ṣàwárí ਲੂਕਸ 13:25
6
ਲੂਕਸ 13:5
ਮੈਂ ਤੁਹਾਨੂੰ ਦੱਸਦਾ ਹਾਂ, ਨਹੀਂ! ਪਰ ਜੇ ਤੁਸੀਂ ਮਨ ਨਹੀਂ ਫਿਰੌਂਦੇ ਤਾਂ ਤੁਸੀਂ ਵੀ ਸਾਰੇ ਨਾਸ਼ ਹੋ ਜਾਵੋਂਗੇ।”
Ṣàwárí ਲੂਕਸ 13:5
7
ਲੂਕਸ 13:27
“ਪਰ ਉਹ ਉੱਤਰ ਦੇਵੇਗਾ, ‘ਮੈਂ ਤੁਹਾਨੂੰ ਨਹੀਂ ਜਾਣਦਾ ਜੋ ਤੁਸੀਂ ਕਿੱਥੋਂ ਆਏ ਹੋ। ਹੇ ਸਭ ਕੁਧਰਮੀਓ! ਮੇਰੇ ਕੋਲੋਂ ਦੂਰ ਹੋ ਜਾਓ।’
Ṣàwárí ਲੂਕਸ 13:27
8
ਲੂਕਸ 13:18-19
ਤਦ ਯਿਸ਼ੂ ਨੇ ਪੁੱਛਿਆ, “ਪਰਮੇਸ਼ਵਰ ਦਾ ਰਾਜ ਕਿਸ ਤਰ੍ਹਾਂ ਦਾ ਹੈ? ਮੈਂ ਇਸ ਦੀ ਤੁਲਨਾ ਕਿਸ ਨਾਲ ਕਰਾਂ? ਇਹ ਇੱਕ ਰਾਈ ਦੇ ਬੀਜ ਵਰਗਾ ਹੈ, ਜਿਸ ਨੂੰ ਇੱਕ ਆਦਮੀ ਨੇ ਲਿਆ ਅਤੇ ਆਪਣੇ ਬਾਗ਼ ਵਿੱਚ ਬੀਜਿਆ। ਇਹ ਵੱਡਾ ਹੋਇਆ ਅਤੇ ਇੱਕ ਰੁੱਖ ਬਣ ਗਿਆ ਅਤੇ ਅਕਾਸ਼ ਦੇ ਪੰਛੀ ਉਸ ਦੀਆਂ ਟਹਿਣੀਆਂ ਉੱਤੇ ਆਪਣੇ ਆਲ੍ਹਣੇ ਬਣਾਉਂਦੇ।”
Ṣàwárí ਲੂਕਸ 13:18-19
Ilé
Bíbélì
Àwon ètò
Àwon Fídíò