1
ਲੂਕਸ 19:10
Biblica® Open ਪੰਜਾਬੀ ਮੌਜੂਦਾ ਤਰਜਮਾ
OPCV
ਮਨੁੱਖ ਦਾ ਪੁੱਤਰ ਗੁਆਚੇ ਹੋਏ ਲੋਕਾਂ ਨੂੰ ਲੱਭਣ ਅਤੇ ਬਚਾਉਣ ਲਈ ਆਇਆ ਹੈ।”
Ṣe Àfiwé
Ṣàwárí ਲੂਕਸ 19:10
2
ਲੂਕਸ 19:38
“ਮੁਬਾਰਕ ਹੈ, ਉਹ ਰਾਜਾ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ!” “ਸਵਰਗ ਵਿੱਚ ਸ਼ਾਂਤੀ ਅਤੇ ਸਭ ਤੋਂ ਉੱਚੀ ਵਡਿਆਈ ਹੋਵੇ!”
Ṣàwárí ਲੂਕਸ 19:38
3
ਲੂਕਸ 19:9
ਯਿਸ਼ੂ ਨੇ ਉਸ ਨੂੰ ਕਿਹਾ, “ਅੱਜ ਇਸ ਘਰ ਵਿੱਚ ਮੁਕਤੀ ਆਈ ਹੈ, ਕਿਉਂਕਿ ਇਹ ਆਦਮੀ ਵੀ ਅਬਰਾਹਾਮ ਦੀ ਪੀੜ੍ਹੀ ਵਿੱਚੋਂ ਇੱਕ ਹੈ।
Ṣàwárí ਲੂਕਸ 19:9
4
ਲੂਕਸ 19:5-6
ਜਦੋਂ ਯਿਸ਼ੂ ਉੱਥੇ ਪਹੁੰਚੇ, ਉਹਨਾਂ ਨੇ ਉੱਪਰ ਵੇਖਿਆ ਅਤੇ ਉਸ ਨੂੰ ਕਿਹਾ, “ਜ਼ਕਖਾਇਯਾਸ, ਤੁਰੰਤ ਹੇਠਾਂ ਆ ਜਾ। ਜ਼ਰੂਰੀ ਹੈ ਕਿ ਅੱਜ ਮੈਂ ਤੇਰੇ ਘਰ ਵਿੱਚ ਠਹਿਰਾ।” ਇਸ ਲਈ ਉਹ ਇੱਕ ਦਮ ਹੇਠਾਂ ਆਇਆ ਅਤੇ ਖੁਸ਼ੀ ਨਾਲ ਯਿਸ਼ੂ ਦਾ ਆਪਣੇ ਘਰ ਵਿੱਚ ਸਵਾਗਤ ਕੀਤਾ।
Ṣàwárí ਲੂਕਸ 19:5-6
5
ਲੂਕਸ 19:8
ਪਰ ਜ਼ਕਖਾਇਯਾਸ ਖੜ੍ਹਾ ਹੋ ਕੇ ਪ੍ਰਭੂ ਨੂੰ ਆਖਣ ਲੱਗਾ, “ਹੇ ਪ੍ਰਭੂ! ਇੱਥੇ ਹੀ ਅਤੇ ਹੁਣੇ ਹੀ ਮੈਂ ਆਪਣੀ ਅੱਧੀ ਜਾਇਦਾਦ ਗ਼ਰੀਬਾਂ ਨੂੰ ਦਿੰਦਾ ਹਾਂ, ਅਤੇ ਜੇ ਮੈਂ ਕਿਸੇ ਨਾਲ ਧੋਖਾ ਕੀਤਾ ਤਾਂ ਮੈਂ ਉਸ ਨੂੰ ਚਾਰ ਗੁਣਾ ਵਾਪਸ ਕਰ ਦਿਆਂਗਾ।”
Ṣàwárí ਲੂਕਸ 19:8
6
ਲੂਕਸ 19:39-40
ਭੀੜ ਵਿੱਚੋਂ ਕੁਝ ਫ਼ਰੀਸੀਆਂ ਨੇ ਯਿਸ਼ੂ ਨੂੰ ਕਿਹਾ, “ਗੁਰੂ ਜੀ, ਆਪਣੇ ਚੇਲਿਆਂ ਨੂੰ ਝਿੜਕੋ!” ਯਿਸ਼ੂ ਨੇ ਜਵਾਬ ਦਿੱਤਾ, “ਮੈਂ ਤੁਹਾਨੂੰ ਕਹਿੰਦਾ ਹਾਂ, ਜੇ ਉਹ ਚੁੱਪ ਰਹਿਣਗੇ ਤਾਂ ਪੱਥਰ ਚੀਕਣਗੇ।”
Ṣàwárí ਲੂਕਸ 19:39-40
Ilé
Bíbélì
Àwon ètò
Àwon Fídíò