1
ਲੂਕਸ 21:36
Biblica® Open ਪੰਜਾਬੀ ਮੌਜੂਦਾ ਤਰਜਮਾ
OPCV
ਹਮੇਸ਼ਾ ਜਾਗਦੇ ਰਹੋ ਅਤੇ ਪ੍ਰਾਰਥਨਾ ਕਰੋ ਕਿ ਤੁਸੀਂ ਜੋ ਕੁਝ ਵਾਪਰ ਰਿਹਾ ਹੈ ਉਸ ਵਿੱਚੋਂ ਬਚ ਕੇ ਨਿਕਲ ਸਕੋਂ ਅਤੇ ਮਨੁੱਖ ਦੇ ਪੁੱਤਰ ਦੇ ਸਾਹਮਣੇ ਖੜ੍ਹ ਸਕੋ।”
Ṣe Àfiwé
Ṣàwárí ਲੂਕਸ 21:36
2
ਲੂਕਸ 21:34
“ਸਾਵਧਾਨ ਰਹੋ ਜ਼ਿੰਦਗੀ ਨਾਲ ਜੁੜੀਆਂ ਚਿੰਤਾਵਾਂ, ਦੁਰਘਟਨਾਵਾਂ ਅਤੇ ਸ਼ਰਾਬੀ ਹੋਣ ਕਾਰਨ ਤੁਹਾਡਾ ਦਿਲ ਆਲਸੀ ਨਾ ਹੋ ਜਾਵੇ ਅਤੇ ਉਹ ਦਿਨ ਅਚਾਨਕ ਤੁਹਾਡੇ ਉੱਤੇ ਫਾਹੀ ਵਾਂਗ ਆ ਜਾਵੇ।
Ṣàwárí ਲੂਕਸ 21:34
3
ਲੂਕਸ 21:19
ਦ੍ਰਿੜ ਰਹੋ ਅਤੇ ਤੁਸੀਂ ਜ਼ਿੰਦਗੀ ਨੂੰ ਜਿੱਤ ਲਵੋਂਗੇ।
Ṣàwárí ਲੂਕਸ 21:19
4
ਲੂਕਸ 21:15
ਕਿਉਂਕਿ ਮੈਂ ਤੁਹਾਨੂੰ ਉਹ ਸ਼ਬਦ ਅਤੇ ਬੁੱਧ ਦੇਵਾਂਗਾ, ਜਿਸ ਦਾ ਨਾ ਤਾਂ ਤੁਹਾਡੇ ਵਿਰੋਧੀ ਸਾਹਮਣਾ ਕਰ ਸਕਣਗੇ ਅਤੇ ਨਾ ਹੀ ਇਨਕਾਰ ਕਰਨ ਦੇ ਯੋਗ ਹੋ ਸਕਣਗੇ।
Ṣàwárí ਲੂਕਸ 21:15
5
ਲੂਕਸ 21:33
ਸਵਰਗ ਅਤੇ ਧਰਤੀ ਟਲ ਜਾਣਗੇ, ਪਰ ਮੇਰੇ ਸ਼ਬਦ ਕਦੇ ਵੀ ਨਹੀਂ ਟਲਣਗੇ।
Ṣàwárí ਲੂਕਸ 21:33
6
ਲੂਕਸ 21:25-27
“ਸੂਰਜ, ਚੰਦ ਅਤੇ ਤਾਰਿਆਂ ਵਿੱਚ ਚਿੰਨ੍ਹ ਦਿਖਾਈ ਦੇਣਗੇ। ਧਰਤੀ ਉੱਤੇ ਲੋਕਾਂ ਵਿੱਚ ਦਹਿਸ਼ਤ ਪੈਦਾ ਹੋਵੇਗੀ। ਗਰਜਦੇ ਸਮੁੰਦਰ ਦੀਆਂ ਲਹਿਰਾਂ ਕਾਰਨ ਲੋਕ ਘਬਰਾ ਜਾਣਗੇ। ਲੋਕ ਡਰ ਜਾਣਗੇ ਅਤੇ ਦਹਿਸ਼ਤ ਦੇ ਕਾਰਣ ਬੇਹੋਸ਼ ਹੋ ਜਾਣਗੇ ਕਿ ਹੁਣ ਦੁਨੀਆਂ ਦਾ ਕੀ ਬਣੇਗਾ ਕਿਉਂਕਿ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ। ਉਸ ਵੇਲੇ ਉਹ ਮਨੁੱਖ ਦੇ ਪੁੱਤਰ ਨੂੰ ਸ਼ਕਤੀ ਅਤੇ ਮਹਾਨ ਮਹਿਮਾ ਨਾਲ ਬੱਦਲਾਂ ਉੱਤੇ ਆਉਂਦਿਆਂ ਵੇਖਣਗੇ।
Ṣàwárí ਲੂਕਸ 21:25-27
7
ਲੂਕਸ 21:17
ਮੇਰੇ ਨਾਮ ਦੇ ਕਾਰਨ ਹਰ ਕੋਈ ਤੁਹਾਡੇ ਨਾਲ ਵੈਰ ਰੱਖਣਗੇ।
Ṣàwárí ਲੂਕਸ 21:17
8
ਲੂਕਸ 21:11
ਬਹੁਤ ਸਾਰੇ ਸਥਾਨਾਂ ਤੇ ਵੱਡੇ ਭੁਚਾਲ ਆਉਣਗੇ, ਕਾਲ ਪੈਣਗੇ ਅਤੇ ਮਹਾਂਂਮਾਰੀਆਂ ਆਉਣਗੀਆਂ। ਭਿਆਨਕ ਘਟਨਾਵਾਂ ਹੋਣਗੀਆਂ ਅਤੇ ਅਕਾਸ਼ ਵਿੱਚੋਂ ਵੱਡੇ ਚਿੰਨ੍ਹ ਵਿਖਣਗੇ।
Ṣàwárí ਲੂਕਸ 21:11
9
ਲੂਕਸ 21:9-10
ਜਦੋਂ ਤੁਸੀਂ ਲੜਾਈਆਂ ਅਤੇ ਹੱਲੇ ਗੁੱਲੇ ਦੀਆਂ ਖ਼ਬਰਾਂ ਸੁਣੋ ਤਾਂ ਘਬਰਾ ਨਾ ਜਾਣਾ। ਇਹ ਸਭ ਕੁਝ ਪਹਿਲਾਂ ਹੋਣਾ ਜ਼ਰੂਰੀ ਹੈ ਪਰ ਫਿਰ ਵੀ ਇਸ ਤੋਂ ਤੁਰੰਤ ਬਾਅਦ ਅੰਤ ਨਹੀਂ ਆਵੇਗਾ।” ਤਦ ਯਿਸ਼ੂ ਨੇ ਉਹਨਾਂ ਨੂੰ ਕਿਹਾ: “ਰਾਸ਼ਟਰ-ਰਾਸ਼ਟਰ ਦੇ ਵਿਰੁੱਧ, ਅਤੇ ਰਾਜ-ਰਾਜ ਦੇ ਵਿਰੁੱਧ ਉੱਠੇਗਾ।
Ṣàwárí ਲੂਕਸ 21:9-10
10
ਲੂਕਸ 21:25-26
“ਸੂਰਜ, ਚੰਦ ਅਤੇ ਤਾਰਿਆਂ ਵਿੱਚ ਚਿੰਨ੍ਹ ਦਿਖਾਈ ਦੇਣਗੇ। ਧਰਤੀ ਉੱਤੇ ਲੋਕਾਂ ਵਿੱਚ ਦਹਿਸ਼ਤ ਪੈਦਾ ਹੋਵੇਗੀ। ਗਰਜਦੇ ਸਮੁੰਦਰ ਦੀਆਂ ਲਹਿਰਾਂ ਕਾਰਨ ਲੋਕ ਘਬਰਾ ਜਾਣਗੇ। ਲੋਕ ਡਰ ਜਾਣਗੇ ਅਤੇ ਦਹਿਸ਼ਤ ਦੇ ਕਾਰਣ ਬੇਹੋਸ਼ ਹੋ ਜਾਣਗੇ ਕਿ ਹੁਣ ਦੁਨੀਆਂ ਦਾ ਕੀ ਬਣੇਗਾ ਕਿਉਂਕਿ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ।
Ṣàwárí ਲੂਕਸ 21:25-26
11
ਲੂਕਸ 21:10
ਤਦ ਯਿਸ਼ੂ ਨੇ ਉਹਨਾਂ ਨੂੰ ਕਿਹਾ: “ਰਾਸ਼ਟਰ-ਰਾਸ਼ਟਰ ਦੇ ਵਿਰੁੱਧ, ਅਤੇ ਰਾਜ-ਰਾਜ ਦੇ ਵਿਰੁੱਧ ਉੱਠੇਗਾ।
Ṣàwárí ਲੂਕਸ 21:10
12
ਲੂਕਸ 21:8
ਯਿਸ਼ੂ ਨੇ ਜਵਾਬ ਦਿੱਤਾ: “ਚੌਕਸ ਰਹੋ ਕਿ ਤੁਸੀਂ ਧੋਖਾ ਨਾ ਖਾਓ। ਬਹੁਤ ਸਾਰੇ ਮੇਰੇ ਨਾਮ ਤੇ ਆਉਣਗੇ ਅਤੇ ਦਾਅਵਾ ਕਰਨਗੇ, ‘ਮੈਂ ਉਹ ਹਾਂ,’ ਅਤੇ, ‘ਸਮਾਂ ਨੇੜੇ ਹੈ।’ ਪਰ ਤੁਸੀਂ ਉਹਨਾਂ ਦੇ ਪਿੱਛੇ ਨਾ ਚੱਲਣਾ।
Ṣàwárí ਲੂਕਸ 21:8
Ilé
Bíbélì
Àwon ètò
Àwon Fídíò