1
ਲੂਕਸ 23:34
Biblica® Open ਪੰਜਾਬੀ ਮੌਜੂਦਾ ਤਰਜਮਾ
OPCV
ਯਿਸ਼ੂ ਨੇ ਕਿਹਾ, “ਪਿਤਾ ਜੀ, ਉਹਨਾਂ ਨੂੰ ਮਾਫ਼ ਕਰ ਦਿਓ ਕਿਉਂਕਿ ਉਹ ਨਹੀਂ ਜਾਣਦੇ ਕਿ ਉਹ ਕੀ ਕਰ ਰਹੇ ਹਨ।” ਅਤੇ ਉਹਨਾਂ ਨੇ ਪਰਚੀਆਂ ਸੁੱਟ ਕੇ ਉਸ ਦੇ ਕੱਪੜੇ ਵੰਡ ਲਏ।
Ṣe Àfiwé
Ṣàwárí ਲੂਕਸ 23:34
2
ਲੂਕਸ 23:43
ਯਿਸ਼ੂ ਨੇ ਉਸ ਨੂੰ ਉੱਤਰ ਦਿੱਤਾ, “ਮੈਂ ਤੈਨੂੰ ਸੱਚ ਦੱਸਦਾ ਹਾਂ, ਅੱਜ ਤੂੰ ਮੇਰੇ ਨਾਲ ਸਵਰਗ ਵਿੱਚ ਹੋਵੇਗੇ।”
Ṣàwárí ਲੂਕਸ 23:43
3
ਲੂਕਸ 23:42
ਤਦ ਉਸ ਨੇ ਕਿਹਾ, “ਯਿਸ਼ੂ, ਜਦੋਂ ਤੁਸੀਂ ਆਪਣੇ ਰਾਜ ਵਿੱਚ ਆਓਗੇ ਤਾਂ ਮੈਨੂੰ ਯਾਦ ਰੱਖਣਾ।”
Ṣàwárí ਲੂਕਸ 23:42
4
ਲੂਕਸ 23:46
ਯਿਸ਼ੂ ਨੇ ਉੱਚੀ ਆਵਾਜ਼ ਵਿੱਚ ਪੁਕਾਰਿਆ ਅਤੇ ਕਿਹਾ, “ਹੇ ਪਿਤਾ ਜੀ, ਮੈਂ ਆਪਣੀ ਆਤਮਾ ਤੇਰੇ ਹੱਥਾਂ ਵਿੱਚ ਸੌਂਪਦਾ ਹਾਂ।” ਇਹ ਕਹਿਣ ਤੋਂ ਬਾਅਦ ਉਸ ਨੇ ਆਖਰੀ ਸਾਹ ਲਏ।
Ṣàwárí ਲੂਕਸ 23:46
5
ਲੂਕਸ 23:33
ਜਦੋਂ ਉਹ ਉਸ ਜਗ੍ਹਾ ਤੇ ਪਹੁੰਚੇ ਜਿਸ ਦਾ ਨਾਮ ਖੋਪੜੀ ਦਾ ਪਹਾੜ ਸੀ, ਉਹਨਾਂ ਨੇ ਉੱਥੇ ਯਿਸ਼ੂ ਨੂੰ ਅਪਰਾਧੀਆਂ ਨਾਲ ਸਲੀਬ ਦਿੱਤੀ, ਇੱਕ ਉਸ ਦੇ ਸੱਜੇ, ਦੂਸਰਾ ਉਸ ਦੇ ਖੱਬੇ ਪਾਸੇ।
Ṣàwárí ਲੂਕਸ 23:33
6
ਲੂਕਸ 23:44-45
ਇਹ ਦੁਪਹਿਰ ਦਾ ਵੇਲਾ ਸੀ ਅਤੇ ਦੁਪਹਿਰ ਦੇ ਤਿੰਨ ਵਜੇ ਤੱਕ ਸਾਰੇ ਦੇਸ਼ ਉੱਤੇ ਹਨੇਰਾ ਛਾਇਆ ਰਿਹਾ। ਸੂਰਜ ਨੇ ਚਮਕਣਾ ਬੰਦ ਕਰ ਦਿੱਤਾ ਅਤੇ ਹੈਕਲ ਦਾ ਪਰਦਾ ਦੋ ਹਿੱਸਿਆ ਵਿੱਚ ਪਾਟ ਗਿਆ।
Ṣàwárí ਲੂਕਸ 23:44-45
7
ਲੂਕਸ 23:47
ਸੂਬੇਦਾਰ ਨੇ ਇਹ ਵਾਪਰਿਆ ਵੇਖ ਕੇ ਪਰਮੇਸ਼ਵਰ ਦੀ ਵਡਿਆਈ ਕੀਤੀ ਅਤੇ ਕਿਹਾ, “ਯਕੀਨਨ ਇਹ ਇੱਕ ਧਰਮੀ ਆਦਮੀ ਸੀ।”
Ṣàwárí ਲੂਕਸ 23:47
Ilé
Bíbélì
Àwon ètò
Àwon Fídíò