1
ਲੂਕਸ 9:23
Biblica® Open ਪੰਜਾਬੀ ਮੌਜੂਦਾ ਤਰਜਮਾ
OPCV
ਤਦ ਯਿਸ਼ੂ ਨੇ ਉਹਨਾਂ ਸਾਰਿਆਂ ਨੂੰ ਕਿਹਾ, “ਜੇ ਕੋਈ ਮੇਰੇ ਪਿੱਛੇ ਆਉਣਾ ਚਾਹੁੰਦਾ ਹੈ ਤਾਂ ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਹਰ ਰੋਜ਼ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਆਵੇ।
Ṣe Àfiwé
Ṣàwárí ਲੂਕਸ 9:23
2
ਲੂਕਸ 9:24
ਕਿਉਂਕਿ ਜੋ ਕੋਈ ਆਪਣੀ ਜਾਨ ਬਚਾਉਣਾ ਚਾਹੁੰਦਾ ਹੈ, ਉਹ ਉਸ ਨੂੰ ਗੁਆਵੇਗਾ, ਪਰ ਜੋ ਮੇਰੇ ਕਾਰਨ ਆਪਣੀ ਜਾਨ ਗੁਆਵੇ ਉਹ ਉਸ ਨੂੰ ਬਚਾਵੇਗਾ।
Ṣàwárí ਲੂਕਸ 9:24
3
ਲੂਕਸ 9:62
ਯਿਸ਼ੂ ਨੇ ਇਸ ਦੇ ਜਵਾਬ ਵਿੱਚ ਕਿਹਾ, “ਜਿਹੜਾ ਵੀ ਵਿਅਕਤੀ ਹਲ ਵਾਹੁਣਾ ਸ਼ੁਰੂ ਕਰ ਦੇਵੇ ਅਤੇ ਮੁੜ ਕੇ ਪਿੱਛੇ ਵੇਖਦਾ ਰਹੇ, ਉਹ ਪਰਮੇਸ਼ਵਰ ਦੇ ਰਾਜ ਦੇ ਯੋਗ ਨਹੀਂ ਹੈ।”
Ṣàwárí ਲੂਕਸ 9:62
4
ਲੂਕਸ 9:25
ਮਨੁੱਖ ਨੂੰ ਕੀ ਲਾਭ ਜੇ ਉਹ ਸਾਰੇ ਸੰਸਾਰ ਨੂੰ ਪ੍ਰਾਪਤ ਕਰ ਲਵੇ ਪਰ ਆਪਣੇ ਆਪ ਨੂੰ ਗੁਆ ਦੇ ਜਾਂ ਉਸ ਦੀ ਜਾਨ ਹੀ ਚਲੀ ਜਾਵੇ?
Ṣàwárí ਲੂਕਸ 9:25
5
ਲੂਕਸ 9:26
ਕਿਉਂਕਿ ਜਿਹੜਾ ਵੀ ਮੈਥੋ ਅਤੇ ਮੇਰੀ ਸਿੱਖਿਆ ਤੋਂ ਸ਼ਰਮਿੰਦਾ ਹੁੰਦਾ ਹੈ, ਮਨੁੱਖ ਦਾ ਪੁੱਤਰ ਵੀ ਉਸ ਤੋਂ ਸ਼ਰਮਿੰਦਾ ਹੋਵੇਗਾ ਜਦੋਂ ਉਹ ਆਪਣੇ ਪਿਤਾ ਅਤੇ ਪਵਿੱਤਰ ਦੂਤਾਂ ਦੀ ਮਹਿਮਾ ਵਿੱਚ ਆਵੇਗਾ।
Ṣàwárí ਲੂਕਸ 9:26
6
ਲੂਕਸ 9:58
ਯਿਸ਼ੂ ਨੇ ਉਸ ਨੂੰ ਉੱਤਰ ਦਿੱਤਾ, “ਲੂੰਬੜੀਆਂ ਦੇ ਘੋਰਨੇ ਹਨ ਅਤੇ ਅਕਾਸ਼ ਦੇ ਪੰਛੀਆਂ ਲਈ ਆਲ੍ਹਣੇ ਹਨ, ਪਰ ਮਨੁੱਖ ਦੇ ਪੁੱਤਰ ਕੋਲ ਸਿਰ ਧਰਨ ਲਈ ਵੀ ਜਗ੍ਹਾ ਨਹੀਂ ਹੈ!”
Ṣàwárí ਲੂਕਸ 9:58
7
ਲੂਕਸ 9:48
ਫਿਰ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਜੋ ਕੋਈ ਵੀ ਇਸ ਛੋਟੇ ਬੱਚੇ ਨੂੰ ਮੇਰੇ ਨਾਮ ਉੱਤੇ ਕਬੂਲ ਕਰਦਾ ਹੈ ਉਹ ਮੈਨੂੰ ਕਬੂਲ ਕਰਦਾ ਹੈ, ਅਤੇ ਜੋ ਕੋਈ ਮੈਨੂੰ ਕਬੂਲ ਕਰਦਾ ਹੈ ਉਹ ਉਹਨਾਂ ਨੂੰ ਕਬੂਲ ਕਰਦਾ ਹੈ, ਜਿਸ ਨੇ ਮੈਨੂੰ ਭੇਜਿਆ ਹੈ। ਤੁਹਾਡੇ ਵਿੱਚੋਂ ਜਿਹੜਾ ਛੋਟਾ ਹੈ ਉਹ ਸਭ ਤੋਂ ਵੱਡਾ ਹੈ।”
Ṣàwárí ਲੂਕਸ 9:48
Ilé
Bíbélì
Àwon ètò
Àwon Fídíò