1
ਮੱਤੀਯਾਹ 14:30-31
Biblica® Open ਪੰਜਾਬੀ ਮੌਜੂਦਾ ਤਰਜਮਾ
OPCV
ਪਰ ਜਦੋਂ ਹਵਾ ਨੂੰ ਵੇਖਿਆ ਤਾਂ ਉਹ ਡਰ ਗਿਆ ਅਤੇ ਡੁੱਬਣ ਲੱਗਾ ਤਾਂ ਚੀਕਾਂ ਮਾਰ ਕੇ ਬੋਲਿਆ, “ਪ੍ਰਭੂ ਜੀ, ਮੈਨੂੰ ਬਚਾ ਲਓ!” ਅਤੇ ਤੁਰੰਤ ਯਿਸ਼ੂ ਨੇ ਹੱਥ ਵਧਾ ਕੇ ਉਸਨੂੰ ਫੜ ਲਿਆ ਅਤੇ ਕਿਹਾ, “ਹੇ ਥੋੜ੍ਹੇ ਵਿਸ਼ਵਾਸ ਵਾਲਿਆਂ, ਤੂੰ ਕਿਉਂ ਸ਼ੱਕ ਕੀਤਾ?”
Ṣe Àfiwé
Ṣàwárí ਮੱਤੀਯਾਹ 14:30-31
2
ਮੱਤੀਯਾਹ 14:30
ਪਰ ਜਦੋਂ ਹਵਾ ਨੂੰ ਵੇਖਿਆ ਤਾਂ ਉਹ ਡਰ ਗਿਆ ਅਤੇ ਡੁੱਬਣ ਲੱਗਾ ਤਾਂ ਚੀਕਾਂ ਮਾਰ ਕੇ ਬੋਲਿਆ, “ਪ੍ਰਭੂ ਜੀ, ਮੈਨੂੰ ਬਚਾ ਲਓ!”
Ṣàwárí ਮੱਤੀਯਾਹ 14:30
3
ਮੱਤੀਯਾਹ 14:27
ਪਰ ਯਿਸ਼ੂ ਨੇ ਤੁਰੰਤ ਉਹਨਾਂ ਨੂੰ ਆਖਿਆ, “ਹੌਸਲਾ ਰੱਖੋ! ਇਹ ਮੈਂ ਹਾਂ, ਨਾ ਡਰੋ।”
Ṣàwárí ਮੱਤੀਯਾਹ 14:27
4
ਮੱਤੀਯਾਹ 14:28-29
ਪਤਰਸ ਨੇ ਉੱਤਰ ਦਿੱਤਾ, “ਪ੍ਰਭੂ ਜੀ, ਜੇ ਤੁਸੀਂ ਹੋ ਤਾਂ ਮੈਨੂੰ ਆਗਿਆ ਦਿਓ ਕਿ ਮੈਂ ਪਾਣੀ ਉੱਤੇ ਚੱਲ ਕੇ ਤੁਹਾਡੇ ਕੋਲ ਆਵਾਂ।” ਯਿਸ਼ੂ ਨੇ ਕਿਹਾ, “ਆਓ।” ਪਤਰਸ ਕਿਸ਼ਤੀ ਤੋਂ ਉੱਤਰ ਕੇ ਯਿਸ਼ੂ ਦੇ ਕੋਲ ਜਾਣ ਲਈ ਪਾਣੀ ਉੱਤੇ ਤੁਰਨ ਲੱਗਾ।
Ṣàwárí ਮੱਤੀਯਾਹ 14:28-29
5
ਮੱਤੀਯਾਹ 14:33
ਅਤੇ ਤਦ ਜਿਹੜੇ ਕਿਸ਼ਤੀ ਵਿੱਚ ਸਨ, ਉਹਨਾਂ ਨੇ ਉਸਦੀ ਮਹਿਮਾ ਕੀਤੀ ਅਤੇ ਕਿਹਾ, “ਸੱਚ-ਮੁੱਚ ਤੁਸੀਂ ਪਰਮੇਸ਼ਵਰ ਦੇ ਪੁੱਤਰ ਹੋ।”
Ṣàwárí ਮੱਤੀਯਾਹ 14:33
6
ਮੱਤੀਯਾਹ 14:16-17
ਯਿਸ਼ੂ ਨੇ ਉੱਤਰ ਦਿੱਤਾ, “ਉਹਨਾਂ ਨੂੰ ਜਾਣ ਦੀ ਲੋੜ ਨਹੀਂ ਹੈ। ਤੁਸੀਂ ਉਹਨਾਂ ਨੂੰ ਕੁਝ ਖਾਣ ਲਈ ਦਿਓ।” ਉਹਨਾਂ ਨੇ ਕਿਹਾ, “ਇੱਥੇ ਸਾਡੇ ਕੋਲ ਸਿਰਫ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ।”
Ṣàwárí ਮੱਤੀਯਾਹ 14:16-17
7
ਮੱਤੀਯਾਹ 14:18-19
ਤਾਂ ਯਿਸ਼ੂ ਬੋਲੇ, “ਉਹਨਾਂ ਨੂੰ ਇੱਥੇ ਮੇਰੇ ਕੋਲ ਲਿਆਓ।” ਅਤੇ ਯਿਸ਼ੂ ਨੇ ਲੋਕਾਂ ਨੂੰ ਘਾਹ ਉੱਤੇ ਬੈਠਣ ਦਾ ਹੁਕਮ ਦਿੱਤਾ। ਤਦ ਉਸਨੇ ਪੰਜ ਰੋਟੀਆਂ ਅਤੇ ਦੋ ਮੱਛੀਆਂ ਲੈ ਕੇ ਸਵਰਗ ਵੱਲ ਵੇਖ ਕੇ ਪਰਮੇਸ਼ਵਰ ਦਾ ਧੰਨਵਾਦ ਕੀਤਾ ਅਤੇ ਰੋਟੀਆਂ ਤੋੜੀਆਂ। ਤਦ ਉਸਨੇ ਚੇਲਿਆਂ ਨੂੰ ਦੇ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਨੂੰ ਦੇ ਦਿੱਤੀਆਂ।
Ṣàwárí ਮੱਤੀਯਾਹ 14:18-19
8
ਮੱਤੀਯਾਹ 14:20
ਉਹਨਾਂ ਸਾਰਿਆਂ ਨੇ ਖਾਧਾ ਅਤੇ ਸੰਤੁਸ਼ਟ ਹੋ ਗਏ, ਖਾਣ ਤੋਂ ਬਾਅਦ ਚੇਲਿਆਂ ਨੇ ਬਚੇ ਹੋਏ ਟੁੱਕੜਿਆਂ ਨਾਲ ਬਾਰ੍ਹਾਂ ਟੋਕਰੇ ਭਰੇ।
Ṣàwárí ਮੱਤੀਯਾਹ 14:20
Ilé
Bíbélì
Àwon ètò
Àwon Fídíò