1
ਮੱਤੀਯਾਹ 4:4
Biblica® Open ਪੰਜਾਬੀ ਮੌਜੂਦਾ ਤਰਜਮਾ
OPCV
ਯਿਸ਼ੂ ਨੇ ਉੱਤਰ ਦਿੱਤਾ, “ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: ‘ਇਨਸਾਨ ਸਿਰਫ ਰੋਟੀ ਨਾਲ ਜਿਉਂਦਾ ਨਹੀਂ ਰਹੇਗਾ, ਪਰ ਹਰ ਇੱਕ ਬਚਨ ਨਾਲ ਜੋ ਪਰਮੇਸ਼ਵਰ ਦੇ ਮੂੰਹ ਵਿੱਚੋਂ ਨਿਕਲਦਾ ਹੈ।’”
Ṣe Àfiwé
Ṣàwárí ਮੱਤੀਯਾਹ 4:4
2
ਮੱਤੀਯਾਹ 4:10
ਯਿਸ਼ੂ ਨੇ ਉਸ ਨੂੰ ਕਿਹਾ, “ਹੇ ਸ਼ੈਤਾਨ, ਮੇਰੇ ਤੋਂ ਦੂਰ ਹੋ ਜਾ! ਕਿਉਂਕਿ ਇਹ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: ‘ਤੂੰ ਕੇਵਲ ਪ੍ਰਭੂ ਆਪਣੇ ਪਰਮੇਸ਼ਵਰ ਦੀ ਅਰਾਧਨਾ ਕਰ ਅਤੇ ਉਸੇ ਦੀ ਹੀ ਸੇਵਾ ਕਰ।’ ”
Ṣàwárí ਮੱਤੀਯਾਹ 4:10
3
ਮੱਤੀਯਾਹ 4:7
ਯਿਸ਼ੂ ਨੇ ਉਸ ਨੂੰ ਉੱਤਰ ਦਿੱਤਾ, “ਇਹ ਵੀ ਲਿਖਿਆ ਹੋਇਆ ਹੈ: ਤੂੰ ਪ੍ਰਭੂ ਆਪਣੇ ਪਰਮੇਸ਼ਵਰ ਨੂੰ ਨਾ ਪਰਖ।”
Ṣàwárí ਮੱਤੀਯਾਹ 4:7
4
ਮੱਤੀਯਾਹ 4:1-2
ਇਸ ਤੋਂ ਬਾਅਦ ਯਿਸ਼ੂ ਪਵਿੱਤਰ ਆਤਮਾ ਦੀ ਅਗਵਾਈ ਨਾਲ ਉਜਾੜ ਵਿੱਚ ਗਿਆ ਤਾਂ ਕਿ ਦੁਸ਼ਟ ਦੇ ਦੁਆਰਾ ਪਰਤਾਇਆ ਜਾਵੇ। ਚਾਲੀ ਦਿਨਾਂ ਅਤੇ ਚਾਲੀ ਰਾਤਾਂ ਦਾ ਵਰਤ ਰੱਖਣ ਤੋਂ ਬਾਅਦ, ਉਸ ਨੂੰ ਭੁੱਖ ਲੱਗੀ।
Ṣàwárí ਮੱਤੀਯਾਹ 4:1-2
5
ਮੱਤੀਯਾਹ 4:19-20
ਯਿਸ਼ੂ ਨੇ ਉਹਨਾਂ ਨੂੰ ਕਿਹਾ, “ਆਓ, ਮੇਰੇ ਪਿੱਛੇ ਹੋ ਤੁਰੋ ਅਤੇ ਮੈਂ ਤੁਹਾਨੂੰ ਮਨੁੱਖਾਂ ਦੇ ਮਛਵਾਰੇ ਬਣਾਵਾਂਗਾ।” ਉਹ ਉਸੇ ਵੇਲੇ ਆਪਣੇ ਜਾਲਾਂ ਨੂੰ ਛੱਡ ਕੇ ਅਤੇ ਉਹ ਦੇ ਪਿੱਛੇ ਤੁਰ ਪਏ।
Ṣàwárí ਮੱਤੀਯਾਹ 4:19-20
6
ਮੱਤੀਯਾਹ 4:17
ਉਸੇ ਸਮੇਂ ਤੋਂ ਯਿਸ਼ੂ ਨੇ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ, “ਤੋਬਾ ਕਰੋ, ਕਿਉਂ ਜੋ ਸਵਰਗ ਦਾ ਰਾਜ ਨੇੜੇ ਆ ਗਿਆ ਹੈ।”
Ṣàwárí ਮੱਤੀਯਾਹ 4:17
Ilé
Bíbélì
Àwon ètò
Àwon Fídíò