1
ਮੱਤੀਯਾਹ 7:7
Biblica® Open ਪੰਜਾਬੀ ਮੌਜੂਦਾ ਤਰਜਮਾ
OPCV
“ਮੰਗੋ ਅਤੇ ਤੁਹਾਨੂੰ ਦਿੱਤਾ ਜਾਵੇਗਾ; ਖੋਜੋ ਤਾਂ ਤੁਹਾਨੂੰ ਮਿਲ ਜਾਵੇਗਾ; ਖੜਕਾਓ ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਾਵੇਗਾ।
Ṣe Àfiwé
Ṣàwárí ਮੱਤੀਯਾਹ 7:7
2
ਮੱਤੀਯਾਹ 7:8
ਕਿਉਂਕਿ ਹਰੇਕ ਮੰਗਣ ਵਾਲਾ ਪਾ ਲੈਂਦਾ ਹੈ; ਅਤੇ ਖੋਜਣ ਵਾਲੇ ਨੂੰ ਲੱਭ ਜਾਂਦਾ ਹੈ; ਅਤੇ ਖੜਕਾਉਣ ਵਾਲੇ ਲਈ ਦਰਵਾਜ਼ਾ ਖੋਲ੍ਹਿਆ ਜਾਂਦਾ ਹੈ।
Ṣàwárí ਮੱਤੀਯਾਹ 7:8
3
ਮੱਤੀਯਾਹ 7:24
“ਇਸ ਲਈ ਹਰ ਕੋਈ ਜੋ ਮੇਰੇ ਇਹ ਬਚਨ ਸੁਣਦਾ ਹੈ ਅਤੇ ਉਹਨਾਂ ਉੱਤੇ ਚੱਲਦਾ ਹੈ ਉਹ ਉਸ ਬੁੱਧਵਾਨ ਵਿਅਕਤੀ ਵਰਗਾ ਹੈ ਜਿਸ ਨੇ ਆਪਣਾ ਘਰ ਪੱਥਰ ਉੱਤੇ ਬਣਾਇਆ ਹੈ।
Ṣàwárí ਮੱਤੀਯਾਹ 7:24
4
ਮੱਤੀਯਾਹ 7:12
ਇਸ ਲਈ ਜਿਵੇਂ ਤੁਸੀਂ ਚਾਹੁੰਦੇ ਹੋ, ਕਿ ਦੂਸਰੇ ਲੋਕ ਤੁਹਾਡੇ ਨਾਲ ਕਰਨ, ਤੁਸੀਂ ਵੀ ਉਹਨਾਂ ਨਾਲ ਉਸੇ ਤਰ੍ਹਾਂ ਹੀ ਕਰੋ, ਇਹ ਉਹਨਾਂ ਸਭਨਾਂ ਗੱਲਾਂ ਦਾ ਨਿਚੋੜ ਹੈ ਜੋ ਬਿਵਸਥਾ ਅਤੇ ਨਬੀਆਂ ਦੀਆਂਂ ਸਿੱਖਿਆਵਾਂ ਦੁਆਰਾ ਸਿਖਾਇਆ ਗਿਆ ਹੈ।
Ṣàwárí ਮੱਤੀਯਾਹ 7:12
5
ਮੱਤੀਯਾਹ 7:14
ਪਰ ਉਹ ਰਾਹ ਤੰਗ ਹੈ ਅਤੇ ਉਹ ਰਾਸਤਾ ਔਖਾ ਹੈ ਜਿਹੜਾ ਸੱਚੇ ਜੀਵਨ ਵੱਲ ਜਾਂਦਾ ਹੈ ਅਤੇ ਬਹੁਤ ਥੌੜੇ ਹਨ ਜੋ ਉਸ ਨੂੰ ਲੱਭਦੇ ਹਨ।
Ṣàwárí ਮੱਤੀਯਾਹ 7:14
6
ਮੱਤੀਯਾਹ 7:13
“ਤੁਸੀਂ ਤੰਗ ਦਰਵਾਜ਼ੇ ਰਾਹੀਂ ਪਰਮੇਸ਼ਵਰ ਦੇ ਰਾਜ ਵਿੱਚ ਦਾਖਲ ਹੋ ਸਕਦੇ ਹੋ। ਕਿਉਂਕਿ ਚੌੜਾ ਹੈ ਉਹ ਫਾਟਕ ਅਤੇ ਖੁੱਲ੍ਹਾ ਹੈ ਉਹ ਰਸਤਾ, ਜਿਹੜਾ ਨਾਸ਼ ਨੂੰ ਜਾਂਦਾ ਹੈ ਪਰ ਬਹੁਤੇ ਹਨ ਉਹ ਲੋਕ ਜਿਹੜੇ ਉਸ ਰਸਤੇ ਨੂੰ ਚੁਣਦੇ ਹਨ।
Ṣàwárí ਮੱਤੀਯਾਹ 7:13
7
ਮੱਤੀਯਾਹ 7:11
ਜਦੋਂ ਤੁਸੀਂ ਬੁਰੇ ਹੋ ਕੇ ਆਪਣੀ ਔਲਾਦ ਨੂੰ ਚੰਗੀਆਂ ਚੀਜ਼ਾਂ ਦੇਣਾ ਜਾਣਦੇ ਹੋ, ਤਾਂ ਕੀ ਤੁਹਾਡਾ ਸਵਰਗੀ ਪਿਤਾ ਉਹਨਾਂ ਨੂੰ ਜਿਹੜੇ ਉਸ ਤੋਂ ਮੰਗਦੇ ਹਨ ਚੰਗੀਆਂ ਚੀਜ਼ਾਂ ਨਹੀਂ ਦੇਵੇਗਾ?
Ṣàwárí ਮੱਤੀਯਾਹ 7:11
8
ਮੱਤੀਯਾਹ 7:1-2
“ਕਿਸੇ ਉੱਤੇ ਵੀ ਦੋਸ਼ ਨਾ ਲਗਾਓ, ਤਾਂ ਜੋ ਤੁਹਾਡੇ ਉੱਤੇ ਵੀ ਦੋਸ਼ ਨਾ ਲਗਾਇਆ ਜਾਵੇ। ਕਿਉਂਕਿ ਜਿਵੇਂ ਤੁਸੀਂ ਦੂਸਰਿਆਂ ਉੱਤੇ ਦੋਸ਼ ਲਗਾਉਂਦੇ ਹੋ, ਉਸੇ ਤਰ੍ਹਾਂ ਤੁਹਾਡੇ ਉੱਤੇ ਵੀ ਦੋਸ਼ ਲਗਾਇਆ ਜਾਵੇਗਾ ਅਤੇ ਜਿਸ ਮਾਪ ਨਾਲ ਤੁਸੀਂ ਮਾਪਦੇ ਹੋ ਉਸੇ ਨਾਲ ਤੁਹਾਡੇ ਲਈ ਵੀ ਮਾਪਿਆ ਜਾਵੇਗਾ।
Ṣàwárí ਮੱਤੀਯਾਹ 7:1-2
9
ਮੱਤੀਯਾਹ 7:26
ਪਰ ਹਰ ਮਨੁੱਖ ਜਿਹੜਾ ਮੇਰੇ ਬਚਨ ਸੁਣਦਾ ਅਤੇ ਉਹਨਾਂ ਉੱਤੇ ਨਹੀਂ ਚੱਲਦਾ ਉਹ ਉਸ ਮੂਰਖ ਵਿਅਕਤੀ ਵਰਗਾ ਹੈ ਜਿਸਨੇ ਆਪਣਾ ਘਰ ਰੇਤ ਉੱਪਰ ਬਣਾਇਆ ਹੈ।
Ṣàwárí ਮੱਤੀਯਾਹ 7:26
10
ਮੱਤੀਯਾਹ 7:3-4
“ਤੂੰ ਕਿਉਂ ਆਪਣੇ ਭਰਾ ਦੀ ਅੱਖ ਦੇ ਕੱਖ ਵੱਲ ਤਾਂ ਵੇਖਦਾ ਹੈ ਪਰ ਉਹ ਸ਼ਤੀਰ ਜੋ ਤੇਰੀ ਆਪਣੀ ਅੱਖ ਵਿੱਚ ਹੈ, ਉਸ ਵੱਲ ਧਿਆਨ ਨਹੀਂ ਦਿੰਦਾ? ਤੂੰ ਆਪਣੇ ਭਰਾ ਨੂੰ ਇਹ ਕਿਵੇਂ ਆਖ ਸਕਦਾ ਹੈ, ‘ਕਿ ਲਿਆ ਮੈਂ ਤੇਰੀ ਅੱਖ ਵਿੱਚੋਂ ਕੱਖ ਕੱਢ ਦਿਆਂ,’ ਜਦ ਕਿ ਹਰ ਸਮੇਂ ਤੇਰੀ ਆਪਣੀ ਅੱਖ ਵਿੱਚ ਸ਼ਤੀਰ ਹੈ?
Ṣàwárí ਮੱਤੀਯਾਹ 7:3-4
11
ਮੱਤੀਯਾਹ 7:15-16
“ਝੂਠੇ ਨਬੀਆਂ ਤੋਂ ਸਾਵਧਾਨ ਰਹੋ। ਕਿਉਂਕਿ ਉਹ ਤੁਹਾਡੇ ਕੋਲ ਭੇਡਾਂ ਦੇ ਕੱਪੜਿਆ ਵਿੱਚ ਆਉਂਦੇ ਹਨ ਪਰ ਅੰਦਰੋਂ ਉਹ ਪਾੜਨ ਵਾਲੇ ਬਘਿਆੜ ਦੀ ਤਰ੍ਹਾਂ ਹੁੰਦੇ ਹਨ। ਤੁਸੀਂ ਉਹਨਾਂ ਨੂੰ ਉਹਨਾਂ ਦੇ ਫ਼ਲਾਂ ਦੁਆਰਾ ਪਛਾਣ ਲਵੋਂਗੇ, ਕੀ ਲੋਕ ਕੰਡਿਆਂ ਦੇ ਰੁੱਖਾਂ ਤੋਂ ਹੰਜ਼ੀਰ ਜਾਂ ਕੰਡਿਆਲੀਆਂ ਝਾੜੀਆਂ ਤੋਂ ਅੰਗੂਰ ਇਕੱਠਾ ਕਰ ਸਕਦੇ ਹਨ?
Ṣàwárí ਮੱਤੀਯਾਹ 7:15-16
12
ਮੱਤੀਯਾਹ 7:17
ਜਿਸ ਤਰ੍ਹਾਂ, ਹਰ ਇੱਕ ਚੰਗੇ ਰੁੱਖ ਨੂੰ ਚੰਗਾ ਫ਼ਲ ਲੱਗਦਾ ਹੈ ਉਸੇ ਪ੍ਰਕਾਰ ਹਰ ਬੁਰੇ ਰੁੱਖ ਨੂੰ ਮਾੜਾ ਫ਼ਲ ਲੱਗਦਾ ਹੈ।
Ṣàwárí ਮੱਤੀਯਾਹ 7:17
13
ਮੱਤੀਯਾਹ 7:18
ਚੰਗਾ ਰੁੱਖ ਮਾੜਾ ਫ਼ਲ ਨਹੀਂ ਦੇ ਸਕਦਾ ਅਤੇ ਨਾ ਹੀ ਬੁਰਾ ਰੁੱਖ ਚੰਗਾ ਦੇ ਸਕਦਾ ਹੈ।
Ṣàwárí ਮੱਤੀਯਾਹ 7:18
14
ਮੱਤੀਯਾਹ 7:19
ਹਰ ਇੱਕ ਰੁੱਖ ਜਿਹੜਾ ਚੰਗਾ ਫ਼ਲ ਨਹੀਂ ਦਿੰਦਾ ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ।
Ṣàwárí ਮੱਤੀਯਾਹ 7:19
Ilé
Bíbélì
Àwon ètò
Àwon Fídíò