1
ਮਾਰਕਸ 6:31
Biblica® Open ਪੰਜਾਬੀ ਮੌਜੂਦਾ ਤਰਜਮਾ
OPCV
ਤਦ, ਕਿਉਂਕਿ ਬਹੁਤ ਸਾਰੇ ਲੋਕ ਆ ਰਹੇ ਸਨ ਅਤੇ ਜਾ ਰਹੇ ਸਨ ਕਿ ਉਹਨਾਂ ਕੋਲ ਖਾਣ ਦਾ ਮੌਕਾ ਵੀ ਨਹੀਂ ਸੀ, ਤਾਂ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮੇਰੇ ਨਾਲ ਇੱਕ ਸ਼ਾਂਤ ਜਗ੍ਹਾ ਤੇ ਆਓ ਅਤੇ ਆਰਾਮ ਕਰੋ।”
Ṣe Àfiwé
Ṣàwárí ਮਾਰਕਸ 6:31
2
ਮਾਰਕਸ 6:4
ਯਿਸ਼ੂ ਨੇ ਉਹਨਾਂ ਨੂੰ ਕਿਹਾ, “ਇੱਕ ਨਬੀ ਦਾ ਆਪਣੇ ਸ਼ਹਿਰ, ਆਪਣੇ ਰਿਸ਼ਤੇਦਾਰਾਂ ਅਤੇ ਆਪਣੇ ਘਰ ਤੋਂ ਇਲਾਵਾ ਹਰੇਕ ਜਗ੍ਹਾ ਆਦਰ ਹੁੰਦਾ ਹੈ।”
Ṣàwárí ਮਾਰਕਸ 6:4
3
ਮਾਰਕਸ 6:34
ਜਦੋਂ ਯਿਸ਼ੂ ਉੱਥੇ ਪਹੁੰਚੇ ਤਾਂ ਉਸਨੇ ਇੱਕ ਵੱਡੀ ਭੀੜ ਨੂੰ ਵੇਖਿਆ, ਤਾਂ ਯਿਸ਼ੂ ਨੂੰ ਉਹਨਾਂ ਉੱਤੇ ਤਰਸ ਆਇਆ, ਕਿਉਂਕਿ ਉਹ ਲੋਕ ਉਹਨਾਂ ਭੇਡਾਂ ਵਾਂਗ ਸਨ ਜਿਨ੍ਹਾਂ ਦਾ ਕੋਈ ਚਰਵਾਹਾ ਨਾ ਹੋਵੇ। ਇਸ ਲਈ ਯਿਸ਼ੂ ਨੇ ਉਹਨਾਂ ਨੂੰ ਬਹੁਤ ਸਾਰੀਆਂ ਗੱਲਾਂ ਸਿਖਾਉਣੀਆਂ ਸ਼ੁਰੂ ਕਰ ਦਿੱਤੀਆਂ।
Ṣàwárí ਮਾਰਕਸ 6:34
4
ਮਾਰਕਸ 6:5-6
ਉਹ ਉੱਥੇ ਕੋਈ ਚਮਤਕਾਰ ਨਹੀਂ ਕਰ ਸਕੇ ਅਤੇ ਉਸ ਨੇ ਕੁਝ ਬਿਮਾਰ ਲੋਕਾਂ ਉੱਤੇ ਹੱਥ ਰੱਖ ਕੇ ਅਤੇ ਉਹਨਾਂ ਨੂੰ ਚੰਗਾ ਕੀਤਾ। ਮਸੀਹ ਯਿਸ਼ੂ ਉਨ੍ਹਾਂ ਦੇ ਅਵਿਸ਼ਵਾਸ ਉੱਤੇ ਬਹੁਤ ਹੈਰਾਨ ਹੋਇਆ। ਤਦ ਯਿਸ਼ੂ ਨੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਉਪਦੇਸ਼ ਦਿੱਤੇ।
Ṣàwárí ਮਾਰਕਸ 6:5-6
5
ਮਾਰਕਸ 6:41-43
ਪੰਜ ਰੋਟੀਆਂ ਅਤੇ ਦੋ ਮੱਛੀਆਂ ਲੈ ਕੇ ਅਤੇ ਸਵਰਗ ਵੱਲ ਵੇਖ ਕੇ ਪਰਮੇਸ਼ਵਰ ਦਾ ਧੰਨਵਾਦ ਕੀਤਾ ਅਤੇ ਰੋਟੀਆਂ ਤੋੜੀਆਂ। ਤਦ ਉਸਨੇ ਉਹਨਾਂ ਨੂੰ ਲੋਕਾਂ ਵਿੱਚ ਵੰਡਣ ਲਈ ਆਪਣੇ ਚੇਲਿਆਂ ਨੂੰ ਦੇ ਦਿੱਤਾ। ਉਸਨੇ ਉਹਨਾਂ ਦੋਵਾਂ ਮੱਛੀਆਂ ਨੂੰ ਉਹਨਾਂ ਸਾਰਿਆਂ ਵਿੱਚ ਵੰਡ ਦਿੱਤਾ। ਉਹਨਾਂ ਸਾਰਿਆਂ ਨੇ ਖਾਧਾ ਅਤੇ ਸੰਤੁਸ਼ਟ ਹੋ ਗਏ, ਖਾਣ ਤੋਂ ਬਾਅਦ ਚੇਲਿਆਂ ਨੇ ਬਚੇ ਹੋਏ ਮੱਛੀਆਂ ਅਤੇ ਰੋਟੀਆਂ ਦੀਆਂ ਟੁੱਕੜਿਆਂ ਨਾਲ ਬਾਰ੍ਹਾਂ ਟੋਕਰੇ ਭਰੇ ਹੋਏ ਉਠਾਏ।
Ṣàwárí ਮਾਰਕਸ 6:41-43
Ilé
Bíbélì
Àwon ètò
Àwon Fídíò