1
ਜ਼ਕਰਯਾਹ 6:12
Biblica® Open ਪੰਜਾਬੀ ਮੌਜੂਦਾ ਤਰਜਮਾ
OPCV
ਉਸਨੂੰ ਦੱਸੋ ਕਿ ਇਹ ਉਹ ਹੈ ਜੋ ਯਾਹਵੇਹ ਸਰਵਸ਼ਕਤੀਮਾਨ ਆਖਦਾ ਹੈ: ‘ਇਹ ਉਹ ਆਦਮੀ ਹੈ ਜਿਸਦਾ ਨਾਮ ਸ਼ਾਖਾ ਹੈ, ਅਤੇ ਉਹ ਆਪਣੇ ਸਥਾਨ ਤੋਂ ਸ਼ਾਖਾ ਕੱਢੇਗਾ ਅਤੇ ਯਾਹਵੇਹ ਦੀ ਹੈਕਲ ਬਣਾਏਗਾ।
Ṣe Àfiwé
Ṣàwárí ਜ਼ਕਰਯਾਹ 6:12
2
ਜ਼ਕਰਯਾਹ 6:13
ਇਹ ਉਹ ਹੈ ਜੋ ਯਾਹਵੇਹ ਦੀ ਹੈਕਲ ਬਣਾਵੇਗਾ ਅਤੇ ਉਹ ਸ਼ਾਨ ਵਾਲਾ ਹੋਵੇਗਾ ਅਤੇ ਆਪਣੇ ਸਿੰਘਾਸਣ ਤੇ ਬੈਠ ਕੇ ਰਾਜ ਕਰੇਗਾ। ਇੱਕ ਜਾਜਕ ਵੀ ਆਪਣੇ ਸਿੰਘਾਸਣ ਉੱਤੇ ਹੋਵੇਗਾ ਅਤੇ ਦੋਹਾਂ ਦੇ ਵਿੱਚ ਸ਼ਾਂਤੀ ਦੀਆਂ ਯੋਜਨਾਵਾਂ ਹੋਣਗੀਆਂ।’
Ṣàwárí ਜ਼ਕਰਯਾਹ 6:13
Ilé
Bíbélì
Àwon ètò
Àwon Fídíò