ਮੱਤੀਯਾਹ 2:1-2

ਮੱਤੀਯਾਹ 2:1-2 PCB

ਯਿਸ਼ੂ ਦਾ ਜਨਮ, ਰਾਜਾ ਹੇਰੋਦੇਸ ਦੇ ਰਾਜ ਯਹੂਦਿਯਾ ਪ੍ਰਦੇਸ਼ ਦੇ ਬੇਥਲੇਹੇਮ ਨਗਰ ਵਿੱਚ ਹੋਇਆ, ਤਾਂ ਦੇਖੋ ਪੂਰਬ ਦੇਸ਼ਾ ਵਲੋਂ ਜੋਤਸ਼ੀ ਯੇਰੂਸ਼ਲੇਮ ਨਗਰ ਵਿੱਚ ਆਏ। ਅਤੇ ਪੁੱਛ-ਗਿੱਛ ਕਰਨ ਲੱਗੇ, “ਉਹ ਯਹੂਦਿਯਾ ਦਾ ਰਾਜਾ ਕਿੱਥੇ ਹੈ, ਜਿਸਦਾ ਜਨਮ ਹੋਇਆ ਹੈ? ਕਿਉਂਕਿ ਪੂਰਬ ਦੇਸ਼ਾਂ ਵਿੱਚ ਅਸੀਂ ਉਸ ਦਾ ਤਾਰਾ ਵੇਖਿਆ ਹੈ ਅਤੇ ਅਸੀਂ ਉਸ ਦੀ ਅਰਾਧਨਾ ਕਰਨ ਲਈ ਇੱਥੇ ਆਏ ਹਾਂ।”

Àwọn fídíò fún ਮੱਤੀਯਾਹ 2:1-2

Àwọn àwòrán ẹsẹ fún ਮੱਤੀਯਾਹ 2:1-2

ਮੱਤੀਯਾਹ 2:1-2 - ਯਿਸ਼ੂ ਦਾ ਜਨਮ, ਰਾਜਾ ਹੇਰੋਦੇਸ ਦੇ ਰਾਜ ਯਹੂਦਿਯਾ ਪ੍ਰਦੇਸ਼ ਦੇ ਬੇਥਲੇਹੇਮ ਨਗਰ ਵਿੱਚ ਹੋਇਆ, ਤਾਂ ਦੇਖੋ ਪੂਰਬ ਦੇਸ਼ਾ ਵਲੋਂ ਜੋਤਸ਼ੀ ਯੇਰੂਸ਼ਲੇਮ ਨਗਰ ਵਿੱਚ ਆਏ। ਅਤੇ ਪੁੱਛ-ਗਿੱਛ ਕਰਨ ਲੱਗੇ, “ਉਹ ਯਹੂਦਿਯਾ ਦਾ ਰਾਜਾ ਕਿੱਥੇ ਹੈ, ਜਿਸਦਾ ਜਨਮ ਹੋਇਆ ਹੈ? ਕਿਉਂਕਿ ਪੂਰਬ ਦੇਸ਼ਾਂ ਵਿੱਚ ਅਸੀਂ ਉਸ ਦਾ ਤਾਰਾ ਵੇਖਿਆ ਹੈ ਅਤੇ ਅਸੀਂ ਉਸ ਦੀ ਅਰਾਧਨਾ ਕਰਨ ਲਈ ਇੱਥੇ ਆਏ ਹਾਂ।”